Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:36:50 PM

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

  • gold medal haul on day 13 of the asian games

    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ...

  • amritsar airport

    ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਲੱਗਣ ਜਾ ਰਿਹਾ ਵੱਡਾ ਪ੍ਰਾਜੈਕਟ, ਮੁੰਡੇ-ਕੁੜੀਆਂ ਨੂੰ ਮਿਲਣਗੀਆਂ ਨੌਕਰੀਆਂ, 500 ਕਰੋੜ ਰੁਪਏ ਦੇ...(ਵੀਡੀਓ)

PUNJAB News Punjabi(ਪੰਜਾਬ)

ਪੰਜਾਬ 'ਚ ਲੱਗਣ ਜਾ ਰਿਹਾ ਵੱਡਾ ਪ੍ਰਾਜੈਕਟ, ਮੁੰਡੇ-ਕੁੜੀਆਂ ਨੂੰ ਮਿਲਣਗੀਆਂ ਨੌਕਰੀਆਂ, 500 ਕਰੋੜ ਰੁਪਏ ਦੇ...(ਵੀਡੀਓ)

  • Edited By Babita,
  • Updated: 18 Dec, 2025 02:06 PM
Chandigarh
a big project is going to be implemented in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਿਤ ਕਰਨ ਦਾ ਅੰਬਰ ਗਰੁੱਪ ਦਾ ਫ਼ੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ। ਇਸ ਪ੍ਰਾਜੈਕਟ ਨਾਲ ਕਰੀਬ 1,000 ਉੱਚ-ਗੁਣਵੱਤਾ ਤੇ ਚੰਗੀ ਤਨਖ਼ਾਹ ਵਾਲੇ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤੀ ਮਿਲੇਗੀ। ਅੰਬਰ ਗਰੁੱਪ ਆਫ਼ ਇੰਡਸਟਰੀਜ਼ ਇੱਕ ਮੋਹਰੀ ਨਿਰਮਾਣ ਸਮੂਹ ਹੈ, ਜਿਸ 'ਚ ਭਾਰਤ ਅਤੇ ਵਿਦੇਸ਼ਾਂ 'ਚ 33 ਨਿਰਮਾਣ ਸਹੂਲਤਾਂ ਅਤੇ 12 ਵਿਕਰੀ ਦਫ਼ਤਰ ਹਨ, ਜਿਨ੍ਹਾਂ ਦਾ ਸਲਾਨਾ ਮਾਲੀਆ ਕਰੀਬ 10,000 ਕਰੋੜ ਰੁਪਏ ਹੈ ਅਤੇ ਬਾਜ਼ਾਰ ਪੂੰਜੀਕਰਨ ਕਰੀਬ 27,000 ਕਰੋੜ ਰੁਪਏ ਹੈ। ਇਹ ਸਮੂਹ ਪੀਸੀਬੀਜ਼, ਏਅਰ ਕੰਡੀਸ਼ਨਰ, ਪਾਵਰ ਇਲੈਕਟ੍ਰਾਨਿਕਸ, ਐਚਵੀਏਸੀ ਸਿਸਟਮ, ਰੇਲਵੇ, ਰੱਖਿਆ, ਬੱਸਾਂ ਅਤੇ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਸਟੀਕ ਕੂਲਿੰਗ ਹੱਲ ਸਮੇਤ ਅਨੇਕਾਂ ਮੁੱਖ ਖੇਤਰਾਂ ਵਿੱਚ ਸਰਗਰਮ ਹੈ।

ਇਹ ਵੀ ਪੜ੍ਹੋ : ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਪੰਜਾਬ ਲਈ ਚਿਤਾਵਨੀ ਜਾਰੀ

ਨਵੀਨਤਮ ਅਗਵਾਈ ਵਾਲੇ ਨਿਰਮਾਣ ਵਿੱਚ ਪੰਜਾਬ ਦੀ ਵੱਧ ਰਹੀ ਭੂਮਿਕਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਵੇਕਲੀ ਖੋਜ ਅਤੇ ਵਿਕਾਸ ਸਹੂਲਤ ਘਰੇਲੂ ਅਤੇ ਨਿਰਯਾਤ ਬਾਜ਼ਾਰਾਂ ਦੋਹਾਂ ਲਈ ਅਗਲੀ ਪੀੜ੍ਹੀ ਦੇ ਐਚਵੀਏਸੀ ਉਤਪਾਦਾਂ ਦੀ ਡਿਜ਼ਾਈਨਿੰਗ, ਪ੍ਰਮਾਣਿਕਤਾ ਅਤੇ ਟੈਸਟਿੰਗ 'ਤੇ ਕੇਂਦਰਿਤ ਹੋਵੇਗੀ। ਇਹ ਸਹੂਲਤ ਪੰਜਾਬ ਦੇ ਨਿਰਮਾਣ ਨੂੰ ਸਿਖ਼ਰਾਂ ‘ਤੇ ਲਿਜਾਉਣ ਲਈ ਉੱਚ-ਪੱਧਰੀ ਖੋਜ, ਡਿਜ਼ਾਈਨ ਅਤੇ ਵਿਸ਼ਵਵਿਆਪੀ ਨਿਰਯਾਤ ਦਾ ਕੇਂਦਰ ਬਣਨ ਦੇ ਦ੍ਰਿਸ਼ਟੀਕੋਣ ਨਾਲ ਪੂਰੀ ਤਰ੍ਹਾਂ ਮੇਲ ਖਾਂਦੀ ਹੈ। ਅੰਬਰ ਐਂਟਰਪ੍ਰਾਈਜ਼ਿਜ਼ ਇੰਡੀਆ ਲਿਮਟਿਡ ਦੇ ਸੀ. ਈ. ਓ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਹੁਨਰਮੰਦ ਯੋਗਤਾ, ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ ਅਤੇ ਇੱਕ ਜਵਾਬਦੇਹ ਨੀਤੀਗਤ ਢਾਂਚੇ ਦਾ ਇੱਕ ਮਜ਼ਬੂਤ ਸੁਮੇਲ ਪੇਸ਼ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਪੁਰਾ ਵਿਖੇ ਦੋ ਪੜਾਵਾਂ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਖੋਜ ਅਤੇ ਵਿਕਾਸ ਕੇਂਦਰ ਦਾ ਵਿਸਥਾਰ ਕਰਨ ਦਾ ਸਾਡਾ ਫ਼ੈਸਲਾ ਭਾਰਤ ਵਿੱਚ ਨਵੀਨਤਮ ਅਗਵਾਈ ਵਾਲੇ ਵਿਕਾਸ ਪ੍ਰਤੀ ਸਾਡੀ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਗਾਮੀ ਖੋਜ ਅਤੇ ਵਿਕਾਸ ਕੇਂਦਰ ਘਰੇਲੂ ਅਤੇ ਵਿਸ਼ਵ ਵਿਆਪੀ ਬਾਜ਼ਾਰਾਂ ਦੋਹਾਂ ਲਈ ਐਚਵੀਏਸੀ ਹੱਲਾਂ ਦੇ ਉੱਨਤ ਡਿਜ਼ਾਈਨ, ਪ੍ਰਮਾਣਿਕਤਾ ਅਤੇ ਟੈਸਟਿੰਗ 'ਤੇ ਕੇਂਦਰਿਤ ਕਰੇਗਾ, ਜਦੋਂ ਕਿ ਕਰੀਬ 1,000 ਉੱਚ-ਮੁੱਲ ਵਾਲੀਆਂ ਇੰਜੀਨੀਅਰਿੰਗ ਅਤੇ ਤਕਨੀਕੀ ਨੌਕਰੀਆਂ ਪੈਦਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਾਂ ਕਿਉਂਕਿ ਅਸੀਂ ਵਿਸ਼ਵ ਵਿਆਪੀ ਐਚਵੀਏਸੀ ਮੁੱਲ ਲੜੀ ਵਿੱਚ ਭਾਰਤ ਦੀ ਸਥਿਤੀ ਨੂੰ ਮਜ਼ਬੂਤ ਕਰਦੇ ਹਾਂ। ਅੰਬਰ ਗਰੁੱਪ ਦੀ ਰਾਜਪੁਰਾ ਵਿੱਚ ਪਹਿਲਾਂ ਹੀ ਇੱਕ ਮਜ਼ਬੂਤ ਸਥਿਤੀ ਹੈ, ਜਿੱਥੇ ਉਹ ਇੱਕ ਸ਼ੀਟ ਮੈਟਲ ਨਿਰਮਾਣ ਸਹੂਲਤ ਚਲਾਉਂਦਾ ਹੈ, ਜੋ ਮੌਜੂਦਾ ਖੋਜ ਅਤੇ ਵਿਕਾਸ ਕੇਂਦਰ ਦੇ ਨਾਲ-ਨਾਲ ਕਈ ਪੁਰਜ਼ਿਆਂ ਦੀ ਲੋੜਾਂ ਨੂੰ ਪੂਰਾ ਕਰਦਾ ਹੈ। ਇਹ ਸਹੂਲਤ ਰਾਜ ਵਿੱਚ ਆਪਣੀ ਨਿਵੇਕਲਤਾ ਦਾ ਹੋਰ ਵਿਸਥਾਰ ਕਰੇਗੀ। 
ਇਹ ਵੀ ਪੜ੍ਹੋ : ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
ਕੈਬਨਿਟ ਮੰਤਰੀ ਨੇ ਕਿਹਾ ਕਿ ਅੰਬਰ ਗਰੁੱਪ ਕਈ ਪ੍ਰਮੁੱਖ ਗਲੋਬਲ ਬ੍ਰਾਂਡਾਂ ਲਈ ਏਅਰ ਕੰਡੀਸ਼ਨਰਾਂ ਅਤੇ ਕੰਪੋਨੈਂਟਸ ਲਈ ਹੱਲ ਪ੍ਰਦਾਨ ਕਰਦਾ ਹੈ, ਜਿਨ੍ਹਾਂ ਵਿੱਚ ਡਾਇਕਿਨ, ਮਿਤਸੁਬੀਸ਼ੀ, ਪੈਨਾਸੋਨਿਕ, ਹਿਟਾਚੀ, ਫੁਜਿਤਸੁ ਜਨਰਲ, ਐਲਜੀ ਅਤੇ ਸੈਮਸੰਗ, ਵੋਲਟਾਸ, ਗੋਦਰੇਜ ਆਦਿ ਸ਼ਾਮਲ ਹਨ, ਜੋ ਕਿ ਗਲੋਬਲ ਵੈਲਯੂ ਚੇਨਸ ਨਾਲ ਪੰਜਾਬ ਦੇ ਏਕੀਕਰਨ ਨੂੰ ਉਜਾਗਰ ਕਰਦੇ ਹਨ।ਸ੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਨਿਵੇਸ਼ ਗਲੋਬਲ ਓਈਐਮਜ਼ ਲਈ ਇੱਕ ਭਰੋਸੇਮੰਦ ਭਾਈਵਾਲ ਵਜੋਂ ਪੰਜਾਬ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ, ਤੁਰੰਤ ਪ੍ਰਵਾਨਗੀਆਂ ਅਤੇ ਨਿਵੇਸ਼ਕਾਂ ਦੀ ਸਹੂਲਤ ਦੇ ਉਦੇਸ਼ ਨਾਲ ਸਾਡੇ ਨਿਰੰਤਰ ਸੁਧਾਰਾਂ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਐਂਬਰ ਗਰੁੱਪ ਅਤੇ ਹੋਰ ਨਿਵੇਸ਼ਕਾਂ ਨੂੰ ਸਰਗਰਮ ਸਹੂਲਤ, ਬੁਨਿਆਦੀ ਢਾਂਚਾ ਵਿਕਾਸ ਅਤੇ ਨੀਤੀ ਸਥਿਰਤਾ ਰਾਹੀਂ ਪੂਰਾ ਸਮਰਥਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 

  • Punjab
  • Big Project
  • Jobs
  • Investment
  • ਪੰਜਾਬ
  • ਵੱਡਾ ਪ੍ਰਾਜੈਕਟ
  • ਨੌਕਰੀਆਂ
  • ਨਿਵੇਸ਼

ਅੰਮ੍ਰਿਤਸਰ 'ਚ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 4.5 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ

NEXT STORY

Stories You May Like

  • oriental insurance to invest rs 500 crore on digital capabilities
    ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • man bound for thailand arrested at mumbai airport
    ਥਾਈਲੈਂਡ ਜਾ ਰਿਹਾ ਵਿਅਕਤੀ ਮੁੰਬਈ ਹਵਾਈ ਅੱਡੇ 'ਤੇ ਗ੍ਰਿਫ਼ਤਾਰ, 21 ਕਰੋੜ ਰੁਪਏ ਦੀ ਕੇਟਾਮਾਈਨ ਬਰਾਮਦ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • sir work 100  complete in gurdaspur district
      ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +