ਧੂਰੀ : ਧੂਰੀ ਦੇ ਲੋਕਾਂ ਨੂੰ ਮਾਨ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਦਿੱਤੀ ਹੈ। ਉਨ੍ਹਾਂ ਨੇ ਇਹ ਖ਼ੁਸ਼ਖ਼ਬਰ ਲੋਕਾਂ ਨਾਲ ਸਾਂਝੀ ਕਰਦਿਆਂ ਦੱਸਿਆ ਹੈ ਕਿ ਧੂਰੀ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order, ਖ਼ਬਰ ਨੂੰ ਧਿਆਨ ਨਾਲ ਪੜ੍ਹ ਲੈਣ ਮਾਪੇ
ਧੂਰੀ 'ਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰਬ੍ਰਿਜ ਨੂੰ ਤੈਅ ਸਮੇਂ 'ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ : ਹਾਈਵੇ 'ਤੇ ਤਲਵਾਰਾਂ ਨਾਲ ਉਦੋਂ ਤੱਕ ਵੱਢਿਆ ਬੰਦਾ, ਜਦੋਂ ਤੱਕ...(ਵੀਡੀਓ)
ਇਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab : ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ 'ਤਾ ਵੱਡਾ ਕਾਂਡ, ਥੋੜ੍ਹੇ ਦਿਨਾਂ ਬਾਅਦ ਚੜ੍ਹਨਾ ਸੀ ਘੋੜੀ
NEXT STORY