Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:22:54 PM

  • accident in punjab  deep well  laborer

    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3...

  • mothor son

    ਵਿਦੇਸ਼ 'ਚ ਹੋਈ ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ...

  • new orders issued for all play way schools in punjab registration mandatory

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ...

  • when will the gas cylinder reach your home check

    ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਹੋਵੇਗਾ ਗਠਨ : ਅਮਨ ਅਰੋੜਾ

PUNJAB News Punjabi(ਪੰਜਾਬ)

ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਹੋਵੇਗਾ ਗਠਨ : ਅਮਨ ਅਰੋੜਾ

  • Edited By Anuradha,
  • Updated: 20 Jan, 2023 01:04 PM
Chandigarh
a   core group   will be formed to resolve issues related to housing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸੂਬੇ ’ਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਮਸਲਿਆਂ ਦੇ ਸੁਚਾਰੂ ਨਿਪਟਾਰੇ ਲਈ ‘ਕੋਰ ਗਰੁੱਪ’ ਬਣਾਉਣ ਦਾ ਫੈਸਲਾ ਕੀਤਾ ਹੈ। ਗਰੁੱਪ ’ਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਉਦਯੋਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਥੇ ਕਨਫੈੱਡਰੇਸ਼ਨ ਆਫ ਇੰਡੀਅਨ ਇੰਡਸਟਰੀਲਿਸਟਜ਼ (ਸੀ.ਆਈ.ਆਈ.) ਦੇ ਮੁੱਖ ਦਫ਼ਤਰ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਵਿਭਾਗ ਵਲੋਂ ਉਦਯੋਗਪਤੀਆਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਹਰ ਤਰ੍ਹਾਂ ਦੀ ਮਨਜ਼ੂਰੀ ਦੇਣਾ ਯਕੀਨੀ ਬਣਾਉਣ ਲਈ ਇਕ ਪੁਖ਼ਤਾ ਤੇ ਸੁਚਾਰੂ ਵਿਧੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਸਥਾਪਿਤ ਕਰਨ ਦੇ ਚਾਹਵਾਨ ਨਿਵੇਸ਼ਕਾਂ ਨੂੰ ਸੁਖਾਲੇ ਢੰਗ ਨਾਲ ਉਦਯੋਗਿਕ ਪਲਾਟ ਉਪਲਬਧ ਕਰਵਾਉਣ ਲਈ ਵੀ ਯਤਨ ਜਾਰੀ ਹਨ। ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿਚ ਸਨਅਤ ਲਿਆਉਣ ਅਤੇ ਪੰਜਾਬ ਨੂੰ ਦੇਸ਼ ਭਰ ਵਿਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਇਹ ਵੀ ਪੜ੍ਹੋ : ਸਰਕਾਰ ਨੇ ਸਰਕਾਰੀ ਹਸਪਤਾਲਾਂ ਨੂੰ ਪਾਇਆ ਵੈਂਟੀਲੇਟਰ ’ਤੇ, ਯੂਜ਼ਰ ਚਾਰਜਿਸ ਹੁਣ ਹਸਪਤਾਲ ਨਹੀਂ ਕਰ ਸਕਣਗੇ ਖਰਚ    

ਪੰਜਾਬ ਵਿਚ ਉਦਯੋਗਾਂ ਸਬੰਧੀ ਸਖਤ ਨੀਤੀ ਹੋਣ ਦੀ ਗੱਲ ਕਬੂਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਖ਼ਤ ਨੀਤੀ ਅਤੇ ਇਸ ਦੀ ਪਾਲਣਾ ਨਾ ਹੋਣ ਕਾਰਣ ਹੀ ਸੂਬਾ ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਿਚ ਅਸਫ਼ਲ ਰਿਹਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਉਦਯੋਗ ਸਥਾਪਿਤ ਕਰਨ ਦੀ ਵੱਡੀ ਸਮਰੱਥਾ ਅਤੇ ਢੁਕਵਾਂ ਮਾਹੌਲ ਮੌਜੂਦ ਹੈ, ਜੋ ਸੂਬੇ ਨੂੰ ਖੁਸ਼ਹਾਲੀ ਦੀਆਂ ਲੀਹਾਂ ’ਤੇ ਪਾਉਣਗੇ। ਅਮਨ ਅਰੋੜਾ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਸਮਾਗਮ ’ਚ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ, ਪੁੱਡਾ ਦੀ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ, ਮੁੱਖ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਅਤੇ ਸੀ.ਆਈ.ਆਈ. ਦੇ ਵਾਈਸ ਚੇਅਰਮੈਨ ਡਾ. ਪੀ.ਜੇ. ਸਿੰਘ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਤੇਲੰਗਾਨਾ ’ਚ 2024 ਦੀਆਂ ਚੋਣਾਂ ਦੀ ਸਜੀ ਬਿਸਾਤ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਏ ਸ਼ਾਮਲ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Industries
  • Housing
  • Core Group
  • Aman Arora
  • ਉਦਯੋਗਾਂ
  • ਹਾਊਸਿੰਗ
  • ਕੋਰ ਗਰੁੱਪ
  • ਅਮਨ ਅਰੋੜਾ

ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ

NEXT STORY

Stories You May Like

  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ ਮਾਮਲਾ
  • pension related complaints will be resolved  platform launched
    Pension ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਹੱਲ, ਲਾਂਚ ਹੋਇਆ ਪਲੇਟਫਾਰਮ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ
  • supreme court  neet ug 2026 petitions
    ਸੁਪਰੀਮ ਕੋਰਟ ਨੇ NEET-UG 2026 ਨਾਲ ਸਬੰਧਤ ਪਟੀਸ਼ਨਾਂ 'ਤੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
  • ludhiana f cc
    ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
  • mothor son
    ਵਿਦੇਸ਼ 'ਚ ਹੋਈ ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਜਲੰਧਰ 'ਚ ਬੈਠੀ ਮਾਂ ! 20...
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
Trending
Ek Nazar
white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal administration surrounded by street light tenders
      ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
    • major encounter in punjab indiscriminate firing between police and accused
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
    • 4 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
    • new tension for cbse students
      CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ...
    • shiromani akali dal  leader vijay chopra ji
      ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
    • ludhiana police takes major action
      ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ...
    • punjab traffic rules
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
    • three workers poisonous gas while cleaning elevator one dies
      ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਤਿੰਨ ਮਜ਼ਦੂਰ, ਇਕ ਦੀ...
    • nia enters petrol bomb attack case on bjp leader tarsem garg  s clinic
      ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਮਾਮਲੇ 'ਚ NIA ਦੀ ਐਂਟਰੀ
    • ravneet bittu arrives to inquire about the condition of manoranjan kalia
      ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +