Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    10:59:12 AM

  • big warning for 13 districts of punjab

    ਪੰਜਾਬ ਦੇ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਘਰੋਂ...

  • uae pump operators

    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ...

  • indian boy suv

    ਵਿਦੇਸ਼ੀ ਬਦਮਾਸ਼ਾਂ ਨੇ ਘੇਰ ਲਈ ਭਾਰਤੀ ਨੌਜਵਾਨ ਦੀ ਕਾਰ...

  • denish fm in india

    ਭਾਰਤ ਪੁੱਜੇ ਡੈਨਮਾਰਕ ਦੇ ਵਿਦੇਸ਼ ਮੰਤਰੀ ਨੇ ਜੈਸ਼ੰਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਘਰ ਬਾਹਰ ਖੇਡਦਾ ਬੱਚਾ ਹੋਇਆ ਲਾਪਤਾ, ਗੁਆਂਢੀਆਂ ਦੀ ਛੱਤ ਤੋਂ ਮਿਲੀ ਲਾਸ਼

PUNJAB News Punjabi(ਪੰਜਾਬ)

ਘਰ ਬਾਹਰ ਖੇਡਦਾ ਬੱਚਾ ਹੋਇਆ ਲਾਪਤਾ, ਗੁਆਂਢੀਆਂ ਦੀ ਛੱਤ ਤੋਂ ਮਿਲੀ ਲਾਸ਼

  • Edited By Babita,
  • Updated: 15 Nov, 2026 02:11 PM
Chandigarh
a child playing outside the house has gone missing
  • Share
    • Facebook
    • Tumblr
    • Linkedin
    • Twitter
  • Comment

ਲਾਲੜੂ (ਵੈੱਬ ਡੈਸਕ, ਅਨਿਲ ਸ਼ਰਮਾ, ਗੁਰਜੀਤ) : ਇੱਥੇ ਪਿੰਡ ਬੱਲੋਪੁਰ 'ਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਦੁਪਹਿਰ ਘਰ ਦੇ ਸਾਹਮਣੇ ਗਲੀ 'ਚ ਖੇਡਦੇ ਸਮੇਂ ਅਚਾਨਕ ਲਾਪਤਾ ਹੋਏ ਬੱਚੇ ਦੀ ਲਾਸ਼ ਐਤਵਾਰ ਨੂੰ ਗੁਆਂਢੀਆਂ ਦੇ ਮਕਾਨ ਦੀ ਛੱਤ ਤੋਂ ਬਰਾਮਦ ਹੋਈ। ਇੱਕ ਦਿਨ ਤੱਕ ਪਰਿਵਾਰ ਅਤੇ ਪਿੰਡ ਵਾਸੀ ਜਿਸ ਮਾਸੂਮ ਦੀ ਸਲਾਮਤੀ ਲਈ ਦੁਆਵਾਂ ਕਰਦੇ ਹੋਏ ਉਸ ਦੀ ਭਾਲ ਕਰ ਰਹੇ ਸਨ, ਉਸ ਦੀ ਲਾਸ਼ ਮਿਲਣ ਦੀ ਖ਼ਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਉੱਧਰ, ਬੱਚਾ ਘਰ ਦੇ ਸਾਹਮਣੇ ਤੋਂ ਲਾਪਤਾ ਹੋ ਕੇ ਗੁਆਂਢੀਆਂ ਦੀ ਛੱਤ ਤੱਕ ਕਿਵੇਂ ਪਹੁੰਚਿਆ, ਇਹ ਸਵਾਲ ਹੁਣ ਪੁਲਸ ਜਾਂਚ ਦਾ ਮੁੱਖ ਵਿਸ਼ਾ ਬਣ ਗਿਆ ਹੈ।  ਜਾਣਕਾਰੀ ਅਨੁਸਾਰ ਪਿੰਡ ਬੱਲੋਪੁਰ ਵਾਸੀ ਗੁਰਵਿੰਦਰ ਸਿੰਘ ਦਾ ਢਾਈ ਸਾਲਾ ਪੁੱਤਰ ਗੁਰਸਾਜ਼ ਸ਼ਨੀਵਾਰ ਦੁਪਹਿਰ ਕਰੀਬ ਸਾਢੇ 12 ਵਜੇ ਆਪਣੇ ਘਰ ਦੇ ਸਾਹਮਣੇ ਗਲੀ 'ਚ ਖੇਡ ਰਿਹਾ ਸੀ। ਬੱਚੇ ਦੇ ਦਾਦਾ ਬਹਾਦਰ ਸਿੰਘ ਮੁਤਾਬਕ ਕਰੀਬ 20 ਮਿੰਟ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਦੇਖਿਆ ਤਾਂ ਉਹ ਉੱਥੇ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਪਰਿਵਾਰ ਨੇ ਆਲੇ-ਦੁਆਲੇ ਦੀਆਂ ਗਲੀਆਂ, ਮੁਹੱਲੇ ਅਤੇ ਰਿਸ਼ਤੇਦਾਰਾਂ ਦੇ ਘਰਾਂ 'ਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਜਦੋਂ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ ਤਾਂ ਪਰਿਵਾਰ ਨੇ ਲਾਲੜੂ ਪੁਲਸ ਥਾਣੇ 'ਚ ਲਿਖਤੀ ਸ਼ਿਕਾਇਤ ਦੇ ਕੇ ਬੱਚੇ ਦੀ ਭਾਲ ਕਰਨ ਦੀ ਅਪੀਲ ਕੀਤੀ।
ਗੁਆਂਢੀਆਂ ਦੀ ਛੱਤ ਤੋਂ ਲਾਸ਼ ਮਿਲਣ ਨਾਲ ਡੂੰਘਾ ਹੋਇਆ ਰਹੱਸ
ਐਤਵਾਰ ਨੂੰ ਗੁਆਂਢੀਆਂ ਦੇ ਮਕਾਨ ਦੀ ਛੱਤ ਤੋਂ ਗੁਰਸਾਜ਼ ਦੀ ਲਾਸ਼ ਮਿਲਣ ਦੀ ਸੂਚਨਾ ਨੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਮਾਸੂਮ ਦੀ ਮੌਤ ਕਿਹੜੇ ਹਾਲਾਤਾਂ 'ਚ ਹੋਈ ਅਤੇ ਉਹ ਗੁਆਂਢੀਆਂ ਦੇ ਮਕਾਨ ਦੀ ਛੱਤ ਤੱਕ ਕਿਵੇਂ ਪਹੁੰਚਿਆ, ਇਸ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਬੱਚੇ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ ਜਾਂ ਇਸ ਪਿੱਛੇ ਕੋਈ ਅਪਰਾਧਿਕ ਘਟਨਾ ਹੈ।
ਪੁਲਸ ਅਤੇ ਸੀ. ਆਈ. ਏ. ਦੀਆਂ ਟੀਮਾਂ ਜਾਂਚ 'ਚ ਜੁੱਟੀਆਂ
ਸੂਚਨਾ ਮਿਲਦੇ ਹੀ ਲਾਲੜੂ ਥਾਣੇ ਦੀ ਪੁਲਸ ਅਤੇ ਸੀ. ਆਈ. ਏ. ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਬੱਚੇ ਦੇ ਲਾਪਤਾ ਹੋਣ ਤੋਂ ਲੈ ਕੇ ਲਾਸ਼ ਮਿਲਣ ਤੱਕ ਦੀਆਂ ਸਾਰੀਆਂ ਘਟਨਾਵਾਂ ਦੀਆਂ ਕੜੀਆਂ ਜੋੜਨ 'ਚ ਜੁੱਟੀ ਹੋਈ ਹੈ। ਆਲੇ-ਦੁਆਲੇ ਦੇ ਮਕਾਨਾਂ ਅਤੇ ਘਟਨਾ ਸਥਾਨ ਦੇ ਹਾਲਾਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਮਾਸੂਮ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਤੋਂ ਬਾਅਦ ਪਿੰਡ 'ਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਡੂੰਘੇ ਸਦਮੇ 'ਚ ਹੈ, ਜਦਕਿ ਪਿੰਡ ਵਾਸੀ ਵੀ ਇਸ ਘਟਨਾ ਨਾਲ ਸਦਮੇ ਵਿੱਚ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਪੁਲਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ 'ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਤੋਂ ਗੁਰਸਾਜ਼ ਦੀ ਮੌਤ ਦੇ ਰਹੱਸ ਤੋਂ ਪਰਦਾ ਉੱਠਣ ਦੀ ਉਮੀਦ ਹੈ।

  • Neighbor
  • roof
  • corpse
  • child
  • ਗੁਆਂਢੀ
  • ਛੱਤ
  • ਲਾਸ਼
  • ਬੱਚਾ

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ ਲੈ ਕੇ ਦਊਂ ਸੋਨੇ ਦੇ ਹਾਰ'

NEXT STORY

Stories You May Like

  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
  • man deadbody recoverd
    ਅਰਧ ਨਗਨ ਹਾਲਤ 'ਚ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
  • student  s body found in panjab university hostel
    ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚੋਂ ਵਿਦਿਆਰਥੀ ਦੀ ਮਿਲੀ ਲਾਸ਼, ਪੁਲਸ ਵਲੋਂ ਜਾਂਚ ਜਾਰੀ
  • 26 11
    26/11 ਹਮਲਿਆਂ ਦੀ ਬਰਸੀ ! ਅੱਤਵਾਦ ਖ਼ਿਲਾਫ਼ ਨਰਮ ਰੁਖ਼ ਤੋਂ ਜ਼ੀਰੋ ਟਾਲਰੈਂਸ 'ਤੇ ਸ਼ਿਫ਼ਟ ਹੋਇਆ ਭਾਰਤ
  • complaint against hospital in case of fetal death closed
    ਗਰਭ ’ਚ ਬੱਚੇ ਦੀ ਮੌਤ ਦੇ ਮਾਮਲੇ ’ਚ ਹਸਪਤਾਲ ਵਿਰੁੱਧ ਸ਼ਿਕਾਇਤ ਬੰਦ, ਸਿਵਲ ਸਰਜਨ ਦਫ਼ਤਰ ਤੋਂ ਮਿਲੀ ਕਲੀਨ ਚਿੱਟ
  • a major step by x
    X ਦਾ ਵੱਡਾ ਕਦਮ : ਬੱਚਾ ਕੀ ਸਰਚ ਕਰ ਰਿਹਾ, ਕੀ ਦੇਖ ਸਕੇਗਾ ਸਭ ਕੁਝ ਮਾਪਿਆਂ ਦੇ ਹੱਥ
  • rescue operation underway in indonesia
    ਇੰਡੋਨੇਸ਼ੀਆਈ ਖਾਨ 'ਚ ਪਾਣੀ ਭਰ ਜਾਣ ਕਾਰਨ 16 ਮੌਤਾਂ, 10 ਲਾਪਤਾ; ਬਚਾਅ ਕਾਰਜ ਜਾਰੀ
  • big news 3 pilgrims from punjab go missing pakistan
    ਵੱਡੀ ਖ਼ਬਰ : ਗੁਰਪੁਰਬ ਮੌਕੇ ਪਾਕਿਸਤਾਨ ਗਏ ਜਥੇ 'ਚੋਂ ਪੰਜਾਬ ਦੇ 3 ਸ਼ਰਧਾਲੂ ਲਾਪਤਾ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
Trending
Ek Nazar
taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • cancellation of gmada s tender
      ਗਮਾਡਾ ਦਾ 15,000 ਕਰੋੜ ਦਾ ਟੈਂਡਰ ਰੱਦ ਹੋਣਾ ‘ਆਪ’ ਦੇ ਮਾੜੇ ਵਿੱਤੀ ਪ੍ਰਬੰਧਨ ਦਾ...
    • police crackdown on protesting teachers in chandigarh is condemnable
      ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਸ ਦਾ ਕਹਿਰ ਨਿੰਦਣਯੋਗ :...
    • phagwara hit and run case
      ਫਗਵਾੜਾ ਹਿੱਟ ਐਂਡ ਰਨ ਮਾਮਲਾ: 13 ਦਿਨਾਂ ਬਾਅਦ ਜਾਗੀ ਪੁਲਸ, ਅਣਪਛਾਤੇ ਵਾਹਨ ਚਾਲਕ...
    • solar energy will increase farmers   income and lead to savings on water
      ਸੂਰਜੀ ਊਰਜਾ ਨਾਲ ਕਿਸਾਨਾਂ ਦੀ ਆਮਦਨ ਵਧੇਗੀ, ਪਾਣੀ ਤੇ ਸਰਕਾਰੀ ਖ਼ਜ਼ਾਨੇ ਦੀ...
    • swindled on pretext of securing railway jobs
      ਰੇਲਵੇ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 40 ਲੱਖ ਠੱਗੇ
    • heroin worth 20 crores recovered near border
      ਸਰਹੱਦ ਨੇੜਿਓਂ 20 ਕਰੋੜ ਦੀ ਹੈਰੋਇਨ ਬਰਾਮਦ
    • packaged drinking and mineral water to undergo testing
      ਪੈਕ ਕੀਤੇ ਡ੍ਰਿਕਿੰਗ ਤੇ ਮਿਨਰਲ ਵਾਟਰ ਦੀ ਹੋਵੇਗੀ ਜਾਂਚ, ਹਾਈ ਰਿਸਕ ਕੈਟਾਗਰੀ ’ਚ...
    • bsp rally budhlada
      6 ਦਸੰਬਰ ਨੂੰ ਪੰਜਾਬ 'ਚ ਵਿਸ਼ਾਲ ਰੈਲੀ ਕਰੇਗੀ ਬਹੁਜਨ ਸਮਾਜ ਪਾਰਟੀ
    • viral video fazilka
      ਸੜਕ ਵਿਚਕਾਰ ਮੋਟਰਸਾਈਕਲ ਨੂੰ ਲਾਈ ਅੱਗ, ਕੀਤੀ ਭੰਨਤੋੜ;  ਸਾਹਮਣੇ ਆਈ ਵੀਡੀਓ
    • murder in fazilka
      ਪੁੱਤ ਨੂੰ ਬਚਾਉਣ ਗਏ ਪਿਤਾ ਦਾ ਕਤਲ! 5 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +