Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    2:34:46 PM

  • kedarnath yatra landslide

    Kedarnath Yatra ਦੌਰਾਨ ਭਿਆਨਕ ਹਾਦਸਾ: ਜ਼ਮੀਨ...

  • after mla raman arora now audio of councilor s husband goes viral

    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ...

  • dispute between nihang singhs and a village faction in phagwara

    ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ...

  • central banks around the world have bought more than 1 000 tons of gold

    ਲਗਾਤਾਰ ਤੀਸਰੇ ਸਾਲ ਵੀ ਪੂਰੀ ਦੁਨੀਆ ਦੇ ਕੇਂਦਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ ਖ਼ਤਰਨਾਕ ਹਾਲਾਤ 'ਚ ਪਹੁੰਚਿਆ ਕੋਰੋਨਾ, ਫਿਰ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ ਖ਼ਤਰਨਾਕ ਹਾਲਾਤ 'ਚ ਪਹੁੰਚਿਆ ਕੋਰੋਨਾ, ਫਿਰ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ

  • Edited By Anuradha,
  • Updated: 11 Aug, 2020 03:19 PM
Jalandhar
86 case in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਮਹਾਮਾਰੀ ਬਣੇ ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਜਲੰਧਰ ਖਤਰਨਾਕ ਹਾਲਾਤ 'ਚ ਪਹੁੰਚ ਗਿਆ ਹੈ। ਅੱਜ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ 'ਚ 86 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਦੱਸ ਦਈਏ ਕਿ ਅੱਜ ਸਵੇਰੇ ਹੀ ਪਹਿਲਾਂ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਦੁਪਿਹਰ ਨੂੰ 70 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 3308 ਹੋ ਗਈ ਹੈ ਜਦੋਂਕਿ ਮ੍ਰਿਤਕਾਂ ਦਾ ਅੰਕੜਾ 82 ਤੱਕ ਪਹੁੰਚ ਗਿਆ ਹੈ। 

ਇਹ ਵੀ ਪੜ੍ਹੋ : ਮਾਛੀਵਾੜਾ 'ਚ ਕੋਰੋਨਾ ਦੇ 6 ਕੇਸਾਂ ਦੀ ਪੁਸ਼ਟੀ, ਵੱਧਦੇ ਕਹਿਰ ਕਾਰਨ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ

ਇਕ ਹੀ ਦਿਨ 'ਚ ਛੂਹਿਆ 166 ਦਾ ਅੰਕੜਾ
ਸੋਮਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਕ ਹੀ ਦਿਨ 'ਚ 166 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 4 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 82 'ਤੇ ਪਹੁੰਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸੋਮਵਾਰ 166 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ, ਜਿਨ੍ਹਾਂ 'ਚ ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਅਤੇ ਹੋਰ ਕਰਮਚਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਜਲੰਧਰ ਕੈਂਟ ਦੀ 55 ਸਾਲਾ ਔਰਤ ਅਤੇ ਭੋਗਪੁਰ ਦੇ 63 ਸਾਲਾ ਅਤੇ ਬਸ਼ੀਰ ਸ਼ੇਖ ਦੇ 35 ਸਾਲਾ ਨੌਜਵਾਨ ਦੀ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਅਤੇ ਦੀਪ ਨਗਰ ਕੈਂਟ ਦੀ 70 ਸਾਲਾ ਔਰਤ ਦੀ ਮੌਤ ਜਲੰਧਰ ਦੇ ਇਕ ਹਸਪਤਾਲ ਵਿਚ ਹੋਣ ਦੀ ਸੂਚਨਾ ਮਿਲੀ ਹੈ।

1430 ਦੀ ਰਿਪੋਰਟ ਆਈ ਨੈਗੇਟਿਵ ਅਤੇ 80 ਨੂੰ ਇਲਾਜ ਉਪਰੰਤ ਮਿਲੀ ਛੁੱਟੀ
ਸਿਹਤ ਮਹਿਕਮੇ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸੋਮਵਾਰ ਨੂੰ 1430 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 80 ਹੋਰਨਾਂ ਨੂੰ ਛੁੱਟੀ ਮਿਲ ਗਈ। ਸਿਹਤ ਮਹਿਕਮੇ ਨੇ 156 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

ਕੁੱਲ ਸੈਂਪਲ-51014
ਨੈਗੇਟਿਵ ਆਏ-47951
ਪਾਜ਼ੇਟਿਵ ਆਏ-3222
ਡਿਸਚਾਰਜ ਹੋਏ-2221
ਮੌਤਾਂ ਹੋਈਆਂ-82
ਐਕਟਿਵ ਕੇਸ-919

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੋਵਿਡ19 ਦੀ ਵਾਇਰਲ ਟੈਸਟਿੰਗ ਸਮਰੱਥਾ 'ਚ ਕੀਤਾ ਵਾਧਾ, 20,000 ਟੈਸਟ ਹੋਣਗੇ ਰੋਜ਼ਾਨਾ

ਸ਼ਾਹਕੋਟ 'ਚ 60 ਵਿਅਕਤੀਆਂ ਦੇ ਹੋਏ ਰੈਪਿਡ ਟੈਸਟ
ਸ਼ਾਹਕੋਟ ਬਲਾਕ 'ਚ ਕੋਰੋਨਾ ਪਾਜ਼ੇਟਿਵ ਕੇਸ ਆਉਣ 'ਤੇ ਉਨ੍ਹਾਂ ਦੇ ਸੰਪਰਕ ਵਾਲੇ ਲੋਕਾਂ ਦੇ ਰੈਪਿਡ ਟੈਸਟ ਕੀਤੇ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ 60 ਲੋਕਾਂ ਦਾ ਸੈਂਪਲ ਰੈਪਿਡ ਐਂਟੀਜਨ ਕਿੱਟ ਨਾਲ ਲਿਆ ਗਿਆ ਹੈ। ਇਸ ਵਿਚ 6 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੰਗਲਵਾਰ ਨੂੰ ਡਾਕਖਾਨੇ ਦੇ ਮੁਲਾਜ਼ਮਾਂ ਸਮੇਤ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਦੇ ਸੈਂਪਲ ਲਏ ਜਾਣਗੇ। ਸੈਂਪਲਿੰਗ ਟੀਮਾਂ ਵਿਚ ਡਾ. ਮਨਪ੍ਰੀਤ ਸਿੰਘ, ਡਾ. ਧੀਰਜ ਕੁਮਾਰ, ਡਾ. ਪੂਨਮ ਯਾਦਵ, ਸੀ.ਐੱਚ.ਓ. ਪਵਨਦੀਪ ਕੌਰ, ਅਵਨੀਤ ਕੌਰ, ਕਿਰਣਜੀਤ ਕੌਰ, ਸਟਾਫ ਰਾਜਦੀਪ ਕੌਰ ਆਦਿ ਸ਼ਾਮਲ ਸਨ।

  • jalandhar
  • corona virus
  • covid 19
  • positive case
  • rapid test
  • death
  • ਜਲੰਧਰ
  • ਕੋਰੋਨਾ

ਖੇਤੀ ਆਰਡੀਨੈਂਸ ਪੋਸਟਰ 'ਤੇ ਆਪਣੀ ਤਸਵੀਰ ਵੇਖ ਭੜਕਿਆ ਕਿਸਾਨ, ਕਿਹਾ-'ਮੈਂ ਤਾਂ ਇਸਦੇ ਵਿਰੋਧ 'ਚ ਹਾਂ'

NEXT STORY

Stories You May Like

  • country corona virus patients new cases
    ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 7400 ਤੋਂ ਵੱਧ ਮਾਮਲੇ ਆਏ ਸਾਹਮਣੇ
  • 114 new cases of corona virus reported  1 patient dies  total death
    ਕੋਰੋਨਾ ਵਾਇਰਸ ਦੇ 114 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਦੀ ਮੌਤ, ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 18
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • country corona virus patients cases
    ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ ਦੀ ਹੋਈ ਮੌਤ
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ
  • nihang singh  youth
    ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਨਿਹੰਗ ਬਾਣੇ 'ਚ ਆਏ ਵਿਅਕਤੀ ਨੇ ਸ਼ਰੇਆਮ ਵੱਢ 'ਤਾ ਮੁੰਡਾ
  • curfew like situation hoshiarpur district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ ਐਡਵਾਈਜ਼ਰੀ ਜਾਰੀ
  • country corona virus patients cases
    ਕੋਰੋਨਾ ਨੇ ਫੜੀ ਰਫ਼ਤਾਰ, 7 ਹਜ਼ਾਰ ਦੇ ਕਰੀਬ ਹੋਈ ਦੇਸ਼ ਭਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • fire breaks out at cricket bat handle manufacturing factory
    ਜਲੰਧਰ 'ਚ ਕ੍ਰਿਕਟ ਬੈਟ ਦੇ ਹੈਂਡਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ
  • show cause to se  charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ...
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • bhagwant mann statement
    ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ :...
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
Trending
Ek Nazar
dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

australian cities among world top 10 most livable cities

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ 'ਚ ਸ਼ੁਮਾਰ

trump extend tiktok ban deadline for third time

ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼

canadian pm carney meets modi at g7 summit

G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ...

protests in america against pakistan army chief asim munir

ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • punjab guy debt
      ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ਤਮ ਕੀਤੀ ਜੀਵਨਲੀਲਾ
    • now patients will not have to wander around in pgi
      ਹੁਣ ਮਰੀਜ਼ਾਂ ਨੂੰ PGI 'ਚ ਭਟਕਣਾ ਨਹੀਂ ਪਵੇਗਾ, ਜਲਦੀ ਹੀ ਆਵੇਗਾ ਸਮਾਰਟ ਐਪ
    • show cause to se  charge sheet to axe and termination notice to sdo
      ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
    • government school  teacher
      ਪੰਜਾਬ : ਦਿਲ ਕੰਬਾਅ ਦੇਣ ਵਾਲੇ ਹਾਦਸੇ 'ਚ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਮੌਤ
    • big project stalled again now we have to wait a long time
      ਫਿਰ ਰੁਕਿਆ ਵੱਡਾ ਪ੍ਰਾਜੈਕਟ! ਹੁਣ ਕਰਨਾ ਪਵੇਗਾ ਲੰਬਾ ਇੰਤਜ਼ਾਰ
    • amritsar girl boy video
      ਹੁਣ ਅੰਮ੍ਰਿਤਸਰ 'ਚ ਕੁੜੀ-ਮੁੰਡੇ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਸੜਕ 'ਤੇ...
    • punjab youth jcb
      ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ
    • 15 thousand fined on the airline
      2 ਘੰਟੇ ਜਹਾਜ਼ ’ਚ ਬਿਠਾਈ ਰੱਖਿਆ, ਏਅਰਲਾਈਨ ’ਤੇ 15 ਹਜ਼ਾਰ ਹਰਜਾਨਾ
    • married woman meet her boyfriend at the lake was bitten by a snake
      ਝੂਠ ਬੋਲ ਝੀਲ 'ਤੇ ਮੁੰਡੇ ਨੂੰ ਮਿਲਣ ਗਈ ਵਿਆਹੁਤਾ, ਅੱਗਿਓਂ ਡੰਗਿਆ ਸੱਪ ਨੇ, ਫਿਰ...
    • gangster tiger arrested
      ਫੜਿਆ ਗਿਆ ਗੈਂਗਸਟਰ 'ਟਾਈਗਰ'! ਬਰਨਾਲਾ ਪੁਲਸ ਨੂੰ ਮਿਲੀ ਸਫ਼ਲਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +