Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    3:54:05 PM

  • us space force

    ਜ਼ਮੀਨ-ਆਸਮਾਨ ਛੱਡੋ, ਅਮਰੀਕਾ ਨੇ ਸਪੇਸ 'ਚ ਵੀ...

  • stock market in turmoil  sensex falls 777 points  nifty closes at 23 118

    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ...

  • b r  ambedkar  statue

    ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ...

  • announcement of a holiday on september 25

    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਤਰਨਾਹ ਦਰਿਆ ਰਾਹੀਂ ਪਾਕਿ ਵੱਲੋਂ ਸ਼ੱਕੀ ਹਾਲਾਤ 'ਚ ਭਾਰਤ ਦਾਖ਼ਲ ਹੋਈ ਕਿਸ਼ਤੀ, ਸੁਰੱਖਿਆ ਏਜੰਸੀਆਂ ਅਲਰਟ

PUNJAB News Punjabi(ਪੰਜਾਬ)

ਤਰਨਾਹ ਦਰਿਆ ਰਾਹੀਂ ਪਾਕਿ ਵੱਲੋਂ ਸ਼ੱਕੀ ਹਾਲਾਤ 'ਚ ਭਾਰਤ ਦਾਖ਼ਲ ਹੋਈ ਕਿਸ਼ਤੀ, ਸੁਰੱਖਿਆ ਏਜੰਸੀਆਂ ਅਲਰਟ

  • Edited By Shivani Bassan,
  • Updated: 21 Oct, 2024 01:28 PM
Pathankot
a boat from pakistan arrived in india
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ (ਹਰਜਿੰਦਰ  ਸਿੰਘ ਗੋਰਾਇਆ)-ਅੱਜ ਬਮਿਆਲ ਸੈਕਟਰ ਦੇ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਰੇਖਾ 'ਤੇ ਸਥਿਤ ਪਿੰਡ ਤਰਨਾਹ ਦਰਿਆ 'ਚੋਂ ਪਾਕਿਸਤਾਨ ਵੱਲੋਂ ਸ਼ੱਕੀ ਹਾਲਾਤ 'ਚ ਇੱਕ ਕਿਸ਼ਤੀ ਦੇ ਭਾਰਤ 'ਚ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਚਲਦੇ ਮੌਕੇ 'ਤੇ ਤਾਇਨਾਤ ਬੀ. ਐੱਸ. ਐੱਫ.  ਬਟਾਲੀਅਨ 121 ਦੇ ਅਧਿਕਾਰੀਆਂ ਵੱਲੋਂ ਤੁਰੰਤ ਪੁਲਸ ਸਟੇਸ਼ਨ ਬਮਿਆਲ ਵਿਖੇ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਬਮਿਆਲ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ

ਦਰਅਸਲ ਇਹ ਮਾਮਲਾ ਸੈਕਟਰ ਬਮਿਆਲ ਦਾ ਹੈ । ਜਿੱਥੇ ਕਿ ਭਾਰਤ ਪਾਕਿਸਤਾਨ ਦੀ ਜ਼ੀਰੋ ਰੇਖਾ 'ਤੇ ਪਿੰਡ ਸਕੋਲ ਅਤੇ ਢੀਂਡਾ ਦੇ ਵਿਚਕਾਰ ਇਕ ਤਰਨਾਹ ਦਰਿਆ ਵੱਗਦਾ  ਹੈ। ਜੋ ਕਿ ਪਾਕਿਸਤਾਨ ਵੱਲੋਂ ਭਾਰਤ ਵਿੱਚ ਪ੍ਰਵੇਸ਼ ਕਰਦਾ ਹੈ। ਜਿੱਥੇ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਇੱਕ ਕਿਸ਼ਤੀ ਪਾਕਿਸਤਾਨ ਵੱਲੋਂ ਭਾਰਤ ਵਿੱਚ ਪ੍ਰਵੇਸ਼ ਕਰਦੀ ਦਿਖਾਈ ਦਿੱਤੀ ਜਿਸ ਨੂੰ ਬੀ. ਐੱਸ. ਐੱਫ਼.  ਬਟਾਲੀਅਨ 121 ਦੇ ਜਵਾਨਾਂ ਵੱਲੋਂ ਤੁਰੰਤ ਕਬਜ਼ੇ 'ਚ ਲੈ ਲਿਆ ਅਤੇ ਆਪਣੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਦਰਅਸਲ ਇਹ ਮਾਮਲਾ ਸੀਮਾ ਸੁਰਖਿਆ ਬਲ ਦੇ ਬੀ. ਓ. ਪੀ.  ਪੋਸਟ ਢੀਂਡਾ ਦੇ ਅਧੀਨ ਆਉਂਦਾ ਹੈ। ਜਿਸਦੇ ਚਲਦੇ ਉਥੋਂ ਦੇ ਅਧਿਕਾਰੀਆਂ ਵੱਲੋਂ ਤੁਰੰਤ ਪੰਜਾਬ ਪੁਲਸ ਨੂੰ ਸੁਚਿਤ ਕੀਤਾ ਗਿਆ ਅਤੇ ਬਮਿਆਲ ਤਾਇਨਾਤ ਏ .ਐੱਸ. ਆਈ ਵਿਜੇ ਕੁਮਾਰ ਆਪਣੀ ਟੀਮ ਤਹਿਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਇੱਕ ਕਿਸ਼ਤੀ ਬਰਾਮਦ ਹੋਈ ਹੈ, ਪਹਿਲਾਂ ਵੀ ਕਈ ਵਾਰ ਪਾਕਿਸਤਾਨ ਵੱਲੋਂ ਭਾਰਤ ਵਿੱਚ ਇਵੇਂ ਦੀਆਂ ਕਿਸ਼ਤੀਆਂ ਆਉਣ ਦਾ ਸਮਾਚਾਰ ਮਿਲਿਆ ਹੈ । ਇਸ ਸਬੰਧੀ ਬਣਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • boat
  • Pakistan
  • India
  • security agencies
  • alerted
  • ਕਿਸ਼ਤੀ
  • ਪਾਕਿਸਤਾਨ
  • ਭਾਰਤ
  • ਸੁਰੱਖਿਆ ਏਜੰਸੀਆਂ
  • ਅਲਰਟ

ਰੇਲਗੱਡੀ ਥੱਲੇ ਆ ਕੇ ਵਿਅਕਤੀ ਵੱਲੋਂ ਖੁਦਕੁਸ਼ੀ

NEXT STORY

Stories You May Like

  • patiala bathinda email
    ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
  • pakistan government stopping pilgrims coming to visit gurdwaras in india
    ਪਾਕਿ ਸਰਕਾਰ ਵੱਲੋਂ ਭਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਰੋਕਣਾ ਮੰਦਭਾਗਾ: ਕਾਲਕਾ,ਕਾਹਲੋਂ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • pakistan calls on india to negotiations on indus waters treaty case
    ਸਿੰਧੂ ਜਲ ਸੰਧੀ ਮਾਮਲਾ: ਪਾਕਿ ਵੱਲੋਂ ਭਾਰਤ ਨੂੰ ਸੰਧੀ ਦੇ ਦਾਇਰੇ 'ਚ ਰਹਿ ਕੇ ਗੱਲਬਾਤ ਕਰਨ ਦਾ ਸੱਦਾ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • truck seizes loaded with 21 550 kg of suspected adulterated ghee
    ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ
  • passenger ferry capsized
    ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ
  • migrant boat from gambia stranded at sea
    Spain: ਗੈਂਬੀਆ ਤੋਂ ਚੱਲੀ ਪ੍ਰਵਾਸੀਆਂ ਦੀ ਕਿਸ਼ਤੀ ਸਮੁੰਦਰ 'ਚ ਫਸੀ, 5 ਦੀ ਮੌਤ, ਕਈ ਹੋਰਾਂ ਦੇ ਮਾਰੇ ਜਾਣ ਦਾ ਖਦਸ਼ਾ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana shops closed
      ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
    • holiday declared in these schools of punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ...
    • major preparations underway before sachin pilot s visit to punjab
      ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ...
    • van driver injured in school van accident in mansa dies
      ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ...
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • canada deportation
      4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • firing case
      ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • highcourt s major ruling on withholding pension and gratuity
      ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +