Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:33:01 AM

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ 'ਚ ਨਸ਼ੇੜੀ ਪੁੱਤ ਨੇ ਮਾਰ ਮੁਕਾਇਆ ਪਿਓ, ਮੰਜ਼ਰ ਦੇਖ ਲੋਕਾਂ ਦੇ ਵੀ ਕੰਬ ਗਏ ਦਿਲ

PUNJAB News Punjabi(ਪੰਜਾਬ)

ਲੁਧਿਆਣਾ 'ਚ ਨਸ਼ੇੜੀ ਪੁੱਤ ਨੇ ਮਾਰ ਮੁਕਾਇਆ ਪਿਓ, ਮੰਜ਼ਰ ਦੇਖ ਲੋਕਾਂ ਦੇ ਵੀ ਕੰਬ ਗਏ ਦਿਲ

  • Edited By Babita,
  • Updated: 26 Mar, 2024 04:39 PM
Ludhiana-Khanna
a drug addict son brutally murdered his father
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਇੱਥੇ ਜੀਵਨ ਨਗਰ ਇਲਾਕੇ 'ਚ ਇਕ ਨਸ਼ੇੜੀ ਪੁੱਤ ਨੇ ਪੱਥਰ ਮਾਰ ਕੇ ਆਪਣੇ ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਚੀਕਣ ਦੀਆਂ ਆਵਾਜ਼ਾਂ ਸੁਣ ਗੁਆਂਢੀ ਬਾਹਰ ਆਏ ਤਾਂ ਉਨ੍ਹਾਂ ਨੇ ਦੋਸ਼ੀ ਪੁੱਤ ਨੂੰ ਫੜ੍ਹ ਲਿਆ। ਇਸ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਅਤੇ ਚੌਂਕੀ ਜੀਵਨ ਨਗਰ ਦੀ ਪੁਲਸ ਮੌਕੇ 'ਤੇ ਪੁੱਜੀ। ਲੋਕਾਂ ਨੇ ਦੋਸ਼ੀ ਪੁੱਤ ਸੂਰਜ ਬਹਾਦਰ ਨੂੰ ਪੁਲਸ ਹਵਾਲੇ ਕਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਛਾਣ ਲਛਮਣ ਬਹਾਦਰ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : PSEB ਦਾ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ, 9ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ਦੇਣ ਧਿਆਨ

ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੁਲਸ ਨੇ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕ ਲਛਮਣ ਦੇ ਰਿਸ਼ਤੇਦਾਰਾਂ ਨੂੰ ਪੁਲਸ ਨੇ ਨੇਪਾਲ 'ਚ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ 'ਤੇ ਹੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਕਿਸ਼ਨ ਬਹਾਦਰ ਨੇ ਦੱਸਿਆ ਕਿ ਮ੍ਰਿਤਕ ਲਛਮਣ ਬਹਾਦਰ ਉਸ ਦਾ ਸਹੁਰਾ ਸੀ, ਜੋ ਕਿ ਜੀਵਨ ਨਗਰ 'ਚ ਕਿਰਾਏ ਦੇ ਕਮਰੇ 'ਚ ਰਹਿੰਦਾ ਸੀ। ਉਸ ਦੀ ਸੱਸ ਦੀ ਮੌਤ ਹੋ ਚੁੱਕੀ ਹੈ ਅਤੇ ਸਾਲਾ ਸੂਰਜ ਬਹਾਦਰ ਵੀ ਸਹੁਰੇ ਨਾਲ ਹੀ ਰਹਿੰਦਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਨਵਾਂ Time

ਸਹੁਰੇ ਦੀਆਂ 2 ਧੀਆਂ ਵੀ ਹਨ। ਸੂਰਜ ਮਜ਼ਦੂਰੀ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ। ਉਸ ਦਾ ਵਿਆਹ ਹੋਇਆ ਸੀ ਪਰ ਮਗਰੋਂ ਤਲਾਕ ਹੋ ਗਿਆ। ਉਸ ਦਾ ਅਕਸਰ ਆਪਣੇ ਪਿਤਾ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਘਟਨਾ ਵਾਲੀ ਰਾਤ ਵੀ ਸੂਰਜ ਹੋਲੀ ਖੇਡ ਕੇ ਆਪਣੇ ਕਮਰੇ 'ਚ ਗਿਆ। ਉਸ ਨੇ ਬਹੁਤ ਸ਼ਰਾਬ ਪੀਤੀ ਹੋਈ ਸੀ। ਇਸ 'ਤੇ ਉਸ ਨੇ ਆਪਣੇ ਪਿਤਾ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਬਹਿਸ ਇੰਨੀ ਵੱਧ ਗਈ ਕਿ ਸੂਰਜ ਨੇ ਇੱਟ ਅਤੇ ਪੱਥਰ ਪਿਓ ਦੇ ਸਿਰ 'ਚ ਮਾਰ ਦਿੱਤਾ। ਸੂਰਜ ਨੇ ਪੱਥਰ ਮਾਰ ਕੇ ਪਿਤਾ ਦੀ ਅੱਖ ਵੀ ਕੱਢ ਦਿੱਤੀ। ਰੌਲੇ-ਰੱਪੇ ਦੀ ਆਵਾਜ਼ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਸੂਰਜ ਭੱਜ ਰਿਹਾ ਸੀ। ਲੋਕਾਂ ਨੇ ਸੂਰਜ ਨੂੰ ਕਾਬੂ ਕਰ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਫਿਲਹਾਲ ਜਾਂਚ ਅਧਿਕਾਰੀ ਦਲਬੀਰ ਸਿੰਘ ਦਾ ਕਹਿਣਾ ਹੈ ਕਿ ਸੂਰਜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Ludhiana
  • Drug Addict Son
  • Father
  • Murder
  • ਲੁਧਿਆਣਾ
  • ਨਸ਼ੇੜੀ ਪੁੱਤ
  • ਪਿਓ
  • ਕਤਲ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਨਵਾਂ Time

NEXT STORY

Stories You May Like

  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • amritsar incident
    ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ ਪਿਓ ਦਾ ਨਿਕਲਿਆ ਤ੍ਰਾਹ
  • hospital  doctor  pregnant woman  operation
    ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
  • accident on national highway
    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ ਗੰਭੀਰ ਜ਼ਖ਼ਮੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • daughter intercaste love marriage  angry father
    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ ਰਸਮਾਂ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +