Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:54:46 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਹੁਣ 21 ਹਜ਼ਾਰ ਤਨਖ਼ਾਹ ਨਹੀਂ ਸਗੋਂ ਹਰ ਮਹੀਨੇ ਮਿਲਣਗੇ 62 ਹਜ਼ਾਰ ਰੁਪਏ, 8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ

BUSINESS News Punjabi(ਵਪਾਰ)

ਹੁਣ 21 ਹਜ਼ਾਰ ਤਨਖ਼ਾਹ ਨਹੀਂ ਸਗੋਂ ਹਰ ਮਹੀਨੇ ਮਿਲਣਗੇ 62 ਹਜ਼ਾਰ ਰੁਪਏ, 8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ

  • Edited By Harinder Kaur,
  • Updated: 15 Mar, 2025 07:06 PM
Business
8th pay commission gets approval from central government
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 8ਵੇਂ ਤਨਖਾਹ ਕਮਿਸ਼ਨ ਦੇ ਆਉਣ ਨਾਲ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤਨਖਾਹ ਵਿੱਚ ਵਾਧੇ ਦਾ ਲਾਭ ਮਿਲੇਗਾ। ਦੇਸ਼ ਵਿੱਚ 1 ਕਰੋੜ ਤੋਂ ਵੱਧ ਕੇਂਦਰੀ ਕਰਮਚਾਰੀ ਅਤੇ ਪੈਨਸ਼ਨਰ ਹਨ। ਇਹ ਤਨਖਾਹ ਕਮਿਸ਼ਨ 2025 ਵਿੱਚ ਬਣਾਇਆ ਜਾਵੇਗਾ ਅਤੇ 2026 ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਇਸ ਵੇਲੇ ਚਪੜਾਸੀ, ਕਲਰਕ, ਕਾਂਸਟੇਬਲ ਅਤੇ ਕਰੋੜਾਂ ਮੁਲਾਜ਼ਮ ਆਪਣੀਆਂ ਤਨਖ਼ਾਹਾਂ ਵਿਚ ਵਾਧੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ 7ਵਾਂ ਤਨਖਾਹ ਕਮਿਸ਼ਨ 2014 ਵਿੱਚ ਬਣਾਇਆ ਗਿਆ ਸੀ ਅਤੇ 2016 ਵਿੱਚ ਲਾਗੂ ਕੀਤਾ ਗਿਆ ਸੀ। ਇਸ ਫ਼ੈਸਲੇ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਹੋਇਆ ਸੀ। ਸਰਕਾਰ ਨੇ 2025 ਵਿੱਚ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ, ਜਿਸ ਕਾਰਨ ਇਸ ਨੂੰ ਜਨਵਰੀ 2026 ਤੋਂ ਲਾਗੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :     ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ

ਇਨ੍ਹਾਂ ਫੈਕਟਰ ਤਹਿਤ ਵਧੇਗੀ ਨਵੀਂ ਤਨਖਾਹ

8ਵੇਂ ਤਨਖਾਹ ਕਮਿਸ਼ਨ ਤਹਿਤ ਫਿਟਮੈਂਟ ਫੈਕਟਰ ਦੇ ਆਧਾਰ 'ਤੇ ਤਨਖਾਹ ਵਧਾਈ ਜਾਵੇਗੀ। ਇਹ ਇੱਕ ਗੁਣਕ ਹੈ, ਜਿਸ ਦੁਆਰਾ ਮੌਜੂਦਾ ਮੂਲ ਤਨਖਾਹ ਨੂੰ ਗੁਣਾ ਕਰਕੇ ਨਵੀਂ ਤਨਖਾਹ ਦਾ ਫੈਸਲਾ ਕੀਤਾ ਜਾਂਦਾ ਹੈ। 7ਵੇਂ ਤਨਖਾਹ ਕਮਿਸ਼ਨ ਵਿੱਚ ਇਹ 2.57 ਸੀ, ਜਿਸ ਕਾਰਨ ਮੁਲਾਜ਼ਮਾਂ ਦੀ ਘੱਟੋ-ਘੱਟ ਉਜਰਤ 7000 ਰੁਪਏ ਤੋਂ ਵਧਾ ਕੇ 18000 ਰੁਪਏ ਕਰ ਦਿੱਤੀ ਗਈ ਸੀ। ਇਸ ਵਾਰ ਫਿਟਮੈਂਟ ਫੈਕਟਰ ਨੂੰ 2.86 ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਕਰਮਚਾਰੀਆਂ ਦੀ ਘੱਟੋ-ਘੱਟ ਬੇਸਿਕ ਤਨਖਾਹ 18,000 ਰੁਪਏ ਤੋਂ ਵਧ ਕੇ 51,480 ਰੁਪਏ ਹੋ ਸਕਦੀ ਹੈ। ਇਸੇ ਤਰ੍ਹਾਂ ਪੈਨਸ਼ਨ 9,000 ਰੁਪਏ ਤੋਂ ਵਧ ਕੇ 25,740 ਰੁਪਏ ਹੋ ਸਕਦੀ ਹੈ।

ਇਹ ਵੀ ਪੜ੍ਹੋ :    ਅਨੰਤ-ਰਾਧਿਕਾ ਦੇ ਵਿਆਹ 'ਚ ਕਿਮ ਕਾਰਦਾਸ਼ੀਅਨ ਨੂੰ ਹੋਇਆ ਲੱਖਾਂ ਦਾ ਨੁਕਸਾਨ

ਜਾਣੋ ਤਨਖਾਹ 'ਚ ਕਿੰਨਾ ਹੋਵੇਗਾ ਵਾਧਾ

ਜੇਕਰ 8ਵੇਂ ਤਨਖਾਹ ਕਮਿਸ਼ਨ 'ਚ ਫਿਟਮੈਂਟ ਫੈਕਟਰ 2.86 ਤੈਅ ਕੀਤਾ ਜਾਂਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ 'ਚ ਭਾਰੀ ਵਾਧਾ ਹੋਵੇਗਾ। ਸਭ ਤੋਂ ਹੇਠਲੇ ਪੱਧਰ ਯਾਨੀ ਲੈਵਲ-1 ਦੇ ਕਰਮਚਾਰੀ, ਜਿਵੇਂ ਚਪੜਾਸੀ ਅਤੇ ਸੇਵਾਦਾਰ, ਆਪਣੀ ਮੌਜੂਦਾ ਤਨਖਾਹ 18,000 ਰੁਪਏ ਤੋਂ ਵਧਾ ਕੇ 51,480 ਰੁਪਏ ਤੱਕ ਦੇਖ ਸਕਦੇ ਹਨ। ਇਸੇ ਤਰ੍ਹਾਂ ਲੋਅਰ ਡਿਵੀਜ਼ਨ ਕਲਰਕ (ਐਲਡੀਸੀ) ਦੀ ਤਨਖਾਹ 19,900 ਰੁਪਏ ਤੋਂ ਵਧ ਕੇ 56,914 ਰੁਪਏ ਹੋ ਸਕਦੀ ਹੈ।

ਕਾਂਸਟੇਬਲਾਂ ਅਤੇ ਹੁਨਰਮੰਦ ਕਰਮਚਾਰੀਆਂ ਦੀ ਤਨਖਾਹ ਵੀ ਵਧ ਕੇ 62,062 ਰੁਪਏ ਹੋ ਸਕਦੀ ਹੈ, ਜੋ ਇਸ ਸਮੇਂ 21,700 ਰੁਪਏ ਹੈ। ਇਸ ਦੇ ਨਾਲ ਹੀ ਸਟੈਨੋਗ੍ਰਾਫਰ ਅਤੇ ਜੂਨੀਅਰ ਕਲਰਕ ਦੀ ਮੌਜੂਦਾ ਤਨਖਾਹ 25,500 ਰੁਪਏ ਤੋਂ ਵਧ ਕੇ 72,930 ਰੁਪਏ ਹੋ ਸਕਦੀ ਹੈ। ਸੀਨੀਅਰ ਕਲਰਕਾਂ ਅਤੇ ਤਕਨੀਕੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਭਾਰੀ ਵਾਧਾ ਹੋਵੇਗਾ। ਮੌਜੂਦਾ ਸਮੇਂ 'ਚ 29,200 ਰੁਪਏ ਮਿਲ ਰਹੇ ਹਨ, ਜੋ ਵਧ ਕੇ 83,512 ਰੁਪਏ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :     Internet ਦੀ ਦੁਨੀਆ 'ਚ ਵੱਡੀ ਹਲਚਲ : Airtel ਤੋਂ ਬਾਅਦ JIO ਦਾ ਵੀ Starlink ਨਾਲ ਅਹਿਮ ਸਮਝੌਤਾ

ਇਨ੍ਹਾਂ ਮੁਲਾਜ਼ਮਾਂ ਨੂੰ ਵੀ ਮਿਲੇਗਾ ਲਾਭ

8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ। ਜੇਕਰ ਨਵਾਂ ਫਿਟਮੈਂਟ ਫੈਕਟਰ 2.86 ਲਾਗੂ ਹੁੰਦਾ ਹੈ, ਤਾਂ ਘੱਟੋ-ਘੱਟ ਪੈਨਸ਼ਨ 9,000 ਰੁਪਏ ਤੋਂ ਵਧ ਕੇ 25,740 ਰੁਪਏ ਹੋ ਸਕਦੀ ਹੈ। ਇਸ ਨਾਲ ਸੇਵਾਮੁਕਤ ਕਰਮਚਾਰੀਆਂ ਨੂੰ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ :      5ਵੀਂ ਪਾਸ ਔਰਤਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Government of India
  • 8th Pay Commission
  • Approval
  • ਭਾਰਤ ਸਰਕਾਰ
  • 8ਵਾਂ ਤਨਖ਼ਾਹ ਕਮਿਸ਼ਨ
  • ਮਨਜ਼ੂਰੀ

Infosys ਨੂੰ ਅਦਾ ਕਰਨੇ ਪੈਣਗੇ 17.5 ਮਿਲੀਅਨ ਡਾਲਰ, ਜਾਣੋ ਕੀ ਹੈ ਪੂਰਾ ਮਾਮਲਾ?

NEXT STORY

Stories You May Like

  • diwali 12000 rupees salary hike
    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • paras healthcare  s ipo to open on october 21
    21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
  • steve smith cleared to play in durban test
    ਸਟੀਵ ਸਮਿਥ ਨੂੰ ਡਰਬਨ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ
  • 21 lakh fraud under the pretext of mbbs admission
    MBBS ’ਚ ਦਾਖਲੇ ਦੇ ਨਾਂ ’ਤੇ 21 ਲੱਖ ਦੀ ਠੱਗੀ, ਦੋ ਮੁਲਜ਼ਮ ਛੱਤੀਸਗੜ੍ਹ ’ਚੋਂ ਕੀਤੇ ਗ੍ਰਿਫਤਾਰ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • japan to america stock markets are in turmoil a miracle happened in india
      ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ...
    • banks will be closed for several days from october 15 to 30 list
      15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • money will rain in the markets from navratri to diwali businessmen
      ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ...
    • big jump in gold and silver  know how much rates have increased
      ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ...
    • paras healthcare  s ipo to open on october 21
      21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
    • indian currency strengthens 31 paise gain against usdollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +