Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    6:39:48 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕ ਸਭਾ ਚੋਣਾਂ : ਪੰਜਵੇਂ ਦਿਨ 91 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ : ਪੰਜਵੇਂ ਦਿਨ 91 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

  • Edited By Babita,
  • Updated: 27 Apr, 2019 08:48 AM
Chandigarh
91 nominations filled
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋਕ ਸਭਾ ਚੋਣਾਂ-2019 ਸਬੰਧੀ ਨਾਮਜ਼ਦਗੀਆਂ ਭਰਨ ਦੇ 5ਵੇਂ ਦਿਨ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 91 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ 4 ਦਿਨਾਂ ਵਿੱਚ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 91 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 198 ਹੋ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਰੈਵੁਲੇਸ਼ਨਰੀ ਮਾਰਕਸਿਸਟ ਪਾਰਟੀ ਆਫ ਇੰਡੀਆ ਦੇ ਲਾਲ ਚੰਦ, ਡੈਮੋਕਰੇਟਿਕ ਪਾਰਟੀ ਆਫ ਇੰਡੀਆ ਦੇ ਮੰਗਲ ਸਿੰਘ, ਆਮ ਆਦਮੀ ਪਾਰਟੀ ਦੀ ਮਮਤਾ ਅਤੇ ਕਾਂਗਰਸ ਪਾਰਟੀ ਦੇ ਸੁਨੀਲ ਕੁਮਾਰ ਜਾਖੜ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ  ਭਾਰਤੀ ਜਨਤਾ ਪਾਰਟੀ ਦੇ ਹਰਦੀਪ ਸਿੰਘ ਪੁਰੀ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਅਤੇ ਅਨਿਲ ਕੁਮਾਰ, ਆਜ਼ਾਦ ਉਮੀਦਵਾਰ ਚੈਨ ਸਿੰਘ, ਸ਼ਿਵ ਸੈਨਾ ਦੇ ਗਗਨਦੀਪ ਕੁਮਾਰ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਕੰਵਲਜੀਤ ਸਿੰਘ, ਆਜ਼ਾਦ ਉਮੀਦਵਾਰ ਬਾਲ ਕ੍ਰਿਸ਼ਨ, ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਲਖਵਿੰਦਰ ਸਿੰਘ ਅਤੇ ਬਹੁਜਨ ਸ਼ਕਤੀ ਪਾਰਟੀ ਦੇ ਕੇਵਲ ਕ੍ਰਿਸ਼ਨ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਸ਼੍ਰੋਮਣੀ ਅਕਾਲੀ ਦਲ ਦੀ ਜਾਗੀਰ ਕੌਰ ਅਤੇ ਰਜਨੀਤ ਕੌਰ, ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਅਤੇ ਗੁਰਦੇਵ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਖਜਾਨ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਬਹੁਜਨ ਮੁਕਤੀ ਪਾਰਟੀ ਦੇ ਰਮੇਸ਼ ਲਾਲ, ਸ਼ਿਵ ਸੈਨਾ ਦੇ ਸੁਭਾਸ਼ ਗੋਰੀਆ, ਨੈਸ਼ਨਲ ਜਸਟਿਸ ਪਾਰਟੀ ਦੇ ਬਲਜਿੰਦਰ ਸੋਢੀ, ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਅਤੇ ਮਨਜੀਤ ਕੁਮਾਰੀ, ਆਜ਼ਾਦ ਉਮੀਦਵਾਰ ਸਵਾਮੀ ਨਿਤਯਾ ਆਨੰਦ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ, ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਪ੍ਰਕਾਸ਼ ਚੰਦ ਜੱਸਲ ਅਤੇ ਆਜ਼ਾਦ ਉਮੀਦਵਾਰ ਓਪਕਾਰ ਸਿੰਘ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਆਜ਼ਾਦ ਉਮੀਦਵਾਰ ਜੈ ਗੋਪਾਲ ਧੀਮਾਨ, ਆਜ਼ਾਦ ਉਮੀਦਵਾਰ ਤਿਲਕ ਰਾਜ, ਸਮਾਜ ਭਲਾਈ ਮੋਰਚਾ ਦੇ ਪਰਮਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਅਤੇ ਸਾਹਿਲ ਕੁਮਾਰ ਵੱਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਲਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੀਰ ਦਵਿੰਦਰ ਸਿੰਘ ਅਤੇ ਸਾਹਿਬ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਰਾਣੋ, ਭਾਰਤੀਯਾ ਲੋਕ ਸੇਵਾ ਦਲ ਦੇ ਜੋਧ ਸਿੰਘ ਅਤੇ ਅਵਤਾਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਅਸ਼ਵਨੀ ਕੁਮਾਰ, ਹਿੰਦ ਕਾਂਗਰਸ ਪਾਰਟੀ ਦੇ ਕਵਲਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਕ੍ਰਿਪਾਲ ਕੌਰ  ਵੱਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਦਵਿੰਦਰ ਭਗਰਿਆ, ਪੀਪਲਜ਼ ਪਾਰਟੀ ਆਫ ਇੰਡੀਆ ਦੇ ਬ੍ਰਿਜੇਸ਼ ਕੁਮਾਰ, ਲੋਕ ਇੰਸਾਫ ਪਾਰਟੀ ਦੇ ਸਿਮਰਜੀਤ ਸਿੰਘ ਅਤੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਸਿੰਘ, ਆਮ ਆਦਮੀ ਪਾਰਟੀ ਦੇ ਤੇਜਪਾਲ ਸਿੰਘ ਅਤੇ ਅਮਨਜੋਤ ਕੌਰ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਕੁਮਾਰ ਅਤੇ ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ  ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਲਈ ਸਰਵਜਨ ਸੇਵਾ ਪਾਰਟੀ ਦੇ ਗੁਰਜੀਤ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਵਿਨੋਦ ਕੁਮਾਰ ਅਤੇ ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਰਾਸ਼ਟਰੀਆ ਜਨਸ਼ਕਤੀ ਪਾਰਟੀ (ਸੈਕੁਲਰ) ਦੀ ਰਜਿੰਦਰ ਕੌਰ ਸਫਰੀ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੈਟਿਕ) ਦੀ ਅਮਨਦੀਪ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੀ ਜਾਵੇਦ ਅਖਤਰ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਅਤੇ ਗੁਰਿੰਦਰ ਪਾਲ ਸਿੰਘ ਰਣੀਕੇ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਦੇਵ ਸਿੰਘ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ, ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਹੰਸ ਰਾਜ ਗੋਲਡਨ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਹਰਮੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ, ਆਜ਼ਾਦ ਉਮੀਦਵਾਰ ਕਰਤਾਰ ਸਿੰਘ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਆਜ਼ਾਦ ਉਮੀਦਵਾਰ ਦੇਸਰਾਜ ਸਿੰਘ ਉਰਫ ਦੇਸਾ ਸਿੰਘ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਸਿਮਰਨਜੀਤ ਸਿੰਘ ਮਾਨ, ਜਨਰਲ ਸਮਾਜ ਪਾਰਟੀ ਦੇ ਜਗਮੋਹਨ ਕ੍ਰਿਸ਼ਨ, ਆਜ਼ਾਦ ਉਮੀਦਵਾਰ ਤੁਲਸੀ ਸਿੰਘ, ਰਾਸ਼ਟਰੀਆ ਸਹਾਰਾ ਪਾਰਟੀ ਦੀ ਨਜੀਰਾ, ਆਜ਼ਾਦ ਉਮੀਦਵਾਰ ਰਤਨ ਲਾਲ ਅਤੇ ਇੰਡੀਅਨ ਡੈਮੋਕਰੇਟਿਕ ਰਿਪਬਲਿਕਨ ਫਰੰਟ ਦੇ ਬਲਵਿੰਦਰ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਕਾਂਗਰਸ ਪਾਰਟੀ ਦੀ ਪਰਨੀਤ ਕੌਰ ਅਤੇ ਹਿੰਮਤ ਸਿੰਘ ਕਾਹਲੋਂ, ਅੰਬੇਦਕਰਾਈਟ ਪਾਰਟੀ ਆਫ ਇੰਡੀਆ ਦੇ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਪ੍ਰਵੀਨ ਕੁਮਾਰ, ਆਜ਼ਾਦ ਉਮੀਦਵਾਰ ਸ਼ੰਕਰ ਲਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ, ਆਜ਼ਾਦ ਉਮੀਦਵਾਰ ਮੰਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਅਮਨਪ੍ਰੀਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

  • Lok Sabha Elections
  • 5th Day
  • 91 Candidates
  • Nominations
  • ਲੋਕ ਸਭਾ ਚੋਣਾਂ
  • ਪੰਜਵੇਂ ਦਿਨ
  • 91 ਉਮੀਦਵਾਰ
  • ਨਾਮਜ਼ਦਗੀਆਂ

ਫੇਸਬੁੱਕ ਤੇ ਟਵਿਟਰ 'ਤੇ ਛਾਏ 'ਗੁਰੂ'

NEXT STORY

Stories You May Like

  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • 4 deaths in a single day in kot shamir village of bathinda
    ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ ਵਜ੍ਹਾ! ਚਿੰਤਾਂ 'ਚ ਲੋਕ
  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • female baloch folk singer
    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +