Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:33:20 PM

  • heavy rain and storm in punjab  alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • punjab brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਜਲੰਧਰ 'ਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

  • Edited By Shivani Attri,
  • Updated: 21 Sep, 2024 05:24 PM
Jalandhar
a big revelation of the police in the case of ammonia gas leakage in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਕਸ਼ਿਸ਼)- ਜਲੰਧਰ ਦੇ ਦੋਮੋਰੀਆ ਪੁੱਲ ਨੇੜੇ ਇਕ ਬਰਫ਼ ਦੇ ਕਾਰਖਾਨੇ ਵਿਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ਵਿਚ ਪੁਲਸ ਨੇ ਵੱਡਾ ਖ਼ੁਲਾਸਾ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਅਜੇ ਵੀ ਕਾਰਖਾਨੇ ਵਿਚ 2-3 ਤਿੰਨ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੀ ਟੀਮ, ਐਂਬੂਲੈਂਸ ਵੀ ਮੌਕੇ ਉਤੇ ਪਹੁੰਚੀ ਹੋਈ ਹੈ। ਉਨ੍ਹਾਂ ਵੱਲੋਂ ਰਾਹਤ ਦੇ ਕਾਰਜ ਕੀਤੇ ਜਾ ਰਹੇ ਹਨ। ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਦੇ ਮਗਰੋਂ ਫਾਇਰ ਬ੍ਰਿਗੇਡ ਦੀ ਟੀਮ ਨੇ ਕਿਸੇ ਤਰ੍ਹਾਂ ਗੈਸ ਲੀਕੇਜ 'ਤੇ ਕਾਬੂ ਪਾ ਲਿਆ ਹੈ ਪਰ ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉਕਤ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ, ਉਸ ਦਾ ਸਰੀਰ ਕਾਫ਼ੀ ਸੜਿਆ ਹੋਇਆ ਸੀ। ਮੌਕੇ ਉਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਹੋਈ ਲੀਕ, ਇਕ ਦੀ ਮੌਤ

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-3 ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੈਸ ਦਾ ਪ੍ਰਭਾਵ ਖ਼ਤਮ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਨੂੰ ਉਕਤ ਰੂਟ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਫੈਕਟਰੀ ਵਿੱਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

ਚਸ਼ਮਦੀਦ ਬੋਲੇ- ਸਾਈਕਲ ਸਵਾਰ ਲੋਕ ਡਿੱਗੇ ਤਾਂ ਘਟਨਾ ਦਾ ਲੱਗਾ ਪਤਾ 
ਲੋਕਾਂ ਨੇ ਦੱਸਿਆ ਕਿ ਗੈਸ ਇੰਨੀ ਤੇਜ਼ ਸੀ ਕਿ ਰਸਤੇ ਵਿਚੋਂ ਲੰਘ ਰਹੇ ਲੋਕ ਬੇਹੋਸ਼ ਹੋ ਕੇ ਡਿੱਗੇ ਸਨ। ਉਕਤ ਲੋਕ ਸਾਈਕਲ 'ਤੇ ਜਾ ਰਹੇ ਸਨ ਤਾਂ ਵੇਖਿਆ ਕਿ ਇਕ-ਦਮ ਲੋਕ ਡਿੱਗਣ ਲੱਗ ਗਏ।  ਫਿਰ ਬਾਅਦ ਵਿਚ ਪਤਾ ਲੱਗਾ ਕਿ ਫੈਕਟਰੀ ਵਿਚੋਂ ਗੈਸ ਲੀਕ ਹੋਈ ਹੈ। ਜਿਸ ਦੇ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ। 

ਇਹ ਵੀ ਪੜ੍ਹੋ-ਵੱਡਾ ਹਾਦਸਾ : ਪੰਜਾਬ ‘ਚ ਗੈਸ ਲੀਕ ਹੋਣ ਮਗਰੋਂ ਬੇਹੋਸ਼ ਹੋ ਕੇ ਡਿੱਗੇ ਲੋਕ

PunjabKesari

ਫਾਇਰ ਬ੍ਰਿਗੇਡ ਦੇ ਕਰਮਚਾਰੀ ਬੋਲੇ ਫੈਕਟਰੀ ਅੰਦਰੋਂ ਇਕ ਪਾਈਪ ਵਿਚੋਂ ਹੋ ਰਹੀ ਸੀ ਲੀਕੇਜ

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਮੁਤਾਬਕ ਫੈਕਟਰੀ ਦੇ ਅੰਦਰ ਉਪਰ ਵਾਲੇ ਹਿੱਸੇ ਵਿਚ 12 ਵਾਲ ਸਨ ਅਤੇ ਕੁਝ ਵਾਲਸ ਹੇਠਾਂ ਸਨ, ਜਿਨ੍ਹਾਂ ਨੂੰ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਦੇ ਬਾਅਦ ਬੰਦ ਕੀਤਾ ਗਿਆ। ਫੈਕਟਰੀ ਦੇ ਅੰਦਰ 70 ਸਾਲਾ ਵਿਅਕਤੀ ਫਸਿਆ ਹੋਇਆ ਸੀ, ਜਿਸ ਨੂੰ ਫਾਇਰ ਬ੍ਰਿਗੇਡ ਨੇ ਬਾਹਰ ਕੱਢਿਆ। ਇਕ ਵਿਅਕਤੀ ਅੰਦਰੋਂ ਖ਼ੁਦ ਕਿਸੇ ਤਰ੍ਹਾਂ ਬਾਹਰ ਨਿਕਲਣ ਵਿਚ ਕਾਮਯਾਬ ਹੋਇਆ। ਇਕ ਪਾਈਪ ਲੀਕ ਹੋ ਰਹੀ ਸੀ। ਫਿਲਹਾਲ ਲੀਕੇਜ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਕ੍ਰਾਈਮ ਸੀਨ 'ਤੇ ਜਾਂਚ ਲਈ ਜਲੰਧਰ ਸਿਟੀ ਪੁਲਸ ਦੇ ਜੁਆਇੰਟ ਕਮਿਸ਼ਨਰ ਆਫ਼ ਪੁਲਸ ਸੰਦੀਪ ਸ਼ਰਮਾ ਵੀ ਆਪਣੀ ਟੀਮ ਦੇ ਨਾਲ ਪਹੁੰਚ ਗਏ ਸਨ।  ਗੈਸ ਲੀਕ ਹੋਣ ਮਗਰੋਂ ਕਾਰਖਾਨੇ ਵਿਚ ਮੌਜੂਦ ਕਰਮਚਾਰੀਆਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਅਤੇ ਅੱਖਾਂ 'ਚ ਜਲਣ ਹੋਣ ਲੱਗੀ ਸੀ। ਉਥੇ ਹੀ ਗੈਸ ਲੀਕ ਹੋਣ ਵਾਲਾ ਖੇਤਰ ਵੀ ਆਉਣ-ਜਾਣ ਲਈ ਮੌਕੇ ਉਤੇ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਚੁੱਕੀ ਹੈ। ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

PunjabKesari

ਦੋਮੋਰੀਆ ਪੁਲ ਅੱਗੇ ਕੀਤੀ ਬੈਰੀਕੇਡਿੰਗ
ਜਾਣਕਾਰੀ ਅਨੁਸਾਰ ਇਹ ਸਾਰੀ ਘਟਨਾ ਜਲੰਧਰ ਰੇਲਵੇ ਸਟੇਸ਼ਨ ਰੋਡ 'ਤੇ ਸਥਿਤ ਪ੍ਰਾਈਵੇਟ ਸਿਨੇਮਾ ਨੇੜੇ ਵਾਪਰੀ। ਪੁਲਸ ਨੇ ਰੇਲਵੇ ਸਟੇਸ਼ਨ, ਮੇਨ ਹੀਰਨ ਫਾਟਕ, ਹੈਨਰੀ ਪੈਟਰੋਲ ਪੰਪ ਅਤੇ ਦੋਮੋਰੀਆ ਪੁਲਸ ਸਟੇਸ਼ਨ ਨੂੰ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਹਰ ਕੋਈ ਫਲਾਈਓਵਰ ਤੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ ਗੈਸ ਦੀ ਬਦਬੂ ਦੂਰ-ਦੂਰ ਤੱਕ ਫੈਲਦੀ ਹੈ। ਲੋਕਾਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 2 ਵਜੇ ਵਾਪਰੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ। ਨਾਰਥ ਦੇ ਏ. ਸੀ. ਪੀ. ਡਾ. ਸ਼ੀਤਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲ ਗਈ ਹੈ | ਉਨ੍ਹਾਂ ਕਿਹਾ ਕਿ ਉਹ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ- ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • big revelation
  • ammonia gas leakage
  • Jalandhar
  • ਅਮੋਨੀਆ ਗੈਸ ਲੀਕ
  • ਵੱਡਾ ਖ਼ੁਲਾਸਾ 
  • ਪੁਲਸ

ਲੁਧਿਆਣਾ 'ਚ ਆਇਆ 'ਤੇਂਦੁਆ', ਅਧਿਕਾਰੀਆਂ ਨੇ ਕੀਤਾ ਹੈਰਾਨ ਕਰਨ ਵਾਲਾ ਖ਼ੁਲਾਸਾ

NEXT STORY

Stories You May Like

  • gas company pipeline leak
    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
  • vaishno devi cng car gas leak fire
    ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • water purification plant  gas leak  hospital  people  pune
    ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ ਗਿਆ ਹਸਪਤਾਲ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • chemical leak
    ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ
  • gas leak at us chemical plant
    ਅਮਰੀਕਾ ਦੇ ਕੈਮੀਕਲ ਪਲਾਂਟ 'ਚ ਗੈਸ ਲੀਕ, 2 ਦੀ ਮੌਤ ਤੇ 19 ਹਸਪਤਾਲ ਦਾਖਲ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • heavy rain and storm in punjab  alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • 4 arrested for supplying arms in punjab
      ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +