Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:18:27 PM

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • rbi  s   new licenses for money changers banned  new rules

    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ...

  • four children buried alive as school roof collapses in pak

    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ...

  • punjab s sarpanch became a millionaire overnight

    ਪੰਜਾਬ ਦਾ ਸਰਪੰਚ ਰਾਤੋ-ਰਾਤ ਬਣਿਆ ਕਰੋੜਪਤੀ-'ਪਾਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁਲਸ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੈਰਾਨ ਕਰ ਦੇਵੇਗੀ ਇਹ ਰਿਪੋਰਟ

PUNJAB News Punjabi(ਪੰਜਾਬ)

ਪੁਲਸ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੈਰਾਨ ਕਰ ਦੇਵੇਗੀ ਇਹ ਰਿਪੋਰਟ

  • Edited By Babita,
  • Updated: 13 Oct, 2025 01:36 PM
Chandigarh
a big warning bell for police officers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਟ੍ਰੈਫਿਕ ਜਾਮ, ਹਾਰਨ ਦਾ ਸ਼ੌਰ ਅਤੇ ਲਗਾਤਾਰ ਵੱਧ ਰਹੀ ਵਾਹਨਾਂ ਦੀ ਗਿਣਤੀ ਨਾ ਸਿਰਫ਼ ਆਮ ਨਾਗਰਿਕਾਂ ਲਈ ਪਰੇਸ਼ਾਨੀ ਦਾ ਕਾਰਨ ਹੈ, ਸਗੋਂ ਸ਼ਹਿਰ ਦੀ ਟ੍ਰੈਫਿਕ ਪੁਲਸ ਦੀ ਸਿਹਤ ’ਤੇ ਵੀ ਇਸਦਾ ਡੂੰਘਾ ਅਸਰ ਪੈ ਰਿਹਾ ਹੈ। ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਵਲੋਂ ਹਾਲ ਹੀ 'ਚ ਕੀਤੀ ਗਈ ਖੋਜ ’ਚ ਇਹ ਖ਼ੁਲਾਸਾ ਹੋਇਆ ਹੈ ਕਿ ਚੰਡੀਗੜ੍ਹ ਦੇ ਟ੍ਰੈਫਿਕ ਪੁਲਸ ਮੁਲਾਜ਼ਮ ਲਗਾਤਾਰ ਸ਼ੋਰ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਤਣਾਅ, ਚਿੜਚਿੜਾਪਨ, ਸਿਰਦਰਦ, ਨੀਂਦ ਦੀ ਘਾਟ, ਹਾਈ ਬਲੱਡ ਪ੍ਰੈਸ਼ਰ ਅਤੇ ਇੱਥੋਂ ਤੱਕ ਕਿ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਰਿਹਾ ਹੈ। ਇਸ ਅਧਿਐਨ ਦੀ ਅਗਵਾਈ ਪ੍ਰੋ. ਰਵਿੰਦਰ ਖੈਵਾਲ ਨੇ ਕੀਤੀ, ਉਨ੍ਹਾਂ ਦੇ ਨਾਲ ਡਾ. ਅਵਿਨਾਸ਼ ਸ਼ਰੋਫ ਅਤੇ ਡਾ. ਸੁਮਨ ਮੋਰ ਵੀ ਸ਼ਾਮਲ ਸਨ। ਇਹ ਅਧਿਐਨ ਇੰਡੀਅਨ ਜਰਨਲ ਆਫ਼ ਪਬਲਿਕ ਹੈਲਥ ’ਚ ਪ੍ਰਕਾਸ਼ਿਤ ਹੋਇਆ ਹੈ। ਇਸ ’ਚ 422 ਟ੍ਰੈਫਿਕ ਪੁਲਸ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ’ਚੋਂ 100 ਪੁਲਸ ਮੁਲਾਜ਼ਮਾਂ ਨੂੰ ਟ੍ਰੈਫਿਕ ਡਿਊਟੀ ਤੋਂ ਅਤੇ 100 ਨੂੰ ਦਫ਼ਤਰ ਡਿਊਟੀ ਤੋਂ ਚੁਣਿਆ ਗਿਆ। ਤੁਲਨਾ ਕਰਨ ’ਤੇ ਸਾਹਮਣੇ ਆਇਆ ਕਿ 96 ਫ਼ੀਸਦੀ ਟ੍ਰੈਫਿਕ ਪੁਲਸ ਮੁਲਾਜ਼ਮ ਰੋਜ਼ਾਨਾ 10 ਘੰਟੇ ਤੋਂ ਵੱਧ ਸਮਾਂ ਸ਼ੋਰ ਵਾਲੇ ਮਾਹੌਲ ’ਚ ਬਿਤਾਉਂਦੇ ਹਨ, ਜਦੋਂ ਕਿ ਦਫ਼ਤਰ ਡਿਊਟੀ ਵਾਲੇ ਪੁਲਸ ਮੁਲਾਜ਼ਮ ’ਚ ਇਹ ਅੰਕੜਾ 69 ਫ਼ੀਸਦੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਅਧਿਐਨ ’ਚ ਆਏ ਹੈਰਾਨ ਕਰਨ ਵਾਲੇ ਨਤੀਜੇ
ਅਧਿਐਨ ’ਚ ਪਾਇਆ ਗਿਆ ਕਿ 56 ਫ਼ੀਸਦੀ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੂੰ ਕੰਨਾਂ ’ਚ ਲਗਾਤਾਰ ਆਵਾਜ਼ (ਟਿਨਿਟਸ) ਦੀ ਸਮੱਸਿਆ ਹੈ, ਜਦੋਂ ਕਿ ਦਫ਼ਤਰ ਡਿਊਟੀ ਵਾਲੇ ਪੁਲਸ ਮੁਲਾਜ਼ਮਾਂ ’ਚ ਇਹ ਸਮੱਸਿਆ ਸਿਰਫ 29 ਫ਼ੀਸਦੀ ਨੂੰ ਹੀ ਸੀ। ਇਸ ਤੋਂ ਇਲਾਵਾ ਤਣਾਅ ਅਤੇ ਚਿੜਚਿੜੇਪਨ ਵਰਗੀ ਮਾਨਸਿਕ ਸਮੱਸਿਆਵਾਂ ਟ੍ਰੈਫਿਕ ਡਿਊਟੀ ਵਾਲੇ ਪੁਲਸ ਮੁਲਾਜ਼ਮਾਂ ’ਚ ਕਾਫ਼ੀ ਜ਼ਿਆਦਾ ਦੇਖੀ ਗਈ। ਡਾ. ਖੈਵਾਲ ਦੱਸਦੇ ਹਨ ਕਿ ਅਧਿਐਨ ’ਚ ਇਹ ਸਪੱਸ਼ਟ ਹੋਇਆ ਕਿ ਸ਼ੋਰ ਪ੍ਰਦੂਸ਼ਣ ਸਿਰਫ਼ ਸੁਣਨ ਦੀ ਸਮਰੱਥਾ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਨੀਂਦ ਦੀ ਸਮੱਸਿਆ, ਤਣਾਅ, ਹਾਈਪਰਟੈਨਸ਼ਨ ਅਤੇ ਦਿਲ ਦੀ ਬਿਮਾਰੀ ਵਰਗੀਆਂ ਗੰਭੀਰ ਪਰੇਸ਼ਾਨੀਆਂ ਦਾ ਕਾਰਨ ਵੀ ਬਣ ਰਿਹਾ ਹੈ। 80 ਫ਼ੀਸਦੀ ਤੋਂ ਵੱਧ ਟ੍ਰੈਫਿਕ ਪੁਲਸ ਮੁਲਾਜ਼ਮ ਤਣਾਅ ਤੋਂ ਪੀੜਤ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਰਿਕਾਰਡ ਤੋੜ ਠੰਡ! ਜਾਰੀ ਹੋਈ ਨਵੀਂ ਭਵਿੱਖਬਾਣੀ, ਲੋਕ ਪਹਿਲਾਂ ਹੀ ਕਰ ਲੈਣ ਤਿਆਰੀ
ਸ਼ਹਿਰ ਦਾ ਸ਼ੋਰ ਪੱਧਰ ਡਬਲਿਊ. ਐੱਚ. ਓ. ਦੀ ਸੀਮਾ ਤੋਂ ਵੱਧ
ਚੰਡੀਗੜ੍ਹ ਦੇ 11 ਪ੍ਰਮੁੱਖ ਟ੍ਰੈਫਿਕ ਪੁਆਇੰਟਾਂ ’ਤੇ ਸ਼ੋਰ ਪੱਧਰ ਮਾਪਿਆ ਗਿਆ। ਨਤੀਜਿਆਂ ’ਚ ਸਾਹਮਣੇ ਆਇਆ ਕਿ ਸਭ ਤੋਂ ਵੱਧ ਸ਼ੋਰ ਏਅਰਪੋਰਟ ਲਾਈਟ ਪੁਆਇੰਟ ਜੰਕਸ਼ਨ ’ਤੇ ਪਾਇਆ ਗਿਆ, ਜਿੱਥੇ ਸ਼ੋਰ ਦਾ ਪੱਧਰ 79.9-78.8 ਡੈਸੀਬਲ ਤੱਕ ਪਹੁੰਚ ਗਿਆ। ਜਦੋਂਕਿ ਸਭ ਤੋਂ ਘੱਟ ਸ਼ੋਰ ਸੁਖਨਾ ਝੀਲ ਦੇ ਐਂਟਰੀ ਪੁਆਇੰਟ ’ਤੇ ਦਰਜ ਹੋਇਆ, ਜੋ 72.0-69.89 ਡੈਸੀਬਲ ਸੀ। ਔਸਤਨ ਸ਼ਹਿਰ ਦੇ ਸਾਰੇ ਟ੍ਰੈਫਿਕ ਪੁਆਇੰਟਾਂ ’ਤੇ ਸ਼ੋਰ ਦਾ ਪੱਧਰ 76 ਡੈਸੀਬਲ ਤੋਂ ਵੱਧ ਰਿਹਾ, ਜੋ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਤੈਅ ਕੀਤੀ ਗਈ 65 ਡੈਸੀਬਲ ਦੀ ਸੁਰੱਖਿਅਤ ਸੀਮਾ ਤੋਂ ਕਾਫ਼ੀ ਜ਼ਿਆਦਾ ਹੈ।
ਵਾਹਨਾਂ ਦੀ ਭੀੜ ਕਾਰਨ ਵੱਧ ਰਿਹਾ ਸ਼ੋਰ ਪ੍ਰਦੂਸ਼ਣ
ਅਧਿਐਨ ’ਚ ਦੱਸਿਆ ਗਿਆ ਕਿ ਚੰਡੀਗੜ੍ਹ ’ਚ ਵਾਹਨ ਘਣਤਾ 4400 ਵਾਹਨ ਪ੍ਰਤੀ ਕਿਲੋਮੀਟਰ ਹੈ, ਜੋ ਕਿ ਦਿੱਲੀ ਨਾਲੋਂ ਲਗਭਗ ਦੁੱਗਣਾ ਹੈ। ਵਾਹਨਾਂ ਦਾ ਬਹੁਤ ਜ਼ਿਆਦਾ ਹੋਣ ਕਾਰਨ ਟ੍ਰੈਫਿਕ ਜਾਮ ਅਤੇ ਸ਼ੋਰ ਦੋਵੇਂ ਵੱਧ ਰਹੇ ਹਨ। ਡਾ. ਖੈਵਾਲ ਕਹਿੰਦੇ ਹਨ ਕਿ ਟਰੈਫਿਕ ਪੁਲਸ ਮੁਲਾਜ਼ਮ ਲਗਾਤਾਰ ਸ਼ੋਰ ਦੇ ਵਿਚਕਾਰ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਇਹ ਇੱਕ ਗੰਭੀਰ ਕਿੱਤਾਮੁਖੀ ਖ਼ਤਰਾ ਮੰਨਣਾ ਚਾਹੀਦਾ। ਦੁੱਖ ਦੀ ਗੱਲ ਹੈ ਕਿ ਜ਼ਿਆਦਾਤਰ ਪੁਲਸ ਮੁਲਾਜ਼ਮ ਇਸ ਨੂੰ ਖ਼ਤਰਾ ਨਹੀਂ ਮੰਨਦੇ ਅਤੇ ਕੰਨ ਢੱਕਣ ਵਾਲੇ ਈਅਰਪਲੱਗ ਜਾਂ ਈਅਰਮਫਸ ਵਰਗੇ ਸੁਰੱਖਿਆ ਉਪਕਰਣਾਂ ਦੀ ਵਰਤੋਂ ਨਹੀਂ ਕਰਦੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Police officer
  • Survey
  • Report
  • Disclosure
  • ਪੁਲਸ ਮੁਲਾਜ਼ਮ
  • ਸਰਵੇ
  • ਰਿਪੋਰਟ
  • ਖ਼ੁਲਾਸਾ

ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • punjab  alarm bells ringing for owners of vacant plots
    ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
  • 20937 posts new police officers bumper recruitment
    20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਐਲਾਨ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • iran us escalation
    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ ਤਿਆਰੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • scorpio car crushed 5 police officers
    ਪੁਲਸ ਵਾਲਿਆਂ ਦੀ ਸਕਾਰਪੀਓ ਨਾਲ ਵੱਡਾ ਹਾਦਸਾ, ਉੱਡੇ ਪਰਖੱਚੇ, 5 ਮੁਲਾਜ਼ਮਾਂ ਦੀ ਮੌਤ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
Trending
Ek Nazar
oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • drug overdose ludhiana
      ਪਾਰਕ 'ਚੋਂ ਮਿਲੀ ਮੁੰਡੇ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • main shooter in rana balachauria murder case remanded for two days
      ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +