Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    5:32:17 PM

  • encounter between punjab police and murder suspect

    ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ...

  • union minister hardeep singh puri arrived in amritsar and met with traders

    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ...

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

PUNJAB News Punjabi(ਪੰਜਾਬ)

ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

  • Edited By Shivani Attri,
  • Updated: 11 Sep, 2024 06:45 PM
Roopnagar-Nawanshahr
a boy from australia cheated on a girl after getting married
  • Share
    • Facebook
    • Tumblr
    • Linkedin
    • Twitter
  • Comment

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਨੇ ਆਪਣੇ ਆਪ ਨੂੰ ਵਿਦੇਸ਼ ਵਿੱਚ ਪੱਕਾ ਹੋਣ ਅਤੇ ਵਿਆਹ ਤੋਂ ਬਾਅਦ ਲਾੜੀ ਨੂੰ ਆਪਣੇ ਨਾਲ ਵਿਦੇਸ਼ ਨਾਲ ਲੈ ਕੇ ਜਾਣ ਵਾਲੇ ਲਾੜੇ ਸਮੇਤ ਤਿੰਨ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਜਸਮੀਨ ਕੌਰ ਪੁੱਤਰੀ ਤਰਨਜੀਤ ਸਿੰਘ ਨਿਵਾਸੀ ਸੁੱਜੋ ਨੇ ਦੱਸਿਆ ਕਿ ਉਸ ਦਾ ਵਿਆਹ 21 ਫਰਵਰੀ 2024 ਨੂੰ ਨਵਨੀਤ ਸਿੰਘ ਪੁੱਤਰ ਲਖਵੀਰ ਸਿੰਘ ਨਿਵਾਸੀ ਨੋਰਾ ਨਾਲ ਗੁਰੂ ਮਰਿਆਦਾ ਤਹਿਤ ਗੁਰਦੁਆਰਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਪਿੰਡ ਸੁੱਜੋ ਵਿਖੇ ਹੋਇਆ ਸੀ। 

ਵਿਆਹ ਦੀਆਂ ਬਾਕੀ ਰਸਮਾਂ ਬੰਗਾ ਦੇ ਇਕ ਨਿੱਜੀ ਪੈਲੇਸ ਵਿੱਚ ਹੋਈਆਂ ਸਨ, ਜਿਸ ਦੌਰਾਨ ਉਸ ਦੇ ਮਾਤਾ-ਪਿਤਾ ਨੇ ਸਮੱਰਥਾ ਅਨੁਸਾਰ ਕੀਮਤੀ ਸਾਮਾਨ ਦਿੱਤਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਉਕਤ ਵਿਆਹ ਵਿੱਚ ਅੰਦਾਜ਼ੇ ਮੁਤਾਬਕ ਕਰੀਬ  25 ਲੱਖ ਰੁਪਏ ਦਾ ਖ਼ਰਚਾ ਆਇਆ। ਉਸ ਨੇ ਦੱਸਿਆ ਕਿ ਵਿਆਹ ਤੋਂ ਪਹਿਲਾਂ ਉਸ ਦੇ ਪਤੀ ਨਵਨੀਤ ਸਿੰਘ ਅਤੇ ਉਸ ਦੇ ਪਿਤਾ ਲਖਵੀਰ ਸਿੰਘ , ਮਾਤਾ ਹਰਵਿੰਦਰ ਕੌਰ ਵਾਸੀ ਨੋਰਾ ਨੇ ਦੱਸਿਆ ਕਿ ਨਵਨੀਤ ਆਸਟ੍ਰੇਲੀਆ ਪੱਕਾ ਹੋ ਚੁੱਕਾ ਹੈ ਅਤੇ ਵਿਆਹ ਤੋਂ ਬਾਅਦ ਉਹ ਉਸ ਨੂੰ ਵੀ ਆਪਣੇ ਨਾਲ ਪੱਕੇ ਤੌਰ 'ਤੇ ਵਿਦੇਸ਼ ਲੈ ਜਾਵੇਗਾ। 

ਇਹ ਵੀ ਪੜ੍ਹੋ- ਪਹਿਲੀ ਪਤਨੀ ਦੇ ਹੁੰਦਿਆਂ ਕਰਵਾ ਲਿਆ ਦੂਜਾ ਵਿਆਹ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਉਸ ਨੇ ਦੱਸਿਆ ਕਿ ਵਿਆਹ ਉਪੰਰਤ ਉਹ ਚਾਰ ਮਹੀਨਿਆਂ ਤੱਕ ਆਪਣੇ ਸੁਹਰੇ ਘਰ ਪਿੰਡ ਨੋਰਾ ਰਹੀ, ਜਿਸ ਦੌਰਾਨ ਉਸ ਦੇ ਸੁਹਰੇ, ਸੱਸ ਅਤੇ ਪਤੀ ਦਾ ਰਵੱਈਆ ਉਸ ਪ੍ਰਤੀ ਠੀਕ ਨਹੀਂ ਰਿਹਾ ਅਤੇ ਵਿਆਹ ਤੋਂ ਕੁਝ ਹੀ ਦਿਨਾਂ ਮਗਰੋਂ ਉਸ ਦੀ ਸੱਸ ਉਸ ਨੂੰ ਦਾਜ ਵਿੱਚ ਕਾਰ ਵਿੱਚ ਨਾ ਲੈ ਕੇ ਆਉਣ ਦੇ ਤਾਹਨੇ ਮਾਰਨ ਲੱਗੀ ਅਤੇ ਉਸ ਦੇ ਪਤੀ ਨੇ ਵੀ ਉਸ ਨੂੰ ਕਦੀ ਵੀ ਪਤਨੀ ਵਾਂਗੂੰ ਨਹੀਂ ਸਮਝਿਆ। ਉਸ ਦਾ ਪਤੀ ਮਨਪ੍ਰੀਤ ਨਾਮੀ ਔਰਤ, ਜਿਸ ਦੀ ਉਨ੍ਹਾਂ ਦੇ ਘਰ ਵਿੱਚ ਬਹੁਤ ਦਖ਼ਲ ਅੰਦਾਜ਼ੀ ਸੀ, ਉਸ ਦੇ ਘਰ ਦੇਰ ਰਾਤ 12-12 ਵਜੇ ਬੈਠਾ ਰਹਿੰਦਾ ਸੀ ਅਤੇ ਸ਼ਰਾਬ ਪੀ ਕੇ ਘਰ ਆ ਕੇ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ। ਜਿਸ ਸਬੰਧੀ ਉਹ ਆਪਣੇ ਪੇਕੇ ਪਰਿਵਾਰ ਨੂੰ ਦੱਸਦੀ ਰਹਿੰਦੀ ਸੀ।

ਉਸ ਨੇ ਕਿਹਾ ਕਿ ਉਸ ਦੇ ਆਪਣੇ ਪਤੀ ਨਵਨੀਤ ਨੂੰ ਵਾਰ-ਵਾਰ ਕੋਰਟ ਮੈਰਿਜ ਕਰਵਾਉਣ ਨੂੰ ਕਹਿਣ 'ਤੇ ਵੀ ਉਸ ਦੇ ਪਤੀ ਨੇ ਉਸ ਨਾਲ ਕੋਰਟ ਮੈਰਿਜ਼ ਨਹੀਂ ਸਗੋਂ 26 ਮਾਰਚ 2024 ਨੂੰ ਉਹ ਉਸ ਨੂੰ ਬਿਨਾਂ ਦੱਸੇ ਵਿਦੇਸ਼ ਚਲਾ ਗਿਆ ਜਦਕਿ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਵੀ ਉੁਹ ਆਪਣੇ ਸੁਹਰੇ ਘਰ ਰਹੀ।  ਇਸ ਦੌਰਾਨ ਉਸ ਦੀ ਸੱਸ ਅਤੇ ਸੁਹਰਾ ਉਸ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦੇ ਰਹੇ। ਉਸ ਦੱਸਿਆ ਕਿ ਉਸ ਦੇ ਬੀਮਾਰ ਹੋਣ 'ਤੇ ਵੀ ਉਸ ਦੇ ਸੁਹਰੇ ਪਰਿਵਾਰ ਨੇ ਉਸ ਦਾ ਇਲਾਜ ਨਹੀਂ ਕਰਵਾਇਆ ਸਗੋਂ 16 ਜੂਨ ਨੂੰ ਉਸ ਨਾਲ ਲੜਾਈ-ਝਗੜਾ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਜਿਸ ਸਬੰਧੀ ਉਸ ਨੇ ਸਾਰੀ ਗੱਲ ਆਪਣੇ ਪਿਤਾ ਨੂੰ ਫੋਨ 'ਤੇ ਦੱਸੀ ਅਤੇ ਉਸ ਦੀ ਮਾਤਾ ਅਤੇ ਪਿਤਾ ਉਸ ਨੂੰ ਆਪਣੇ ਨਾਲ ਘਰ ਲੈ ਗਏ। ਉਸ ਦੱਸਿਆ ਕਿ ਉਸ ਨੂੰ ਹੁਣ ਪਤਾ ਲੱਗਾ ਹੈ ਕਿ ਉਸ ਦਾ ਪਤੀ ਨਵਨੀਤ ਸਿੰਘ ਵਿਦੇਸ਼ ਵਿੱਚ ਪੱਕਾ ਨਹੀਂ ਹੈ ਅਤੇ ਉਸ ਨੇ ਅਤੇ ਉਸ ਦੇ ਮਾਂ-ਪਿਤਾ ਨੇ ਝੂਠ ਬੋਲ ਕੇ ਉਸ ਨਾਲ ਉਸ ਦਾ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ- ਜਲੰਧਰ: ਡਾਕ ਵਿਭਾਗ ਦੀ ਮਹਿਲਾ ਮੁਲਾਜ਼ਮ ਦੇ ਅਗਵਾ ਮਾਮਲੇ ’ਚ ਨਵਾਂ ਮੋੜ, ਮੈਡੀਕਲ ਰਿਪੋਰਟ 'ਚ ਵੱਡਾ ਖ਼ੁਲਾਸਾ

ਮਿਲੀ ਸ਼ਿਕਾਇਤ 'ਤੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਨੇ ਇਸ ਦੀ ਜਾਂਚ ਪੜਤਾਲ ਪੁਲਸ ਕਪਤਾਨ (ਜਾਂਚ) ਨੂੰ ਸੌਂਪੀ, ਜਿਨ੍ਹਾਂ ਨੇ ਸ਼ਿਕਾਇਤ 'ਤੇ ਆਪਣੀ ਕੀਤੀ ਜਾਂਚ ਰਿਪੋਰਟ ਸੀਨੀਅਰ ਪੁਲਸ ਕਪਤਾਨ ਨੂੰ ਸੌਂਪੀ। ਉਨ੍ਹਾਂ ਨੇ ਮਿਲੀ ਰਿਪੋਰਟ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੰਗਾ ਪੁਲਸ ਨੂੰ ਪਤੀ ਨਵਨੀਤ ਸਿੰਘ ,ਉਸ ਦੇ ਪਿਤਾ ਲਖਵੀਰ ਸਿੰਘ (ਸੁਹਰਾ) ਅਤੇ ਮਾਤਾ ਹਰਵਿੰਦਰ ਕੌਰ (ਸੱਸ) ਤਿੰਨੋਂ ਵਾਸੀ ਨੋਰਾ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ। ਮਿਲੇ ਆਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੁਲਸ ਨੇ ਉਕਤ ਤਿੰਨਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 31 65(2), 85 ਅਧੀਨ ਮਾਮਲਾ ਨੰਬਰ 101 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਸਖ਼ਤ ਹੁਕਮ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • bridegroom
  • Australia
  • married
  • boy
  • ਆਸਟ੍ਰੇਲੀਆ
  • ਲਾੜਾ
  • ਵਿਆਹ
  • ਕਾਰਾ
  • ਧੋਖਾ

ਬੇਸਹਾਰਾ ਪਸ਼ੂ ਨੇ ਸਕੂਲ ਜਾਂਦੇ ਛੋਟੇ ਬੱਚਿਆਂ ਤੇ ਔਰਤ ਨੂੰ ਮਾਰੀ ਟੱਕਰ

NEXT STORY

Stories You May Like

  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • study visa
    ਆਸਟ੍ਰੇਲੀਆ ਨੇ ਧੜਾਧੜ ਰੱਦ ਕਰ'ਤੇ ਭਾਰਤੀਆਂ ਦੇ 'ਸਟੱਡੀ ਵੀਜ਼ਾ'
  • netherland us gold
    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ ਕਢਵਾ ਕੇ ਲੰਡਨ ਕੀਤਾ ਸ਼ਿਫਟ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • father of four daughters dies under suspicious circumstances
      ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • jalandhar dc issues strict orders regarding the shri siddh baba sodhal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
    • accident case
      ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +