Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:48:48 PM

  • important on punjab weather

    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ...

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ, ਗਰਭ ਅਵਸਥਾ ਦੌਰਾਨ...

PUNJAB News Punjabi(ਪੰਜਾਬ)

ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ, ਗਰਭ ਅਵਸਥਾ ਦੌਰਾਨ...

  • Edited By Babita,
  • Updated: 28 May, 2026 01:42 PM
Chandigarh
a big danger bell for pregnant women
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਗੁਟਖਾ, ਖੈਨੀ ਅਤੇ ਜ਼ਰਦਾ ਵਰਗੇ ਧੂੰਆਂ ਰਹਿਤ ਤੰਬਾਕੂ ਨੂੰ ਲੋਕ ਅਕਸਰ ਸਿਗਰਟ ਨਾਲੋਂ ਘੱਟ ਖ਼ਤਰਨਾਕ ਮੰਨਦੇ ਹਨ, ਪਰ ਪੀ. ਜੀ. ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਇਸ ਸਬੰਧੀ ਗੰਭੀਰ ਚਿਤਾਵਨੀ ਦਿੱਤੀ ਹੈ। ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਮੁਤਾਬਕ ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਨਾ ਸਿਰਫ਼ ਮਾਂ ਲਈ, ਸਗੋਂ ਗਰਭ ’ਚ ਪਲ ਰਹੇ ਬੱਚੇ ਲਈ ਵੀ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਨਾਲ ਬੱਚੇ ਦਾ ਵਜ਼ਨ ਘੱਟ ਹੋਣਾ, ਸਮੇਂ ਤੋਂ ਪਹਿਲਾਂ ਜਨਮ ਅਤੇ ਇੱਥੋਂ ਤੱਕ ਕਿ ਮਰੇ ਹੋਏ ਬੱਚੇ ਦੇ ਜਨਮ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਪੀ. ਜੀ. ਆਈ. ਮੁਤਾਬਕ ਭਾਰਤ ’ਚ ਕਰੀਬ 20 ਕਰੋੜ ਲੋਕ ਧੂੰਆਂ ਰਹਿਤ ਤੰਬਾਕੂ ਦੀ ਵਰਤੋਂ ਕਰਦੇ ਹਨ। ਇਨ੍ਹਾਂ ’ਚ ਵੱਡੀ ਗਿਣਤੀ ਔਰਤਾਂ ਦੀ ਵੀ ਹੈ। ਡਾਕਟਰਾਂ ਮੁਤਾਬਕ ਗੁਟਖਾ, ਖੈਨੀ, ਜ਼ਰਦਾ, ਪਾਨ ਮਸਾਲਾ ਅਤੇ ਨਸਵਾਰ ਵਰਗੇ ਉਤਪਾਦ ਸਰੀਰ ’ਚ ਸਿੱਧੇ ਨਿਕੋਟੀਨ ਅਤੇ ਜ਼ਹਿਰੀਲੇ ਕੈਮੀਕਲ ਪਹੁੰਚਾਉਂਦੇ ਹਨ, ਜਿਸ ਨਾਲ ਕੈਂਸਰ, ਦਿਲ ਦੀ ਬੀਮਾਰੀ ਅਤੇ ਸਟਰੋਕ ਵਰਗੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਪੀ. ਜੀ. ਆਈ. ਸਕੂਲ ਆਫ਼ ਪਬਲਿਕ ਹੈਲਥ ਦੇ ਪ੍ਰੋ. ਸੋਨੂ ਗੋਇਲ ਨੇ ਦੱਸਿਆ ਕਿ ਲੋਕ ਅਜੇ ਵੀ ਗੁਟਖਾ ਅਤੇ ਖੈਨੀ ਨੂੰ ਸੁਰੱਖਿਅਤ ਜਾਂ ‘ਨੈਚੁਰਲ’ ਮੰਨਦੇ ਹਨ, ਜਦੋਂ ਕਿ ਇਹ ਪੂਰੀ ਤਰ੍ਹਾਂ ਗਲਤ ਧਾਰਨਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀਆਂ ਪੱਤੀਆਂ ’ਚ ਨਿਕੋਟੀਨ, ਨਾਈਟਰੋਸਾਮਾਇੰਸ ਅਤੇ ਕਈ ਅਜਿਹੇ ਕੈਮੀਕਲ ਹੁੰਦੇ ਹਨ, ਜੋ ਸਿੱਧੇ ਤੌਰ ’ਤੇ ਕੈਂਸਰ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਧੂੰਆਂ ਰਹਿਤ ਤੰਬਾਕੂ ਦਾ ਸੇਵਨ ਬੱਚੇ ਤੱਕ ਆਕਸੀਜਨ ਅਤੇ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਸਪਲਾਈ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਬੱਚਾ ਕਮਜ਼ੋਰ ਪੈਦਾ ਹੋ ਸਕਦਾ ਹੈ ਜਾਂ ਸਮੇਂ ਤੋਂ ਪਹਿਲਾਂ ਜਣੇਪੇ ਦਾ ਖ਼ਤਰਾ ਵੱਧ ਸਕਦਾ ਹੈ। ਕਈ ਮਾਮਲਿਆਂ ’ਚ ਮ੍ਰਿਤ ਬੱਚੇ ਦੇ ਜਨਮ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਡਾਕਟਰਾਂ ਮੁਤਾਬਕ ਭਾਰਤ ’ਚ ਓਰਲ ਕੈਂਸਰ ਦੇ ਮਾਮਲਿਆਂ ’ਚ ਧੂੰਆਂ ਰਹਿਤ ਤੰਬਾਕੂ ਵੱਡਾ ਕਾਰਨ ਬਣ ਗਿਆ ਹੈ। ਇੱਕ ਅੰਤਰਰਾਸ਼ਟਰੀ ਅਧਿਐਨ ਮੁਤਾਬਕ ਦੁਨੀਆ ’ਚ ਧੂੰਆਂ ਰਹਿਤ ਤੰਬਾਕੂ ਅਤੇ ਸੁਪਾਰੀ ਨਾਲ ਸਬੰਧਿਤ ਓਰਲ ਕੈਂਸਰ ਦੇ ਕਰੀਬ 70 ਫ਼ੀਸਦੀ ਮਾਮਲੇ ਭਾਰਤ ’ਚ ਸਾਹਮਣੇ ਆਉਂਦੇ ਹਨ।

ਇਹ ਵੀ ਪੜ੍ਹੋ : ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

ਧੂੰਆਂ ਰਹਿਤ ਤੰਬਾਕੂ ’ਚ ਕਰੀਬ 4000 ਕੈਮੀਕਲ

ਪੀ. ਜੀ. ਆਈ. ਮੁਤਾਬਕ ਧੂੰਆਂ ਰਹਿਤ ਤੰਬਾਕੂ ਨਾ ਸਿਰਫ਼ ਮੂੰਹ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਇਸਦਾ ਅਸਰ ਪੂਰੇ ਸਰੀਰ ’ਤੇ ਪੈਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਵੱਧ ਸਕਦਾ ਹੈ, ਦਿਲ ਦੀ ਬੀਮਾਰੀ ਦਾ ਖ਼ਤਰਾ ਵੱਧਦਾ ਹੈ ਅਤੇ ਸਟਰੋਕ ਦੀ ਸੰਭਾਵਨਾ ਵੀ ਜ਼ਿਆਦਾ ਹੋ ਜਾਂਦੀ ਹੈ। ਡਾਕਟਰਾਂ ਨੇ ਇਹ ਵੀ ਦੱਸਿਆ ਕਿ ਬਹੁਤ ਸਾਰੇ ਲੋਕ ਭਾਰ ਵੱਧਣ ਦੇ ਡਰੋਂ ਤੰਬਾਕੂ ਨਹੀਂ ਛੱਡਦੇ ਪਰ ਇਹ ਡਰ ਕਾਫ਼ੀ ਹੱਦ ਤੱਕ ਗਲਤ ਹੈ। ਖੋਜ ਮੁਤਾਬਕ ਤੰਬਾਕੂ ਛੱਡਣ ਤੋਂ ਬਾਅਦ ਭਾਰ ’ਚ ਮਾਮੂਲੀ ਵਾਧਾ ਹੁੰਦਾ ਹੈ, ਜਦੋਂ ਕਿ ਤੰਬਾਕੂ ਦੀ ਵਰਤੋਂ ਜਾਰੀ ਰੱਖਣ ਨਾਲ ਕੈਂਸਰ ਅਤੇ ਦਿਲ ਦੀ ਬੀਮਾਰੀ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਪੀ. ਜੀ. ਆਈ. ਦੇ ਮਾਹਿਰਾਂ ਨੇ ਨੌਜਵਾਨਾਂ ਅਤੇ ਔਰਤਾਂ ’ਚ ਵੱਧ ਰਹੇ ਤੰਬਾਕੂ ਦੀ ਲਤ ’ਤੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਲੇਵਰ ਵਾਲੇ ਪਾਨ ਮਸਾਲੇ ਅਤੇ ਛੋਟੇ ਪੈਕ ’ਚ ਮਿਲਣ ਵਾਲੇ ਗੁਟਖਾ ਉਤਪਾਦ ਕਿਸ਼ੋਰਾਂ ਅਤੇ ਨੌਜਵਾਨਾਂ ਨੂੰ ਤੇਜ਼ੀ ਨਾਲ ਆਪਣੀ ਪਕੜ ’ਚ ਲੈ ਰਹੇ ਹਨ। ਡਾਕਟਰਾਂ ਮੁਤਾਬਕ ਧੂੰਆਂ ਰਹਿਤ ਤੰਬਾਕੂ ’ਚ ਲਗਭਗ 4000 ਕੈਮੀਕਲ ਪਾਏ ਜਾਂਦੇ ਹਨ, ਜਿਨ੍ਹਾਂ ਵਿਚੋਂ ਕਈ ਸਿੱਧੇ ਕੈਂਸਰ ਦਾ ਕਾਰਨ ਬਣਦੇ ਹਨ। ਇਨ੍ਹਾਂ ’ਚ ਆਰਸੈਨਿਕ, ਲੈਡ, ਕੈਡਮੀਅਮ, ਫਾਰਮੇਲਿਡਹਾਈਡ ਅਤੇ ਰੇਡੀਓ ਐਕਟਿਵ ਪੋਲੋਨੀਅਮ-210 ਵਰਗੇ ਖ਼ਤਰਨਾਕ ਤੱਤ ਸ਼ਾਮਲ ਹਨ। ਪੀ. ਜੀ. ਆਈ. ਨੇ ਲੋਕਾਂ ਨੂੰ ਤੰਬਾਕੂ ਛੱਡਣ ਲਈ ਸਰਕਾਰੀ ਹੈਲਪਲਾਈਨਾਂ ਅਤੇ ਟੋਬੈਕੋ ਸੈਸੇਸ਼ਨ ਸੇਵਾਵਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਡਾਕਟਰਾਂ ਨੇ ਕਿਹਾ ਕਿ ਸਮਾਂ ਰਹਿੰਦੇ ਤੰਬਾਕੂ ਛੱਡਣਾ ਹੀ ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਬਚਣ ਦਾ ਸਭ ਤੋਂ ਵੱਡਾ ਤਰੀਕਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 

  • Pregnant women
  • big warning
  • doctor
  • pregnancy
  • ਗਰਭਵਤੀ ਔਰਤਾਂ
  • ਵੱਡੀ ਚਿਤਾਵਨੀ
  • ਡਾਕਟਰ
  • ਗਰਭ ਅਵਸਥਾ

ਪੰਜਾਬ: ਭੈਣ ਦੀ ਮੌਤ ਤੋਂ ਕੁਝ ਦੇਰ ਬਾਅਦ ਹੀ ਭਰਾ ਨਾਲ ਵੀ ਵਾਪਰ ਗਈ ਅਣਹੋਣੀ

NEXT STORY

Stories You May Like

  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • 18 foot python found in pgi laundry
    PGI ਦੀ ਲਾਂਡਰੀ 'ਚ 18 ਫੁੱਟ ਦਾ ਅਜਗਰ ਮਿਲਿਆ, ਕਰਮਚਾਰੀਆਂ 'ਚ ਮਚਿਆ ਹੜਕੰਪ
  • school vans are jammed across punjab
    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • pakistan  jeopardizes trade status  eu official
    ''ਜੇ ਨਾ ਸੁਧਰੇ ਤਾਂ..!'', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
Trending
Ek Nazar
jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • punjab and haryana highcourt big decision
      ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • 2 people arrested
      ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
    • theft case
      ਐੱਨ. ਆਰ. ਆਈ. ਦੇ ਘਰ 'ਚੋਂ ਸਮਾਨ ਚੋਰੀ, ਇਕ ਗ੍ਰਿਫ਼ਤਾਰ
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • fir case
      3 ਮੈਗਜ਼ੀਨ, 2 ਜ਼ਿੰਦਾ ਰੌਂਦ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
    • spa center police raid girls
      ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +