Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:21:37 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

MAJHA News Punjabi(ਮਾਝਾ)

ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

  • Edited By Shivani Bassan,
  • Updated: 17 Sep, 2024 05:40 PM
Pathankot
a big revelation in the matter of finding the dead body
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਗੋਰਾਇਆ, ਵਿਨੋਦ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਰਣਜੀਤ ਬਾਗ਼ ਨੇੜੇ ਬੀਤੇ ਦਿਨੀਂ ਇੱਕ ਰਜਵਾਹਾ ਤੋਂ ਬੋਰੀ ’ਚ ਬੰਦ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਜਿਸ ਦੀ ਜਾਂਚ ਕਰਦਿਆਂ ਮ੍ਰਿਤਕ ਦੇ ਮੁੰਡੇ ਦੀ ਧੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਕੇ ਕਤਲ ’ਚ ਵਰਤੇ ਸਾਮਾਨ ਅਤੇ ਵਰਤਿਆ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਇਸ ਕੇਸ ਦੀ ਵਿਸ਼ੇਸ਼ਤਾ ਇਹ ਹੈ ਕਿ ਮ੍ਰਿਤਕ ਦੀ ਉਮਰ ਵੀ 19 ਸਾਲ ਤੋਂ ਘੱਟ ਸੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਉਮਰ ਵੀ 19 ਸਾਲ ਤੋਂ ਘੱਟ ਹੈ।

ਇਹ ਵੀ ਪੜ੍ਹੋ-  ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ

ਇਸ ਸਬੰਧੀ ਐੱਸ.ਐੱਸ.ਪੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਪੀ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਿਲੀ ਲਾਸ਼ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਰਮੇਸ਼ ਲਾਲ ਲੁਭਾਇਆ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ ਜੋ ਕਿ ਸਥਾਨਕ ਹੋਟਲ ਮੈਨੇਜਮੈਂਟ  ਅਤੇ ਕੇਟਰਿੰਗ ਇੰਸਟੀਚਿਊਟ 'ਚ ਕੋਰਸ ਕਰ ਰਿਹਾ ਸੀ। ਲਾਸ਼ ਦਾ ਜਾਂਚ ਕਰਨ ਉੁਪਰੰਤ ਇਕ ਚੁੰਨੀ ਮਿਲੀ, ਜਿਸ ਨਾਲ ਲਾਸ਼ ਬੰਨ੍ਹੀ ਹੋਈ ਸੀ। ਜਿਸ ਕਾਰਨ ਇਸ ਮਾਮਲੇ 'ਚ ਕਿਸੇ ਕੁੜੀ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਮ੍ਰਿਤਕ ਦੇ ਤਾਏ ਦੀ ਕੁੜੀ ਪ੍ਰਿਆ ਪੁੱਤਰੀ ਸਲਵਿੰਦਰ ਵਾਸੀ ਪਿੰਡ ਦਾਖਲਾ ਦਾ ਆਪਣੇ ਪ੍ਰੇਮੀ ਬੌਬੀ ਪੁੱਤਰ ਰਾਮ ਲੁਭਾਇਆ ਵਾਸੀ ਘਰੋਟੀਆ ਨਾਲ ਪ੍ਰੇਮ ਸਬੰਧ ਸਨ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!

 

PunjabKesariਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਪ੍ਰਿਆ ਨੇ ਮੰਨਿਆ ਕਿ ਪਿਛਲੇ ਦਿਨੀਂ ਉਸ ਦੇ ਘਰ ਕੋਈ ਹੋਰ ਮੈਂਬਰ ਨਾ ਹੋਣ ਕਾਰਨ ਉਸ ਨੇ ਆਪਣੇ ਪ੍ਰੇਮੀ ਬੌਬੀ ਨੂੰ ਆਪਣੇ ਘਰ ਬੁਲਾਇਆ ਸੀ ਪਰ ਅਚਾਨਕ ਮ੍ਰਿਤਕ ਰੋਹਿਤ ਕੁਮਾਰ ਜੋ ਕਿ ਉਸ ਦੇ ਚਾਚੇ ਦਾ ਮੁੰਡਾ ਸੀ, ਉਥੇ ਪਹੁੰਚ ਗਿਆ। ਜਿਸ ’ਤੇ ਪ੍ਰਿਆ ਅਤੇ ਰੋਹਿਤ ਵਿਚਾਲੇ ਝਗੜਾ ਹੋ ਗਿਆ ਪਰ ਅਚਾਨਕ ਦੋਸ਼ੀ ਬੌਬੀ ਨੇ ਰੋਹਿਤ ਦੇ ਸਿਰ ਤੇ ਲੱਕੜ ਦਾ ਇਕ ਟੁਕੜਾ ਮਾਰਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਮਾਮਲੇ ਨੂੰ ਛੁਪਾਉਣ ਲਈ ਪ੍ਰਿਆ ਅਤੇ ਉਸ ਦੇ ਪ੍ਰੇਮੀ ਬੌਬੀ ਨੇ ਰੋਹਿਤ ’ਤੇ ਲੱਕੜਾਂ ਨਾਲ ਕਈ ਵਾਰ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਚੁੰਨੀ ਨਾਲ ਬੰਨ੍ਹ ਕੇ ਬੋਰੀ ’ਚ ਪਾ ਕੇ ਬੋਰੀ ਚੁੱਕ ਕੇ ਮੋਟਰਸਾਈਕਲ ’ਤੇ ਰੱਖ ਕੇ ਰਣਜੀਤ ਬਾਗ ਨੇੜੇ ਰਿਹਾਇਸ਼ੀ ਇਲਾਕੇ ’ਚ ਸੁੱਟ ਦਿੱਤੀ ਅਤੇ ਵਾਪਸ ਆ ਗਏ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰਨ ਮਗਰੋਂ ਮ੍ਰਿਤਕ ਦੇ ਪਿਤਾ ਰਮੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੋਟਰਸਾਈਕਲ ਸਮੇਤ ਲੱਕੜ ਦੇ ਟੁਕੜੇ, ਚੁੰਨੀ ਅਤੇ ਰੱਸੀ ਬਰਾਮਦ ਕਰ ਲਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • big revelation
  • dead body
  • sister
  • lover
  • ਵੱਡਾ ਖੁਲਾਸਾ
  • ਲਾਸ਼
  • ਭੈਣ
  • ਪ੍ਰੇਮੀ

ਬਜ਼ੁਰਗ ਔਰਤ ਦੀ ਹੈਰਾਨ ਕਰ ਦੇਣ ਵਾਲੀ ਚਲਾਕੀ, ਔਰਤ ਨਾਲ ਗੱਲਾਂ ਕਰਦੀ ਨੇ ਕਰ 'ਤਾ ਵੱਡਾ ਕਾਂਡ

NEXT STORY

Stories You May Like

  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • boy  sister  brother  pregnant  doctor  police
    ਮੁੰਡੇ ਨੇ ਤਾਰ-ਤਾਰ ਕੀਤਾ ਭੈਣ-ਭਰਾ ਦਾ ਪਵਿੱਤਰ ਰਿਸ਼ਤਾ, ਇੰਨੀ ਸ਼ਰਮਨਾਕ ਕਰਤੂਤ ਕਿ...
  • cousin kills minor sister after rape
    ਚਚੇਰੇ ਭਰਾ ਨੇ ਜਬਰ-ਜ਼ਨਾਹ ਪਿੱਛੋਂ ਨਾਬਾਲਗ ਭੈਣ ਦਾ ਕੀਤਾ ਕਤਲ
  • government job  daughter  mother  killed police
    ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ ਕੀਤੀ ਪਲਾਨਿੰਗ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • heartbreaking incident in punjab
    ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ ਨਾਲ ਜੋ ਹੋਇਆ, ਹਰ ਕਿਸੇ ਨੂੰ ਛਿੜੀ ਕੰਬਣੀ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a terrible fire broke out in a house due to a short circuit
      ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • gurdaspur  computer hardware along with heroin and drug money recovered
      ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
    • news channel ban
      ਨਹੀਂ ਹਟਿਆ Ban ! ਪਾਕਿਸਤਾਨੀ ਨਿਊਜ਼ ਚੈਨਲ 'ਤੇ ਪਾਬੰਦੀ ਬਰਕਰਾਰ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • punjab robbers entered the house in the middle of the night
      ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ...
    • punjab two brothers drowning in the river
      ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ...
    • punjab declares friday as a government holiday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • sgpc accused of sending guru granth sahib saroop to canada through containers
      SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ...
    • two sisters video viral
      ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +