Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:04:00 PM

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

  • srh vs pbks

    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ...

  • massive fire engulfs 4 story hotel in hisar

    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ 'ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ

PUNJAB News Punjabi(ਪੰਜਾਬ)

ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ 'ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ

  • Edited By Anuradha,
  • Updated: 26 May, 2023 11:52 AM
Chandigarh
a committee has been formed by the minister of animal husbandry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ’ਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ। ਇਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਝੀਂਗਾ ਪਾਲਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਝੀਂਗਾ ਪਾਲਣ ਅਧੀਨ ਰਕਬਾ ਅਗਲੇ ਪੰਜ ਸਾਲਾਂ ’ਚ 5000 ਹੈਕਟੇਅਰ ਕਰਨ ਦੇ ਟੀਚੇ ਅਧੀਨ ਇਸ ਕਿੱਤੇ ਦੇ ਲਾਗਤ ਖ਼ਰਚਿਆਂ ਨੂੰ ਘਟਾਉਣ ਵੱਲ ਤਵੱਜੋ ਦੇਵੇਗੀ।

PunjabKesari

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਦਰਾਂ 'ਚ ਰਿਆਇਤ ਸਬੰਧੀ ਵਿਚਾਰ ਕਰਨ ਵਾਸਤੇ ਡਾਇਰੈਕਟਰ ਮੱਛੀ ਪਾਲਣ, ਪੀ.ਐੱਸ.ਪੀ.ਸੀ.ਐੱਲ. ਅਧਿਕਾਰੀ ਅਤੇ ਦੋ ਝੀਂਗਾ ਪਾਲਕ ਕਿਸਾਨਾਂ 'ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਸਾਰੇ ਪਹਿਲੂਆਂ 'ਤੇ ਵਿਚਾਰ ਕਰਕੇ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਝੀਂਗਾ ਪਾਲਣ ਲਈ ਰਵਾਇਤੀ ਊਰਜਾ ਸਰੋਤਾਂ ਤੋਂ ਸੌਰ ਊਰਜਾ ਵੱਲ ਜਾਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।

ਇਹ ਵੀ ਪੜ੍ਹੋ : ਵਾਰਡਬੰਦੀ ਨੂੰ ਲੈ ਕੇ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ‘ਆਪ’ ਦੇ ਤਿੰਨੋਂ ਵਿਧਾਇਕ ਨਹੀਂ ਪੁੱਜੇ

ਭੁੱਲਰ ਨੇ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਫ਼ਰੀਦਕੋਟ ਖਾਰੇਪਣ ਅਤੇ ਸੇਮ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਜ਼ਿਲ੍ਹਿਆਂ ’ਚ ਰਵਾਇਤੀ ਫ਼ਸਲਾਂ ਬਹੁਤ ਪ੍ਰਭਾਵਿਤ ਹੋਈਆਂ ਹਨ ਪਰ ਝੀਂਗਾ ਪਾਲਣ ਬਹੁਤ ਸਫ਼ਲ ਸਿੱਧ ਹੋਇਆ ਹੈ। ਇਸ ਲਈ ਸਰਕਾਰ ਇਸ ਖੇਤਰ ’ਚ ਝੀਂਗਾ ਪਾਲਣ ਨੂੰ ਹੋਰ ਉਤਸ਼ਾਹਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਮਾਮਲਾ ਵਿੱਤ ਵਿਭਾਗ ਕੋਲ ਵਿਚਾਰਿਆ ਜਾਵੇਗਾ ਤਾਂ ਜੋ ਕਿਸੇ ਢੁਕਵੇਂ ਹੱਲ ਤੱਕ ਪਹੁੰਚਿਆ ਜਾ ਸਕੇ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਝੀਂਗਾ ਪਾਲਕਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਹਿਊਮਨ ਰਾਈਟਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਇੰਡੋਨੇਸ਼ੀਆ ਫ਼ਸੇ ਨੌਜਵਾਨਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Power
  • Laljit Singh Bhullar
  • ਪਸ਼ੂ ਪਾਲਣ ਮੰਤਰੀ
  • ਬਿਜਲੀ ਦਰ
  • ਲਾਲਜੀਤ ਸਿੰਘ ਭੁੱਲਰ

ਬੇਮੌਸਮੇ ਮੀਂਹ ਕਾਰਣ ਖ਼ਰਾਬ ਹੋਈ ਫ਼ਸਲ ਬਣੀ ਕਾਲ, ਰੱਬ ਨੂੰ ਪਿਆਰਾ ਹੋਇਆ ਦੋ ਧੀਆਂ ਦਾ ਪਿਓ

NEXT STORY

Stories You May Like

  • fear of spreading diseases due to keeping animals in residential area
    ਰਿਹਾਇਸ਼ੀ ਇਲਾਕੇ 'ਚ ਪਸ਼ੂ ਪਾਲਣ ਨਾਲ ਬੀਮਾਰੀਆਂ ਫੈਲਣ ਦਾ ਡਰ, ਲੋਕ ਪਰੇਸ਼ਾਨ
  • dsgmc successfully organizes career guidance fair for students
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ ਗਾਈਡੈਂਸ ਫੇਅਰ ਦਾ ਸਫਲ ਆਯੋਜਨ
  • kuldeep singh gargaj held discussions with gurdwara committees of new zealand
    ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ
  • punjab powercom power cut
    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • ngt committee visits barnala to investigate felling of 140 trees
    ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
  • bjp fazilka core committee meeting
    ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
  • power cut  electricity department
    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +