Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:15:49 PM

  • alert of storm in punjab

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6...

  • rr vs dc  ipl 2026  rajasthan win the toss against delhi

    RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • oil companies earned a profit of 1 37 lakh crores know real game of crude oil

    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਕ ਸਾਲ ਪਹਿਲਾਂ ਪਰਿਵਾਰ ਤੋਂ ਵਿਛੜਿਆ ਬੱਚਾ ਪੁਲਸ ਪ੍ਰਸ਼ਾਸਨ ਸਦਕਾ ਪੁੱਜਾ ਘਰ

PUNJAB News Punjabi(ਪੰਜਾਬ)

ਇਕ ਸਾਲ ਪਹਿਲਾਂ ਪਰਿਵਾਰ ਤੋਂ ਵਿਛੜਿਆ ਬੱਚਾ ਪੁਲਸ ਪ੍ਰਸ਼ਾਸਨ ਸਦਕਾ ਪੁੱਜਾ ਘਰ

  • Edited By Shivani Bassan,
  • Updated: 08 Sep, 2024 02:03 PM
Amritsar
a child who was separated from the family a year ago reached home
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ 88 ਫੁੱਟ ਰੋਡ ਤੋਂ ਇਕ ਸਾਲ ਪਹਿਲੇ ਇਕ ਸਾਲਾ ਬੱਚਾ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਦੇ ਚਲਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਨਾ ਦੇਣ 'ਤੇ ਕਾਫੀ ਭਾਲ ਕੀਤੀ ਗਈ ਪਰ ਉਹ ਨਹੀਂ ਮਿਲਿਆ। ਜਿਹਦੇ ਚਲਦੇ ਥਾਣਾ ਸਦਰ ਦੀ ਪੁਲਸ ਨੇ ਕਾਫੀ ਮਿਹਨਤ ਮੁਸ਼ੱਕਤ ਕੀਤੀ ਅਤੇ ਇਕ ਸਾਲ ਬਾਅਦ ਬੱਚਾ ਪਰਿਵਾਰ ਦੇ ਹਵਾਲੇ ਕੀਤਾ ਹੈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਮੌਕੇ ਗੱਲਬਾਤ ਕਰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਅਸੀਂ 88 ਫੁੱਟ ਰੋਡ 'ਤੇ ਰਹਿਣ ਵਾਲੇ ਹਾਂ ਸਾਡਾ ਇਹ ਬੱਚਾ ਇੱਕ ਸਾਲ ਪਹਿਲਾਂ ਘਰੋਂ ਚਲਾ ਗਿਆ ਸੀ ਜਿਹਦੇ ਚਲਦੇ ਅਸੀਂ ਇਸ ਦੀ ਕਾਫ਼ੀ ਭਾਲ ਕੀਤੀ ਪਰ ਇਹ ਨਹੀਂ ਮਿਲਿਆ ਤੇ ਇਸ ਦੀ ਅਸੀਂ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਵੀ ਦਰਜ ਕਰਵਾਈ ਹੈ। ਪੁਲਸ ਵੱਲੋਂ ਵੀ ਇਸਦੀ ਕਾਫੀ ਭਾਲ ਕੀਤੀ ਗਈ ਪਰ ਇੱਕ ਸਾਲ ਬਾਅਦ ਅੱਜ ਇਹ ਬੱਚਾ ਇੱਕ ਐੱਨ. ਜੀ. ਓ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਘਰ ਪਰਤਿਆ ਹੈ। ਪਰਿਵਾਰ ਨੇ ਕਿਹਾ ਅਸੀਂ ਐੱਨ. ਜੀ. ਓ.  ਅਤੇ ਪੁਲਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਸਾਡਾ ਬੱਚਾ ਸਾਨੂੰ ਦੁਬਾਰਾ ਬਰਾਮਦ ਕਰਵਾਇਆ ਹੈ। ਉੱਥੇ ਹੀ ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੇਕਰ ਕਿਸੇ ਦਾ ਬੱਚਾ ਗੁਆਚ ਜਾਂਦਾ ਹੈ ਜੇਕਰ ਕਿਸੇ ਨੂੰ ਮਿਲਦਾ ਹੈ ਤਾਂ ਉਹ ਪੁਲਸ ਅਤੇ ਐੱਨ. ਜੀ. ਓ. ਨੂੰ ਸੂਚਨਾ ਜ਼ਰੂਰ  ਦੇਵੇ ਤਾਂ ਜੋ ਤੁਹਾਡਾ ਬੱਚਾ ਆਸਾਨੀ ਨਾਲ ਬਰਾਮਦ ਹੋ ਸਕੇ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਜਦੋਂ ਗੁਆਚੇ ਹੋਏ ਬੱਚੇ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਗਲਤੀ  ਨਾਲ ਆਪਣੇ ਘਰ ਦਾ ਰਸਤਾ ਭੁੱਲ ਗਿਆ ਸੀ ਤੇ ਉਹ ਕਿਸੇ ਵਿਅਕਤੀ ਨਾਲ ਉਸਦੇ ਘਰ ਚਲਾ ਗਿਆ। ਉਹ ਵਿਅਕਤੀ ਬੱਚੇ ਨੂੰ ਖਾਣ ਲਈ ਰੋਟੀ ਅਤੇ ਪਾਣੀ ਵੀ ਦਿੰਦਾ ਰਿਹਾ ਸੀ। ਜਿਸ ਤੋਂ ਬਾਅਦ ਅੱਜ ਆਪਣੇ ਮਾਂ-ਪਿਓ ਨੂੰ ਦੁਬਾਰਾ ਮਿਲ ਕੇ ਬਹੁਤ ਖ਼ੁਸ਼ ਹੋਇਆ ਹੈ। ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਸਾਲ ਪਹਿਲਾਂ 88 ਫੁੱਟ ਰੋਡ 'ਤੇ ਆਪਣੇ ਰਿਸ਼ਤੇਦਾਰਾਂ ਦੇ ਘਰ ਆਇਆ ਸੀ ਜਿਥੇ ਇਹ ਇੱਕ ਬੱਚਾ ਗੁਆਚ ਗਿਆ ਸੀ।  ਕਾਫੀ ਭਾਲ ਕਰਨ ਮਗਰੋਂ ਅੱਜ ਇਹ ਬੱਚਾ ਬਰਾਮਦ ਹੋਇਆ ਹੈ।ਉਨ੍ਹਾਂ ਇਸ 'ਚ ਐੱਨ. ਜੀ. ਓ. ਸੰਸਥਾ ਦੇ ਰਾਹੀਂ ਬੱਚੇ ਦੀ ਭਾਲ ਕੀਤੀ ਤੇ ਅੱਜ ਇਹ ਬੱਚਾ ਲੱਭ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • child
  • family
  • police administration
  • home
  • ਬੱਚਾ
  • ਪਰਿਵਾਰ
  • ਪੁਲਿਸ ਪ੍ਰਸ਼ਾਸਨ
  • ਘਰ

ਘਰ ’ਚ ਰੱਖੇ ਹੋਏ ਪਾਲਤੂ ਕੁੱਤੇ ਤੋਂ ਕਟਵਾਇਆ, ਕੁੱਤੇ ਦੇ ਮਾਲਕ ਖ਼ਿਲਾਫ਼ ਪਰਚਾ

NEXT STORY

Stories You May Like

  • britain police investigation
    ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ- ''ਮੈਂ ਲਾਦੇਨ ਬੋਲਦਾਂ..!''
  • property dealer  death  police  residential building
    11ਵੀਂ ਮੰਜ਼ਲ ਤੋਂ ਡਿੱਗ ਕੇ ਪ੍ਰਾਪਰਟੀ ਡੀਲਰ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ
  • khanna hospital news
    ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
  • a massive fire broke out in the house of a gujjar family
    ਦੀਨਾਨਗਰ : ਗੁੱਜਰ ਪਰਿਵਾਰ ਦੇ ਘਰ ਨੂੰ ਲੱਗੀ ਭਿਆਨਕ ਅੱਗ, 70 ਹਾਜ਼ਰ ਨਕਦੀ ਵੀ ਸੜ ਕੇ ਹੋਈ ਸੁਆਹ
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • the administration  s   yellow paw   has used in nihal singh wala
    ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ ਲੱਗਾ ਪੱਕਾ ਮੋਰਚਾ ਉਖਾੜਿਆ
  • west bengal  bjp  narendra modi  rally  tmc
    PM ਮੋਦੀ ਰੈਲੀ ਤੋਂ ਪਹਿਲਾਂ BJP-TMC ਸਮਰਥਕਾਂ 'ਚ ਝੜਪ, ਭਾਜਪਾ ਉਮੀਦਵਾਰ ਦੇ ਘਰ ਸੁੱਟਿਆ ਬੰਬ
  • gunfire rang out at a house in amritsar
    ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • notice issued after dengue larvae found
      ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
    • tarun chugh statement
      ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • big incident in punjab young man shot with bullets near palace on gt road
      ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ...
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • death case
      ਵਿਅਕਤੀ ਨੂੰ ਟੱਕਰ ਮਾਰਨ ਵਾਲੇ ਤੇਜ਼ ਰਫ਼ਤਾਰ ਐਕਟਿਵਾ ਸਵਾਰ 'ਤੇ ਪਰਚਾ ਦਰਜ
    • shameful incident in ludhiana
      ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +