Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:49:56 AM

  • delhi luxury hotel room rent crosses 2 lakhs

    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

  • canada deports punjabi family

    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ !...

  • highcourt  s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...

PUNJAB News Punjabi(ਪੰਜਾਬ)

ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...

  • Edited By Babita,
  • Updated: 12 Aug, 2026 10:02 AM
Roopnagar-Nawanshahr
a big problem for those who make ration cards in punjab
  • Share
    • Facebook
    • Tumblr
    • Linkedin
    • Twitter
  • Comment

ਮੋਰਿੰਡਾ (ਅਰਨੌਲੀ) : ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਬਾਅਦ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਨਾਲ ਲੋਕਾਂ ’ਚ ਪੈਦਾ ਹੋਈ ਉਮੀਦ ਉਸ ਵੇਲੇ ਨਿਰਾਸ਼ਾ ’ਚ ਬਦਲ ਗਈ, ਜਦੋਂ ਅਰਜ਼ੀਆਂ ਤੇ ਦਸਤਾਵੇਜ਼ ਅਪਲੋਡ ਕਰਨ ਦੀ ਆਖ਼ਰੀ ਤਾਰੀਖ਼ ਵਾਲੇ ਦਿਨ ਹੀ ਸਰਕਾਰੀ ਪੋਰਟਲ ਨੇ ਲੋਕਾਂ ਨੂੰ ਖੱਜਲ-ਖੁਆਰ ਕਰ ਦਿੱਤਾ। ਮੰਗਲਵਾਰ ਸਵੇਰ ਤੋਂ ਹੀ ਸਾਈਟ ਦੇ ਬੰਦ ਰਹਿਣ ਜਾਂ ਬੇਹੱਦ ਹੌਲੀ ਚੱਲਣ ਕਾਰਨ ਸੁਵਿਧਾ ਕੇਂਦਰ ਮੋਰਿੰਡਾ ਵਿਖੇ ਰਾਸ਼ਨ ਕਾਰਡ ਬਣਵਾਉਣ ਲਈ ਪਹੁੰਚੇ ਲੋਕਾਂ ਨੂੰ ਕਈ ਘੰਟੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੁਵਿਧਾ ਕੇਂਦਰ ਵਿਖੇ ਸਵੇਰ ਤੋਂ ਹੀ ਨਵੇਂ ਰਾਸ਼ਨ ਕਾਰਡ ਬਣਵਾਉਣ ਲਈ ਲੋਕਾਂ, ਖ਼ਾਸ ਕਰਕੇ ਮਹਿਲਾਵਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਲੋਕ ਵਾਰੀ ਦੀ ਉਡੀਕ ’ਚ ਘੰਟਿਆਂ ਤੱਕ ਖੜ੍ਹੇ ਰਹੇ ਪਰ ਪੋਰਟਲ ਦੀ ਤਕਨੀਕੀ ਸਮੱਸਿਆ ਕਾਰਨ ਜ਼ਿਆਦਾਤਰ ਲੋਕਾਂ ਦੇ ਦਸਤਾਵੇਜ਼ ਅਪਲੋਡ ਨਹੀਂ ਹੋ ਸਕੇ। ਕਈ ਘੰਟਿਆਂ ਦੀ ਉਡੀਕ ਤੋਂ ਬਾਅਦ ਸੈਂਕੜੇ ਲੋਕ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਘਰਾਂ ਨੂੰ ਪਰਤ ਗਏ।

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ

ਦਿਲਚਸਪ ਗੱਲ ਇਹ ਰਹੀ ਕਿ ਸ਼ਾਮ 4 ਵਜੇ ਤੱਕ ਵੀ ਕਈ ਲੋਕ ਇਸ ਉਮੀਦ ਨਾਲ ਸੁਵਿਧਾ ਕੇਂਦਰ ’ਚ ਬੈਠੇ ਰਹੇ ਕਿ ਸ਼ਾਇਦ ਪੋਰਟਲ ਚਾਲੂ ਹੋ ਜਾਵੇ ਅਤੇ ਉਹ ਆਪਣੇ ਰਾਸ਼ਨ ਕਾਰਡ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ ਪਰ ਸਾਈਟ ਦੀ ਸਮੱਸਿਆ ਜਾਰੀ ਰਹਿਣ ਕਾਰਨ ਉਨ੍ਹਾਂ ਦੀ ਉਡੀਕ ਦਾ ਕੋਈ ਨਤੀਜਾ ਨਹੀਂ ਨਿਕਲਿਆ। ਸੁਵਿਧਾ ਕੇਂਦਰ ਮੋਰਿੰਡਾ ਵਿਖੇ ਖੱਜਲ-ਖੁਆਰ ਹੋ ਰਹੇ ਸਿਮਰਨਜੀਤ ਸਿੰਘ ਰੰਗੀਆਂ, ਬਖਸ਼ੀਸ਼ ਸਿੰਘ ਮੋਰਿੰਡਾ, ਹਰਪ੍ਰੀਤ ਸਿੰਘ ਮੜੋਲੀ ਕਲਾਂ ਸਮੇਤ ਹੋਰ ਲੋਕਾਂ ਤੇ ਮਹਿਲਾਵਾਂ ਨੇ ਸਰਕਾਰੀ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਆਖ਼ਰੀ ਮਿਤੀ ਵਾਲੇ ਦਿਨ ਹੀ ਸਰਕਾਰੀ ਪੋਰਟਲ ਨੇ ਕੰਮ ਨਹੀਂ ਕਰਨਾ ਸੀ ਤਾਂ ਲੋਕਾਂ ਨੂੰ ਪਹਿਲਾਂ ਤੋਂ ਇਸ ਬਾਰੇ ਸੂਚਿਤ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਇਲਾਕਿਆਂ ਤੋਂ ਲੋਕ ਆਪਣਾ ਕੰਮ ਛੱਡ ਕੇ ਸੁਵਿਧਾ ਕੇਂਦਰਾਂ ’ਚ ਪਹੁੰਚੇ ਸਨ। ਕਈ ਲੋਕਾਂ ਨੇ ਕਤਾਰਾਂ ’ਚ ਘੰਟਿਆਂ ਤੱਕ ਖੜ੍ਹੇ ਰਹਿਣ ਦੇ ਬਾਵਜੂਦ ਵੀ ਆਪਣਾ ਕੰਮ ਨਹੀਂ ਕਰਵਾ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਜਿਹੜੇ ਲੋਕ ਅਰਜ਼ੀਆਂ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਨੂੰ ਰਾਹਤ ਦਿੰਦਿਆਂ ਰਾਸ਼ਨ ਕਾਰਡ ਬਣਾਉਣ ਦੀ ਮਿਆਦ ਤੁਰੰਤ ਵਧਾਈ ਜਾਵੇ। ਇਸ ਸਬੰਧੀ ਜਦੋਂ ਡੀ. ਐੱਫ. ਐੱਸ. ਓ. ਰੂਪਨਗਰ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਈਟ ਸਬੰਧੀ ਤਕਨੀਕੀ ਸਮੱਸਿਆ ਆ ਰਹੀ ਹੈ ਅਤੇ ਜਲਦ ਹੀ ਇਸ ਦੇ ਠੀਕ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਈਟ ਚਾਲੂ ਹੋਣ ਉਪਰੰਤ ਦਸਤਾਵੇਜ਼ ਅਪਲੋਡ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। ਹਾਲਾਂਕਿ ਸ਼ਾਮ 4 ਵਜੇ ਤੱਕ ਵੀ ਸੁਵਿਧਾ ਕੇਂਦਰ ’ਚ ਕਈ ਲੋਕ ਪੋਰਟਲ ਚਾਲੂ ਹੋਣ ਦੀ ਉਡੀਕ ਕਰਦੇ ਰਹੇ। ਲੋਕਾਂ ਦਾ ਕਹਿਣਾ ਸੀ ਕਿ ਸਰਕਾਰੀ ਪੱਧਰ ’ਤੇ ਤਕਨੀਕੀ ਖਾਮੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਨਹੀਂ ਭੁਗਤਣਾ ਚਾਹੀਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਤਿਮ ਮਿਤੀ ’ਚ ਵਾਧਾ ਕੀਤਾ ਜਾਵੇ, ਤਾਂ ਜੋ ਤਕਨੀਕੀ ਕਾਰਨਾਂ ਕਰਕੇ ਵਾਂਝੇ ਰਹਿ ਗਏ ਲੋਕਾਂ ਨੂੰ ਰਾਸ਼ਨ ਕਾਰਡ ਬਣਾਉਣ ਦਾ ਮੌਕਾ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Punjab
  • Ration Card
  • Portal
  • ਪੰਜਾਬ
  • ਰਾਸ਼ਨ ਕਾਰਡ
  • ਪੋਰਟਲ

ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ ਆਖ਼ਰੀ ਸਾਹ

NEXT STORY

Stories You May Like

  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • decision to keep industries closed for a week in punjab
    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • action in khanna
      ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ...
    • sukhbir singh badal rally
      ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ...
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +