Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    5:54:54 PM

  • funeral of 5th sons mother who died due to drug addiction held sultanpur lodhi

    ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ...

  • trump on iran

    ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ...

  • the cabinet approved a subsidy of  41 534 crore kharif season

    ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ...

  • amritsar airport punjab flight

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਤਿਆਰ ਹੋਣ ਲੱਗੀ List

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਤਿਆਰ ਹੋਣ ਲੱਗੀ List

  • Edited By Babita,
  • Updated: 11 Sep, 2024 03:50 PM
Chandigarh
a big action is going to be taken on these employees of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀ ਅਫ਼ਸਰਸ਼ਾਹੀ ਅੰਦਰ ਕਾਲੀਆਂ ਭੇਡਾਂ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਲਿਖੀ ਸੀ, ਜਿਸ 'ਚ ਪੰਜਾਬ ਪੁਲਸ ਅਤੇ ਹੋਰ ਵਿਭਾਗਾਂ ਵਿਚਲੀਆਂ ਕਾਲੀਆਂ ਭੇਡਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਸੀ। ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਵਲੋਂ ਉਨ੍ਹਾਂ ਸਾਰੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਸ ਜਾਂ ਵਿਜੀਲੈਂਸ ਬਿਊਰੋ ਵਲੋਂ ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਵਿਭਾਗ ਨੇ ਸਪੀਕਰ ਤੋਂ ਇਸ ਪ੍ਰਕਿਰਿਆ ਨੂੰ ਪੂਰੀ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਅਗਲੇ ਹਫ਼ਤੇ ਇਹ ਸੂਚੀ ਸਪੀਕਰ ਨੂੰ ਭੇਜੀ ਜਾਣੀ ਹੈ। ਸੂਤਰਾਂ ਦੇ ਮੁਤਾਬਕ ਅਜਿਹੇ ਪੁਲਸ ਅਫ਼ਸਰਾਂ ਦੀ ਗਿਣਤੀ ਸੈਂਕੜਿਆਂ 'ਚ ਹੈ ਅਤੇ ਇਨ੍ਹਾਂ 'ਚੋਂ ਹਰ ਇਕ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਉਨ੍ਹਾਂ ਦੇ ਕੇਸਾਂ ਦੀ ਕਾਨੂੰਨੀ ਸਥਿਤੀ ਦਾ ਵੇਰਵਾ ਇਕੱਠਾ ਕਰਨ 'ਚ ਸਮਾਂ ਲੱਗੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ

ਪੰਜਾਬ ਵਿਧਾਨ ਸਭਾ 'ਚ ਸਪੀਕਰ ਨੇ ਏ. ਐੱਸ. ਆਈ. ਬੋਹੜ ਸਿੰਘ ਦੇ ਹਵਾਲੇ ਨਾਲ ਪੁਲਸ 'ਚ ਕਾਲੀਆਂ ਭੇਡਾਂ ਹੋਣ ਦੀ ਗੱਲ ਸਦਨ 'ਚ ਰੱਖਦਿਆਂ ਬੋਹੜ ਸਿੰਘ ਦੇ ਮਾਮਲੇ 'ਚ ਡੀ. ਜੀ. ਪੀ. ਤੋਂ ਰਿਪੋਰਟ ਮੰਗੀ ਸੀ। ਹੁਣ ਅਜਿਹੇ 'ਚ ਗ੍ਰਹਿ ਵਿਭਾਗ ਵਲੋਂ ਕਾਲੀਆਂ ਭੇਡਾਂ ਨੂੰ ਪਰਿਭਾਸ਼ਿਤ ਕਰਨਾ ਔਖਾ ਕੰਮ ਹੈ। ਅਜਿਹੇ 'ਚ ਉਨ੍ਹਾਂ ਪੁਲਸ ਮੁਲਾਜ਼ਮਾਂ ਤੇ ਅਫ਼ਸਰਾਂ ਨੂੰ ਸੂਚੀ 'ਚ ਪਹਿਲ ਦੇ ਆਧਾਰ 'ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਵਾਰ-ਵਾਰ ਜ਼ੁਰਮ ਕੀਤਾ ਹੈ। ਜ਼ਿਆਦਾਤਰ ਪੁਲਸ ਮੁਲਾਜ਼ਮਾਂ ਅਤੇ ਅਫ਼ਸਰਾਂ 'ਤੇ ਨਸ਼ਾ ਤਸਕਰੀ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਹੀ ਮੁਕੱਦਮੇ ਦਰਜ ਹੋਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 

  • Punjab
  • Employees
  • Big Action
  • ਪੰਜਾਬ
  • ਮੁਲਾਜ਼ਮ
  • ਵੱਡੀ ਕਾਰਵਾਈ

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ

NEXT STORY

Stories You May Like

  • punjab vehicle drivers traffic police
    ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ
  • punjab employees promotion
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ, ਇਸ ਤਾਰੀਖ਼ ਤੋਂ ਮਿਲੇਗੀ ਖ਼ੁਸ਼ਖ਼ਬਰੀ
  • punjab senior officers patiala
    ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ ਗ੍ਰਿਫ਼ਤਾਰੀ
  • verka milk plant action
    Verka Milk ਦੇ ਸੈਂਪਲ ਫੇਲ੍ਹ ਹੋਣ ਮਗਰੋਂ ਵੱਡੀ ਕਾਰਵਾਈ! ਵੱਡੇ ਅਫ਼ਸਰ ਸਸਪੈਂਡ
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • punjab powercom  electricity consumers
    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
  • india  s biggest banking deal   happen in the banking sector
    ਭਾਰਤ ਦੀ ਸਭ ਤੋਂ ਵੱਡੀ ਬੈਂਕਿੰਗ ਡੀਲ! Bank Sector 'ਚ ਹੋਣ ਜਾ ਰਿਹੈ ਵੱਡਾ ਬਦਲਾਅ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
Trending
Ek Nazar
ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • arms smuggling busted 4 accused arrested with weapons
      ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...
    • ludhiana school incident
      ਸਕੂਲ ਵਿਚ ਪਿਸਤੌਲ ਤੇ ਹਥਿਆਰ ਲੈ ਵੜੇ ਬਦਮਾਸ਼! ਕੀਤੀ ਹੁਲੱੜਬਾਜ਼ੀ
    • big stir in punjab politics dr navjot kaur sidhu s new political debut
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ...
    • government employee pensioner
      ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਤਿਹਾਸਕ ਫੈ਼ਸਲਾ,...
    • ponty chadha case
      ਪੌਂਟੀ ਚੱਢਾ ਮਰਡਰ ਕੇਸ ਨਾਲ ਜੁੜੇ ਆਰਮਜ਼ ਲਾਇਸੈਂਸ ਮਾਮਲੇ 'ਚ 7 ਮੁਲਜ਼ਮ ਬਰੀ
    • punjab love marriage
      ਪੰਜਾਬ: ਘਰ 'ਚ ਵਹੁਟੀ ਤੇ ਬੱਚਿਆਂ ਨੂੰ ਛੱਡ ਕਰਵਾ ਲਈ Love Marriage, ਫ਼ਿਰ ਦੂਜੀ...
    • vasu ranjan joins congress
      ਐਡਵੋਕੇਟ ਵਾਸੂ ਰੰਜਨ ਕਾਂਗਰਸ ’ਚ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸਵਾਗਤ
    • bonny ajnala latter to pm modi
      ਪੰਜਾਬ ਦੇ ਸਿਆਸੀ ਹਾਲਾਤ ਬਾਰੇ ਬੋਨੀ ਅਜਨਾਲਾ ਨੇ PM ਮੋਦੀ ਨੂੰ ਲਿਖੀ ਚਿੱਠੀ
    • son gets life imprisonment for killing father in jalandhar phillaur
      ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
    • prostitution business busted in jalandar
      Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +