Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:13:01 AM

  • stock market   sensex jumps 400 points after 3 days  know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ...

  • punjab bjp president kewal singh dhillon will take charge on june 3

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ...

  • ipl final gujarat titans team bus fire

    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ 'ਚ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਜੀਆਂ ਦੀ ਮਸਾਂ ਬਚੀ ਜਾਨ

PUNJAB News Punjabi(ਪੰਜਾਬ)

ਫਗਵਾੜਾ 'ਚ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਜੀਆਂ ਦੀ ਮਸਾਂ ਬਚੀ ਜਾਨ

  • Edited By Sandeep Kumar,
  • Updated: 01 Dec, 2025 03:45 AM
Kapurthala-Phagwara
a car caught fire on the national highway in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਫਗਵਾੜਾ 'ਚ ਕੌਮੀ ਰਾਜਮਾਰਗ ਨੰਬਰ-1 'ਤੇ ਸਥਾਨਕ ਬੱਸ ਸਟੈਂਡ ਦੇ ਲਾਗੇ ਮੇਨ ਪੁਲ 'ਤੇ ਐਤਵਾਰ ਦੇਰ ਰਾਤ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਇੱਕ ਚੱਲਦੀ ਹੋਈ ਇੰਡੀਗੋ ਕਾਰ ਨੂੰ ਵੇਖਦੇ ਹੀ ਵੇਖਦੇ ਭਿਆਨਕ ਅੱਗ ਲੱਗ ਗਈ। ਗਣੀਮਤ ਇਹ ਰਹੀ ਹੈ ਕਿ ਜਿਵੇਂ ਹੀ ਕਾਰ 'ਚ ਅੱਗ ਲੱਗਣ ਦਾ ਪਤਾ ਕਾਰ ਸਵਾਰ ਪਰਿਵਾਰ ਦੇ ਮੈਂਬਰਾਂ ਨੂੰ ਲੱਗਿਆ ਤਾਂ ਉਹ ਸਮਾਂ ਰਹਿੰਦੇ ਕਾਰ 'ਚੋਂ ਬਾਹਰ ਨਿਕਲ ਗਏ ਜਿਸ ਕਾਰਨ ਉਹ ਜਿਊਂਦੇ ਝੁਲਸਣ ਤੋਂ ਬਚ ਗਏ ਹਨ।

PunjabKesari

ਇਹ ਵੀ ਪੜ੍ਹੋ : ਪੁਲਸ ਦੀ ਵੱਡੀ ਸਫ਼ਲਤਾ! ਫਗਵਾੜਾ 'ਚ 'ਆਪ' ਆਗੂ ਦੇ ਘਰ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ, ਜਿਸ ਕਾਰ 'ਚ ਅੱਗ ਲੱਗੀ ਸੀ, ਉਸ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰ ਜਿਨ੍ਹਾਂ 'ਚ ਪਤੀ-ਪਤਨੀ ਅਤੇ ਇਹਨਾਂ ਦੇ 2 ਬੱਚੇ ਸ਼ਾਮਲ ਹਨ, ਸਵਾਰ ਸਨ। ਇਸ ਦੌਰਾਨ ਕਾਰ ਨੂੰ ਲੱਗੀ ਅੱਗ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਇਸ ਦੀ ਸੂਚਨਾ ਫਗਵਾੜਾ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ ਜਿਸ ਤੋਂ ਕੁਝ ਸਮੇਂ ਬਾਅਦ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇੜ ਦੀ ਟੀਮ ਨੇ ਫਾਇਰ ਟੈਂਡਰ ਗੱਡੀ ਦੀ ਸਹਾਇਤਾ ਦੇ ਨਾਲ ਭੜਕੀਆਂ ਹੋਈਆਂ ਅੱਗ ਦੀਆਂ ਲਪਟਾਂ 'ਤੇ ਪਾਣੀ ਦਾ ਛਿੜਕਾਅ ਕਰਦੇ ਹੋਏ ਇਸ ਨੂੰ ਕਾਬੂ ਕੀਤਾ। ਵਾਪਰੇ ਅਗਨੀਕਾਂਡ ਦੌਰਾਨ ਫਗਵਾੜਾ 'ਚ ਕੌਮੀ ਰਾਜ ਮਾਰਗ ਨੰਬਰ-1 'ਤੇ ਪਾਸ ਹੋਣ ਵਾਲਾ ਟਰੈਫਿਕ ਕੁਝ ਸਮੇਂ ਲਈ ਪ੍ਰਭਾਵਿਤ ਹੋਇਆ।

PunjabKesari

ਇਸ ਦੌਰਾਨ ਜਾਣਕਾਰੀ ਦਿੰਦਿਆਂ ਕਾਰ ਮਾਲਕ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਖੰਨਾ ਦੇ ਰਹਿਣ ਵਾਲੇ ਹਨ। ਉਹਨਾਂ ਦੱਸਿਆ ਕਿ ਅੱਜ ਉਹ ਆਪਣੇ ਪਰਿਵਾਰ ਜਿਸ 'ਚ ਉਹਨਾਂ ਦੀ ਪਤਨੀ ਅਤੇ 2 ਬੱਚੇ ਸ਼ਾਮਿਲ ਹਨ, ਸਮੇਤ ਇੰਡੀਗੋ ਕਾਰ 'ਚ ਬੈਠ ਕੇ ਫਗਵਾੜਾ ਤੋਂ ਜਦੋਂ ਪਾਸ ਕਰ ਰਹੇ ਸਨ ਤਾਂ ਅਚਾਨਕ ਕਾਰ ਦੇ ਅੰਦਰ ਕੁਝ ਸੜਨ ਦੀ ਬਦਬੂ ਆਉਣ ਲੱਗ ਪਈ। ਇਸ 'ਤੇ ਉਹਨਾਂ ਆਪਣੀ ਕਾਰ ਨੂੰ ਕੌਮੀ ਰਾਜਮਾਗ ਨੰਬਰ ਇੱਕ 'ਤੇ ਪੁਲ 'ਤੇ ਹੀ ਵਿੱਚ ਸੜਕ ਰੋਕ ਦਿੱਤਾ ਤੇ ਫੌਰੀ ਤੌਰ ਤੇ ਉਹ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਕਾਰ 'ਚੋਂ ਬਾਹਰ ਆ ਨਿਕਲੇ। ਉਹਨਾਂ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਉਹਨਾਂ ਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ।

ਇਹ ਪੁੱਛੇ ਜਾਣ 'ਤੇ ਕੀ ਇੰਡੀਗੋ ਕਾਰ 'ਚ ਅੱਜ ਅੱਗ ਕਿਉਂ ਲੱਗੀ ਹੈ? ਉਹਨਾਂ ਕਿਹਾ ਕਿ ਉਹਨਾਂ ਨੂੰ ਨਹੀਂ ਪਤਾ ਕਿ ਇਸ ਸਭ ਕਿਉਂ ਅਤੇ ਕਿਸ ਕਾਰਨ ਹੋਇਆ ਹੈ ਪਰ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਜਿਹਨਾਂ ਉਸ ਨੂੰ ਅਤੇ ਉਹਨਾਂ ਦੇ ਪਰਿਵਾਰ ਨੂੰ ਅੱਜ ਕਾਰ 'ਚ ਜਿਊਂਦਿਆਂ ਸੜਨ ਤੋਂ ਵਾਲ-ਵਾਲ ਬਚਾ ਲਿਆ। ਮਾਮਲੇ ਦੀ ਜਾਣਕਾਰੀ ਫਗਵਾੜਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਵਾਪਰੇ ਅਗਨੀਕਾਂਡ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • National Highway
  • Moving car catches fire
  • Family
  • Lives saved
  • ਫਗਵਾੜਾ
  • ਨੈਸ਼ਨਲ ਹਾਈਵੇ
  • ਚੱਲਦੀ ਕਾਰ ਨੂੰ ਅੱਗ
  • ਪਰਿਵਾਰ
  • ਬਚੀ ਜਾਨ

Simarjit Bains ਦਾ Toll Plaza 'ਤੇ ਪੈ ਗਿਆ 'ਪੰਗਾ', ਪੱਕੇ ਮੋਰਚੇ ਦੀ ਦਿੱਤੀ ਚਿਤਾਵਨੀ (ਵੀਡੀਓ)

NEXT STORY

Stories You May Like

  • ajmer  fire  car  congress leader
    ਰੂਹ ਕੰਬਾਊ ਹਾਦਸਾ: ਅੱਗ ਦਾ ਗੋਲਾ ਬਣੀ ਸੜਕ 'ਤੇ ਚੱਲਦੀ ਕਾਰ, ਕਾਂਗਰਸੀ ਆਗੂ ਸਣੇ 4 ਜੀਆਂ ਦੀ ਮੌਤ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ ਭੱਜ ਕੇ ਬਚਾਈ ਜਾਨ
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • fire breaks out at ropar main bazaar shop board
    ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਰੋਪੜ ਮੇਨ ਬਾਜ਼ਾਰ ਦੁਕਾਨ ਦੇ ਬੋਰਡ ਨੂੰ ਲੱਗੀ ਅੱਗ
  • massive fire breaks out at babbar electronics shop in gurdaspur
    ਗੁਰਦਾਸਪੁਰ ਵਿਖੇ ਬੱਬਰ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
  • three members of the same family die in road accident
    ਤੇਜ਼ ਰਫ਼ਤਾਰ ਬਣੀ 'ਕਾਲ' ! ਸੜਕ ਹਾਦਸਾ 'ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • massive fire breaks out in poultry farm shed
    ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +