Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    5:20:21 PM

  • rishabh pant somersault celebration

    'ਹੁਣ ਨਾ ਮਾਰੀ ਬਾਜ਼ੀਆਂ ਨਹੀਂ ਤਾਂ...', ਰਿਸ਼ਭ...

  • joblessness in canada

    5 ਕਾਮਿਆਂ ਦੀ ਲੋੜ ਤੇ ਪਹੁੰਚ ਗਏ 500 ! ਦੇਖੋ...

  • weather update

    'ਹੋ ਜਾਏਗਾ ਪਾਣੀ ਹੀ ਪਾਣੀ !', ਮੌਸਮ ਵਿਭਾਗ ਨੇ 10...

  • 12 crores for one instagram post  this indian cricketer

    ਇਕ Instagram ਪੋਸਟ ਦੇ 12 ਕਰੋੜ! ਇਸ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

PUNJAB News Punjabi(ਪੰਜਾਬ)

ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

  • Edited By Shivani Bassan,
  • Updated: 29 Jun, 2025 12:40 PM
Sangrur-Barnala
a breach has occurred in this canal
  • Share
    • Facebook
    • Tumblr
    • Linkedin
    • Twitter
  • Comment

ਲਹਿਰਾਗਾਗਾ (ਗਰਗ)-ਲਹਿਰਾਗਾਗਾ ’ਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ’ਚ ਸਵੇਰੇ 5:30 ਵਜੇ ਦੇ ਕਰੀਬ ਪਿੰਡ ਕੋਟੜਾ ਨੇੜੇ 20 ਫੁੱਟ ਦੇ ਕਰੀਬ ਪਾੜ ਪੈਣ ਦੇ ਕਾਰਨ ਕਰੀਬ 30 ਏਕੜ ਜ਼ਮੀਨ ’ਚ ਪਾਣੀ ਭਰ ਗਿਆ, ਜਿਸ ਨਾਲ ਨਰਮਾ, ਮੂੰਗੀ, ਮੱਕੀ ਅਤੇ ਜੀਰੀ ਦੀ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਪਤਾ ਚਲਦੇ ਹੀ ਵਿਭਾਗ ਦੇ ਆਲਾ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰਨ ਲੱਗੇ।

ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਜ਼ਿਕਰਯੋਗ ਕਿ ਪਿਛਲੇ ਸਾਲ ਵੀ ਉਕਤ ਨਹਿਰ ’ਚ ਪਾੜ ਪੈ ਗਿਆ ਸੀ, ਉਸ ਤੋਂ ਵੀ ਵਿਭਾਗ ਨੇ ਕੋਈ ਸਬਕ ਨਾ ਸਿੱਖਦੇ ਹੋਏ ਇਸ ਦੇ ਕਿਨਾਰਿਆਂ ਨੂੰ ਪੱਕਾ, ਮਜ਼ਬੂਤ ਕਰਨ ਅਤੇ ਜਦੋਂ ਨਹਿਰ ’ਚ ਪਾਣੀ ਨਹੀਂ ਹੁੰਦਾ ਉਸ ਸਮੇਂ ਰਿਪੇਅਰ ਕਰਨ ਦੀ ਜ਼ਿੰਮੇਵਾਰੀ ਨਹੀਂ ਸਮਝੀ, ਜਿਸ ਦਾ ਖਮਿਆਜ਼ਾ ਅੱਜ ਫਿਰ ਨਹਿਰ ’ਚ ਪਾੜ ਪੈਣ ਦੇ ਰੂਪ ’ਚ ਭੁਗਤਣਾ ਪੈ ਰਿਹਾ ਹੈ। ਜੇਕਰ ਹੁਣ ਵੀ ਵਿਭਾਗ ਨੇ ਉਕਤ ਘੱਗਰ ਬ੍ਰਾਂਚ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਨਾ ਕੀਤਾ ਤਾਂ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਪਾੜ ਪੈਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਸਕਦਾ ਹੈ।

ਮੌਕੇ ’ਤੇ ਪਹੁੰਚੇ ਤਹਿਸੀਲਦਾਰ ਪ੍ਰਵੀਨ ਸ਼ੀਬਰ ਨੇ ਦੱਸਿਆ ਹੈ ਕਿ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਹੈ। ਜਲਦੀ ਹੀ ਇਸ ਨਹਿਰ ਦੇ ਪਾੜ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਫਸਲਾਂ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ ਜੇ ਕਿਤੇ ਨੁਕਸਾਨ ਹੋਇਆ ਵੀ ਹੈ ਤਾਂ ਉਸ ਦਾ ਸਰਵੇ ਕਰ ਕੇ ਸਰਕਾਰ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

ਫਸਲਾਂ ਦਾ ਕਾਫੀ ਨੁਕਸਾਨ ਹੋਇਆ : ਕਿਸਾਨ

ਇਸ ਮੌਕੇ ਕਿਸਾਨ ਬਿੰਦਰ ਸਿੰਘ ਨੇ ਦੱਸਿਆ ਨਹਿਰ ਟੁੱਟਣ ਨਾਲ 25 ਤੋਂ 30 ਏਕੜ ਫਸਲ ’ਚ ਪਾਣੀ ਵੜ ਗਿਆ ਹੈ। ਇਹ ਪਾਣੀ ਪਿੰਡ ਗਾਗਾ ਅਤੇ ਆਲਮਪੁਰ ਦੇ ਠੱਢੇ ਨਾਲ ਜਾ ਕੇ ਲੱਗ ਗਿਆ। ਇਹ ਨਹਿਰ ਇਕ ਜਗ੍ਹਾ ਤੋਂ ਨਹੀਂ ਕਾਫੀ ਜਗ੍ਹਾ ’ਤੇ ਟੁੱਟੀ ਹੋਈ ਹੈ। ਜਦੋਂ ਨਹਿਰ ਖਾਲੀ ਹੁੰਦੀ ਹੈ ਤਾਂ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦਿੰਦਾ। ਜੇਕਰ ਧਿਆਨ ਦਿੱਤਾ ਹੁੰਦਾ ਤਾਂ ਅੱਜ ਇਹ ਨਹਿਰ ਨਾ ਟੁੱਟਦੀ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ

ਜਲਦੀ ਹੀ ਪਾੜ ਨੂੰ ਪੂਰ ਦਿੱਤਾ ਜਾਵੇਗਾ : ਐਕਸੀਅਨ

ਮੌਕੇ ’ਤੇ ਪਹੁੰਚੇ ਐਕਸੀਅਨ ਕਿਰਨਦੀਪ ਕੌਰ ਨੇ ਕਿਹਾ ਕਿ ਨਹਿਰ ’ਚ ਪਾੜ ਪੈਣ ਦੀ ਸੂਚਨਾ ਮਿਲਦੇ ਹੀ ਆਲਾ ਅਧਿਕਾਰੀ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ ਅਤੇ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਹਿਰ ’ਚ ਪਾਣੀ ਦੇ ਲੇਬਲ ਨੂੰ ਘਟਾ ਦਿੱਤਾ ਗਿਆ ਹੈ। ਤਾਂ ਜੋ ਪਾੜ ਪੂਰਨ ’ਚ ਕੋਈ ਪ੍ਰੇਸ਼ਾਨੀ ਨਾ ਆਵੇ। ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਭਾਗ ਪੂਰੀ ਤਰ੍ਹਾਂ ਸੁਚੇਤ ਤੇ ਗੰਭੀਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • canal
  • breach
  • ਪੰਜਾਬ
  • ਨਹਿਰ
  • ਪਾੜ

Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ ਨਾ ਸੀ

NEXT STORY

Stories You May Like

  • punjab canal water
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਪਾਣੀ 'ਚ ਡੁੱਬਿਆ ਇਹ ਇਲਾਕਾ, ਨਹਿਰ 'ਚ ਪਿਆ 50 ਫੁੱਟ ਦਾ ਪਾੜ (ਵੀਡੀਓ)
  • alarm bell for punjab
    ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • warning bell for punjab residents  water level rises in ravi river
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ
  • a new variant of corona has also come to this district of punjab
    ਖ਼ਤਰੇ ਦੀ ਘੰਟੀ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵੀ ਆਇਆ ਕੋਰੋਨਾ ਦਾ ਨਵਾਂ ਵੇਰੀਐਂਟ
  • uncontrolled car falls into canal
    ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ
  • dispute between nihang singhs and a village faction in phagwara
    ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
  • alarm bells ringing for these villages in punjab
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ, 24 ਘੰਟੇ ਅਲਰਟ ਰਹਿਣ ਦੀ ਹਦਾਇਤ
  • punjab roadways  bus  passengers
    ਪੰਜਾਬ ਰੋਡਵੇਜ਼ ਦੀ ਬੱਸ 'ਚ ਪੈ ਗਿਆ ਭੜਥੂ, ਮੌਕੇ "ਤੇ ਹਾਲਾਤ ਦੇ ਸਵਾਰੀਆਂ ਦੇ ਸੁੱਕੇ ਸਾਹ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • heavy rain for next 3 hours in punjab
      ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
    • electrical worker di es on plane returning from abroad
      ਬਿਜਲੀ ਮੁਲਾਜ਼ਮ ਦੀ ਮੌਤ, ਵਿਦੇਸ਼ ਤੋਂ ਵਾਪਸ ਆਉਂਦੇ ਜਹਾਜ਼ ’ਚ ...
    • the collapsed roof of a poor family  s house
      ਬਾਰਸ਼ ਬਣੀ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
    • new law to punish sacrilege cases in punjab
      ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ...
    • man dies due to cylinder explosion in punjab
      Punjab : ਚਾਹ ਬਣਾਉਣ ਲਈ ਛੱਡਿਆ ਸਿਲੰਡਰ, ਹੋ ਗਿਆ ਵੱਡਾ ਧਮਾਕਾ, ਪੈ ਗਏ ਕੀਰਨੇ...
    • accident happened with friends going to sri kiratpur sahib
      ਸ੍ਰੀ ਕੀਰਤਪੁਰ ਸਾਹਿਬ ਜਾ ਰਹੇ ਦੋਸਤਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਇਕ ਦੀ ਮੌਤ
    • powercom is taking major action against those who steal electricity
      Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
    • communication between 7 villages in punjab has been cut off
      ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ ਲੋਕਾਂ ਦੀ ਦਰਦਨਾਕ ਹਕੀਕਤ
    • youth dies due to drug addiction
      ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • big scam in bathinda civil hospital
      ਬਠਿੰਡਾ ਸਿਵਲ ਹਸਪਤਾਲ 'ਚ ਵੱਡਾ ਘਪਲਾ, ਬੰਦ ਪਈਆਂ ਐਂਬੂਲੈਂਸਾਂ 'ਚ ਪਾਇਆ 30 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +