Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:32:55 PM

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

  • old cheques will not work  your chequebook  rules have changed

    ਹੁਣ ਕੰਮ ਨਹੀਂ ਕਰਨਗੇ ਪੁਰਾਣੇ Cheque, ਬਦਲ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

PUNJAB News Punjabi(ਪੰਜਾਬ)

ਪੰਜਾਬ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

  • Edited By Anuradha,
  • Updated: 17 Apr, 2021 07:09 PM
Chandigarh
86 percent procurement of wheat reached punjab mandis so far
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵਾਂਸ਼ਹਿਰ : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇਕ ਹਫ਼ਤਾ ਪਹਿਲਾਂ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 25.61 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 86.37 ਫੀਸਦੀ ਬਣਦੀ ਹੈ।ਕਣਕ ਦੇ ਚੱਲ ਰਹੇ ਖਰੀਦ ਕਾਰਜਾਂ ਅਤੇ ਮੰਡੀਆਂ ਵਿਚ ਸਾਰੀਆਂ ਧਿਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉਤੇ ਤਸੱਲੀ ਜਾਹਰ ਕਰਦੇ ਹੋਏ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਹੋਈ ਆਮਦ ਵਿਚ ਸੰਗਰੂਰ ਜ਼ਿਲ੍ਹਾ ਮੋਹਰੀ ਹੈ, ਜਿੱਥੇ ਮੰਡੀਆਂ ਵਿਚ 4.76 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਸਭ ਤੋਂ ਵੱਧ ਪਟਿਆਲਾ ਅਤੇ ਮਾਨਸਾ ਵਿਚ ਕ੍ਰਮਵਾਰ 3.87 ਲੱਖ ਮੀਟਰਕ ਟਨ ਅਤੇ 2.32 ਲੱਖ ਮੀਟਰਕ ਟਨ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾੜ੍ਹੀ ਮੰਡੀਕਰਨ ਦੇ ਚੱਲ ਰਹੇ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ।  ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਫਸਲ ਦੀ ਅਦਾਇਗੀ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸ੍ਰੀ ਭਗਤ ਨੇ ਦੱਸਿਆ ਕਿ ਇਸ ਸੀਜ਼ਨ ਤੋਂ ਪਹਿਲੀ ਵਾਰ ਸਿੱਧੀ ਅਦਾਇਗੀ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤੀ ਤੌਰ ਉਤੇ ਕੁਝ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਮਹਿਕਮੇ ਵੱਲੋਂ ਪਹਿਲ ਦੇ ਆਧਾਰ ਉਤੇ ਸੁਲਝਾਇਆ ਜਾ ਰਿਹਾ ਹੈ ਤਾਂ ਕਿ ਇਸ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾ ਸਕੇ। 

ਇਹ ਵੀ ਪੜ੍ਹੋ :  ਏ. ਡੀ. ਜੀ. ਪੀ. (ਜੇਲ੍ਹ) ਨੇ ਕਰਣ ਔਜਲਾ ਸਬੰਧੀ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ 

ਮੰਡੀ ਬੋਰਡ ਦੇ ਸਕੱਤਰ ਨੇ ਅੱਜ ਕਣਕ ਦੀ ਖਰੀਦ ਦੇ ਕਾਰਜਾਂ ਦਾ ਜਾਇਜਾ ਲੈਣ ਲਈ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦਾ ਦੌਰਾ ਕੀਤਾ। ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਵਿਚ ਸਬੰਧਤ ਧਿਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਨੇ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ ਅਤੇ ਇਸ ਸਬੰਧੀ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿਚ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। 

PunjabKesari

ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣ ਦੀ ਲੋੜ ਉਤੇ ਜੋਰ ਦਿੰਦੇ ਹੋਏ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਤੇ ਸੁਰੱਖਿਆ ਲਈ ਲੋੜੀਂਦੇ ਬਚਾਅ ਕਦਮਾਂ ਉਤੇ ਅਮਲ ਕਰਨ ਦੀ ਅਪੀਲ ਕੀਤੀ ਹੈ। ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

ਇਹ ਵੀ ਪੜ੍ਹੋ :  ਕਿਸਾਨੀ ਸੰਘਰਸ਼ ਤੋਂ ਪਰਤੇ ਬਜ਼ੁਰਗ ਦੀ ਸਿਹਤ ਵਿਗੜਨ ਕਾਰਨ ਮੌਤ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Punjab
  • Mandi
  • Wheat
  • Sangrur
  • ਪੰਜਾਬ
  • ਮੰਡੀਆਂ
  • ਕਣਕ
  • ਸੰਗਰੂਰ

ਦੋ ਹੋਰ ਜ਼ਿੰਦਗੀਆਂ ਨਿਗਲ ਗਿਆ ਕੋਰੋਨਾ, 52 ਨਵੇਂ ਮਾਮਲਿਆਂ ਦੀ ਵੀ ਹੋਈ ਪੁਸ਼ਟੀ

NEXT STORY

Stories You May Like

  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ
  • america is trying to bend putin
    ਪੁਤਿਨ ਨੂੰ ਝੁਕਾਉਣ 'ਚ ਲੱਗਾ ਅਮਰੀਕਾ: ਸੈਨੇਟ ਵੱਲੋਂ ਰੂਸ 'ਤੇ ਪਾਬੰਦੀਆਂ ਵਾਲੇ ਬਿੱਲ ਨੂੰ ਮਨਜ਼ੂਰੀ, 86-11 ਨਾਲ ਪਾਸ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • traffic challan  vehicle challan  traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • women will get free iphones
      ਬੀਬੀਆਂ ਨੂੰ ਮਿਲਣਗੇ ਮੁਫ਼ਤ ਆਈਫੋਨ! ਪੈਟਰੋਲ ਦੇ ਲੰਗਰ ਮਗਰੋਂ ਚੰਡੀਗੜ੍ਹ 'ਚ ਹੁਣ...
    • powercom walked on the path to gmada
      ਗਮਾਡਾ ਵਾਲੇ ਰਾਹ 'ਤੇ ਤੁਰਿਆ ਪਾਵਰਕਾਮ, ਮਰਚੈਂਟ ਬੈਂਕਰ ਦੀ ਨਿਯੁਕਤੀ ਕਰਨ ਦੀ...
    • ed raids in nangal ropar 100 crore cyber scam
      100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ
    • love marriage couple s dream of going abroad shattered
      ਪੰਜਾਬ : ਵਿਦੇਸ਼ ਜਾਣ ਦਾ ਸੁਫ਼ਨਾ ਟੁੱਟਿਆ, ਲਵ ਮੈਰਿਜ ਕਰਾਉਣ ਵਾਲੇ ਜੋੜੇ ਨੇ ਜੋ...
    • theft case
      ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ
    • major robbery on highway
      ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...
    • two punjabi boy smugglers in thailand
      ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
    • chandigarh will experience rain with thunderstorm on 22nd 23rd
      ਚੰਡੀਗੜ੍ਹ 'ਚ 22-23 ਤਾਰੀਖ਼ ਨੂੰ ਗਰਜ-ਤੂਫ਼ਾਨ ਨਾਲ ਪਵੇਗਾ ਮੀਂਹ, ਪੜ੍ਹੋ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +