Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:47 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ

  • Edited By Babita,
  • Updated: 08 Aug, 2026 01:18 PM
Chandigarh
a big gift from the center to the people of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਨੂੰ ਸਾਲ 2026-27 ਲਈ 5,673 ਕਰੋੜ ਰੁਪਏ ਦੀ ਰਿਕਾਰਡ ਰੇਲਵੇ ਅਲਾਟਮੈਂਟ ਮਿਲੀ ਹੈ, ਜੋ ਕਿ ਸਾਲ 2009-14 ਦੌਰਾਨ ਦੀ ਔਸਤ ਸਾਲਾਨਾ ਅਲਾਟਮੈਂਟ ਨਾਲੋਂ ਲਗਭਗ 25 ਗੁਣਾ ਵੱਧ ਹੈ। ਇਸ ਦੇ ਨਾਲ ਹੀ ਸੂਬੇ 'ਚ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਪ੍ਰਾਜੈਕਟ ਇਸ ਸਮੇਂ ਲਾਗੂ ਕੀਤੇ ਜਾ ਰਹੇ ਹਨ ਅਤੇ 30 ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੇ ਵਿਕਾਸ ਪ੍ਰਤੀ ਕੇਂਦਰ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਸਪੱਸ਼ਟ ਰੂਪ 'ਚ ਦਰਸਾਉਂਦਾ ਹੈ। ਇਹ ਗੱਲ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਵਿਨਿਯੋਗ (ਨੰਬਰ 3) ਬਿੱਲ, 2026 ਦਾ ਸਮਰਥਨ ਕਰਦਿਆਂ ਕਹੀ। ਇਹ ਬਿੱਲ ਬਾਅਦ 'ਚ ਸੰਸਦ ਵੱਲੋਂ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ, ਜਿਸ ਨਾਲ ਮਨੀ ਬਿੱਲ ਵਜੋਂ ਇਸ ਦੀ ਵਿਧਾਨਕ ਪ੍ਰਕਿਰਿਆ ਮੁਕੰਮਲ ਹੋ ਗਈ। ਬਿੱਲ 'ਤੇ ਹੋਈ ਚਰਚਾ 'ਚ ਹਿੱਸਾ ਲੈਂਦਿਆਂ ਉਨ੍ਹਾਂ ਨੇ ਪੰਜਾਬ ਲਈ ਇਤਿਹਾਸਕ ਰੇਲਵੇ ਅਲਾਟਮੈਂਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਿਕਾਰਡ ਰੇਲਵੇ ਅਲਾਟਮੈਂਟ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪੰਜਾਬ ਦੇ ਵਿਕਾਸ ਨੂੰ ਗਤੀ ਦੇਣ ਪ੍ਰਤੀ ਕੇਂਦਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ : ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ ਪਵੇਗੀ ਵੱਡੀ ਮੁਸੀਬਤ

ਰੇਲਵੇ 'ਚ ਨਿਵੇਸ਼ ਸਿਰਫ਼ ਪਟੜੀਆਂ, ਪੁਲਾਂ ਜਾਂ ਸਟੇਸ਼ਨਾਂ ਦਾ ਨਿਰਮਾਣ ਨਹੀਂ ਹੈ ਸਗੋਂ ਇਹ ਦੇਸ਼ ਦੀ ਆਰਥਿਕ ਤਾਕਤ, ਰਫ਼ਤਾਰ ਅਤੇ ਭਵਿੱਖ 'ਚ ਕੀਤਾ ਗਿਆ ਨਿਵੇਸ਼ ਹੈ। ਪੰਜਾਬ ਅੱਜ ਇਸ ਬਦਲਾਅ ਨੂੰ ਬੇਮਿਸਾਲ ਪੱਧਰ 'ਤੇ ਦੇਖ ਰਿਹਾ ਹੈ। ਇਹ ਅੰਕੜੇ ਸਿਰਫ਼ ਵਿਕਾਸ ਦੀ ਰਫ਼ਤਾਰ ਦੇ ਸੂਚਕ ਨਹੀਂ ਹਨ, ਇਹ ਪੰਜਾਬ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਦਾ ਪ੍ਰਮਾਣ ਹਨ। ਸਿਰਫ਼ ਸੱਤ ਮਹੀਨਿਆਂ 'ਚ ਪੰਜਾਬ ਤੋਂ 95 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਤੇ ਚੌਲ 2,684 ਰੇਲਵੇ ਰੋਕਾਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਏ ਗਏ ਹਨ। ਇਹ ਸਿਰਫ਼ ਮਾਲ ਢੁਆਈ ਨਹੀਂ ਹੈ, ਇਹ ਉਹ ਜੀਵਨ ਰੇਖਾ ਹੈ, ਜੋ ਮੰਡੀਆਂ 'ਚ ਕਿਸਾਨਾਂ ਦੀ ਉਪਜ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਂਦੀ ਹੈ ਤੇ ਪੰਜਾਬ ਦੇ ਅਨਾਜ ਨੂੰ ਦੇਸ਼ ਦੀ ਥਾਲੀ ਤੱਕ ਪਹੁੰਚਾਉਂਦੀ ਹੈ। ਪੰਜਾਬ ਨੂੰ ਕਾਸ਼ੀ ਨਾਲ ਜੋੜਨ ਵਾਲੀ ਸੰਤ ਰਵਿਦਾਸ ਐਕਸਪ੍ਰੈਸ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਨਵਾਂ ਰੇਲ ਸੰਪਰਕ ਵਰਗੀਆਂ ਪਹਿਲਕਦਮੀਆਂ ਸਿਰਫ਼ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਨਹੀਂ ਹਨ ਸਗੋਂ ਪੰਜਾਬ ਦੀ ਆਸਥਾ ਤੇ ਵਿਰਸੇ ਪ੍ਰਤੀ ਸਤਿਕਾਰ ਦਾ ਪ੍ਰਤੀਕ ਵੀ ਹਨ।

ਇਹ ਵੀ ਪੜ੍ਹੋ : 'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਸੂਬੇ ਦੇ ਰੇਲਵੇ ਵਿਕਾਸ ਦਾ ਇਕ ਹੋਰ ਅਹਿਮ ਪਹਿਲੂ ਸਰਹੱਦੀ ਖੇਤਰਾਂ 'ਚ ਸੰਪਰਕ ਨੂੰ ਮਜ਼ਬੂਤ ਕਰਨਾ ਹੈ। 764 ਕਰੋੜ ਰੁਪਏ ਦਾ ਫ਼ਿਰੋਜ਼ਪੁਰ-ਪੱਟੀ ਰੇਲ ਲਿੰਕ ਉਹ ਪ੍ਰੋਜੈਕਟ ਹੈ, ਜੋ ਆਜ਼ਾਦੀ ਤੋਂ ਬਾਅਦ ਟੁੱਟ ਚੁੱਕੇ ਇਕ ਅਹਿਮ ਇਤਿਹਾਸਕ ਰੇਲ ਸੰਪਰਕ ਨੂੰ ਬਹਾਲ ਕਰੇਗਾ ਤੇ ਨਾਲ ਹੀ ਫ਼ਿਰੋਜ਼ਪੁਰ ਤੇ ਅੰਮ੍ਰਿਤਸਰ ਵਿਚਕਾਰ ਰੇਲ ਦੂਰੀ ਨੂੰ ਲਗਭਗ 196 ਕਿਲੋਮੀਟਰ ਤੋਂ ਘਟਾ ਕੇ ਲਗਭਗ 100 ਕਿਲੋਮੀਟਰ ਕਰ ਦੇਵੇਗਾ। ਸਰਹੱਦੀ ਜ਼ਿਲ੍ਹਿਆਂ 'ਚ ਅਜਿਹਾ ਸੰਪਰਕ ਸਿਰਫ਼ ਖੇਤਰੀ ਵਿਕਾਸ ਲਈ ਹੀ ਨਹੀਂ ਸਗੋਂ ਭਾਰਤ ਦੀ ਰੱਖਿਆ ਤਿਆਰੀ ਤੇ ਰਾਸ਼ਟਰੀ ਸੁਰੱਖਿਆ ਲਈ ਵੀ ਮਹੱਤਵਪੂਰਨ ਹੈ। ਜਿਸ ਪੰਜਾਬ ਨੇ ਦੇਸ਼ ਨੂੰ ਹਰੀ ਕ੍ਰਾਂਤੀ ਦਿੱਤੀ, ਉਸ ਨੂੰ ਹੁਣ ਲੋਜਿਸਟਿਕਸ, ਸੰਪਰਕ, ਉਦਯੋਗਿਕ ਵਿਕਾਸ ਤੇ ਆਰਥਿਕ ਵਿਕਾਸ 'ਚ ਇਕ ਪ੍ਰੇਰਕ ਸ਼ਕਤੀ ਵਜੋਂ ਉੱਭਰਨਾ ਚਾਹੀਦਾ ਹੈ। ਸੂਬੇ ਲਈ ਵਿਕਾਸ ਦਾ ਇਹ ਨਵਾਂ ਰਾਹ ਬਣਾਉਣ 'ਚ ਰੇਲਵੇ ਬੁਨਿਆਦੀ ਢਾਂਚਾ ਨਿਰਣਾਇਕ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਵੀ ਡਬਲ ਇੰਜਣ ਸਰਕਾਰ ਦੀ ਗਤੀ ਦੀ ਲੋੜ ਹੈ ਤਾਂ ਜੋ ਇਕ ਇੰਜਣ ਪੰਜਾਬ ਦਾ ਤੇ ਦੂਜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਹੋਣ ਨਾਲ ਸੂਬਾ ਵਿਕਾਸ ਦੇ ਰਾਹ 'ਤੇ ਹੋਰ ਤੇਜ਼ ਰਫ਼ਤਾਰ ਨਾਲ ਅੱਗੇ ਵਧੇ। ਕੇਂਦਰ ਤੇ ਪੰਜਾਬ ਦੀ ਸਾਂਝੀ ਤਾਕਤ ਸੂਬੇ ਦੇ ਵਿਕਾਸ ਨੂੰ ਗਤੀ ਦੇਵੇਗੀ ਤੇ ਵਿਕਸਿਤ ਭਾਰਤ ਦੇ ਸੰਕਲਪ 'ਚ ਯੋਗਦਾਨ ਪਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab
  • Central Government
  • Big Gift
  • Big Project
  • ਪੰਜਾਬ
  • ਕੇਂਦਰ ਸਰਕਾਰ
  • ਵੱਡਾ ਤੋਹਫ਼ਾ
  • ਵੱਡਾ ਪ੍ਰਾਜੈਕਟ

ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ

NEXT STORY

Stories You May Like

  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • free entry  zoo no tickets
    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ
  • msp on crops
    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +