Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    9:08:31 PM

  • russia vladimir putin iran us middle east

    Middle East ਜੰਗ 'ਚ ਰੂਸ ਦੀ ਐਂਟਰੀ! ਪੁਤਿਨ ਨੇ...

  • horrific road accident in punjab

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ...

  • punjab weather changes raining

    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ...

  • vrindavan boat incident abohar

    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਮੰਤਰੀ ਮੀਤ ਹੇਅਰ ਨੇ ਕੀਤਾ ਅਹਿਮ ਐਲਾਨ

MALWA News Punjabi(ਮਾਲਵਾ)

ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਮੰਤਰੀ ਮੀਤ ਹੇਅਰ ਨੇ ਕੀਤਾ ਅਹਿਮ ਐਲਾਨ

  • Edited By Anuradha,
  • Updated: 15 Feb, 2024 05:08 PM
Chandigarh
a big effort of the punjab government to run the games in a smooth manner
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਖ਼ੇਡਾਂ ਦੇ ਖ਼ੇਤਰ ’ਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਅਧੀਨ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ,ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ

ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ ਜਿਸ ਦੇ ਏਸ਼ਿਆਈ ਖੇਡਾਂ ’ਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ’ਚ ਖੇਡਾਂ ਦੇ ਪ੍ਰਬੰਧਨ ’ਚ ਵੱਡਾ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

  • Sports
  • Punjab Government
  • Sports Minister
  • Bhagwant Mann
  • Gurmeet Singh Meet Hayer
  • ਖੇਡਾਂ
  • ਪੰਜਾਬ ਸਰਕਾਰ
  • ਉਪਰਾਲਾ
  • ਖੇਡ ਮੰਤਰੀ
  • ਭਗਵੰਤ ਸਿੰਘ ਮਾਨ
  • ਗੁਰਮੀਤ ਸਿੰਘ ਮੀਤ ਹੇਅ

ਕੇਂਦਰ ਖ਼ਿਲਾਫ਼ ਰੋਸ ਵੱਜੋਂ ਕਿਸਾਨਾਂ ਨੇ 4 ਘੰਟੇ ਫ੍ਰੀ ਕਰਵਾਇਆ ਟੋਲ ਪਲਾਜਾ

NEXT STORY

Stories You May Like

  • lok sabha  electricity  prepaid smart meter government
    'ਸਮਾਰਟ ਮੀਟਰਾਂ' ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ ! ਦੇਸ਼ ਦੇ ਕਰੋੜਾਂ ਲੋਕਾਂ ਲਈ ਅਹਿਮ ਖ਼ਬਰ
  • fm makes big announcement in lok sabha regarding increase in pension
    ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵਿੱਤੀ ਮੰਤਰੀ ਨੇ ਪੈਨਸ਼ਨ 'ਚ ਵਾਧੇ ਨੂੰ ਲੈ ਕੇ ਲੋਕ ਸਭਾ 'ਚ ਕੀਤਾ ਵੱਡਾ ਐਲਾਨ
  • big announcement for april 9th and 10th regarding the tehsils of punjab
    ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • employee salaries  allowances
    ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ
  • driver absconded  attacked
    ਮਾਲਕ ’ਤੇ ਹਮਲਾ ਕਰ ਕੇ 8 ਲੱਖ ਦੀ ਨਕਦੀ ਲੈ ਕੈ ਭੱਜ ਗਿਆ ਡਰਾਈਵਰ
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest Update
  • ration depots  punjab depots  punjab families
    ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
  • free travel fo public victorian government
    ਜਨਤਾ ਨੂੰ ਮੁਫ਼ਤ ਸਫ਼ਰ ਦਾ ਵੱਡਾ ਤੋਹਫ਼ਾ! ਵਿਕਟੋਰੀਆ ਸਰਕਾਰ ਨੇ ਕਰ 'ਤਾ ਐਲਾਨ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • nagar kirtan in khanna
      ਖੰਨਾ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
    • fire started by pakistan enters india
      ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...
    • lpg refilling incident
      LPG ਰੀਫ਼ਿਲਿੰਗ ਦੌਰਾਨ ਵਾਪਰਿਆ ਹਾਦਸਾ, 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ
    • vrindavan boat accident  radha arora of ludhiana reaches home safely
      ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ
    • 5 shops targeted in a night
      ਧੂਰੀ 'ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ 'ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • huge hike in refined and ghee prices disrupts domestic budget
      ਰਿਫਾਇੰਡ ਤੇ ਘਿਓ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੇ ਘਰੇਲੂ ਬਜਟ ਵਿਗਾੜਿਆ, ਲੋਕ...
    • 4 acres of standing wheat crop burnt to ashes
      4 ਏਕੜ ਖੜੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
    • barnala liqour shops
      ਸ਼ਰਾਬ ਦੇ 4 ਠੇਕਿਆਂ 'ਤੇ ਹਮਲਾ, ਚਲਾਏ ਹਥੌੜੇ, ਕਰਿੰਦਿਆਂ ਨੇ ਬੋਤਲਾਂ ਨਾਲ ਕੀਤਾ...
    • the company disappeared after grabbing raw materials worth lakhs
      ਲੱਖਾਂ ਦਾ ਕੱਚਾ ਮਾਲ ਹੜਪ ਕੇ ਕੰਪਨੀ ਗਾਇਬ, ਨਾ ਮਾਲ ਵਾਪਸ ਕੀਤਾ ਨਾ ਪੈਸੇ, ਕੇਸ ਦਰਜ
    • accident occurred due to a violent collision between a car and a motorcycle
      ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +