Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    7:34:17 PM

  • claims of success in war on drugs exposed  partap singh bajwa

    ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੇ ਦਾਅਵੇ ਹੋਏ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

  • amritsar airport  airport customs department

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • amritsar boy shot dead in canada

    ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵਿਆਹ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਹੋ ਗਈ ਅਣਹੋਣੀ, ਪੁੱਤ ਸਾਹਮਣੇ ਮਾਂ ਦੀ ਹੋਈ ਦਰਦਨਾਕ ਮੌ.ਤ

PUNJAB News Punjabi(ਪੰਜਾਬ)

ਵਿਆਹ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਹੋ ਗਈ ਅਣਹੋਣੀ, ਪੁੱਤ ਸਾਹਮਣੇ ਮਾਂ ਦੀ ਹੋਈ ਦਰਦਨਾਕ ਮੌ.ਤ

  • Edited By Harpreet Singh,
  • Updated: 15 Dec, 2024 05:46 AM
Firozpur-Fazilka
a family was going to attend a marriage
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਸਵੇਰੇ ਲਗਭਗ 11 ਵਜੇ ਮੋਟਰਸਾਈਕਲ, ਕਾਰ ਤੇ ਟਰੈਕਟਰ ਟਰਾਲੀ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ ’ਚ 1 ਔਰਤ ਦੀ ਮੌਤ ਤੇ 1 ਬੱਚੀ ਸਣੇ ਮੋਟਰਸਾਈਕਲ ਚਾਲਕ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਜਗਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਲੇਲ ਕੇ ਕਾਮਲ (ਵੱਡਾ ਬਾੜੀਆ) ਆਪਣੀ ਮਾਤਾ ਸੰਤੋ ਬਾਈ ਤੇ ਭਾਣਜੀ ਨਿਰਮਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਫ਼ਾਜ਼ਿਲਕਾ ਦੇ ਪਿੰਡ ਢੋਲਾ ਭੈਣੀ ਵਿਖੇ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਪੈਂਦੇ ਪਿੰਡ ਢਾਣੀ ਸੁੰਦਰਪੁਰਾ ਨਹਿਰ ਪੁੱਲ ਦੇ ਕੋਲ ਪਹੁੰਚੇ ਤਾਂ ਇੱਕ ਕਾਰ ਚਾਲਕ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਗਿਆ।

PunjabKesari

ਇਹ ਵੀ ਪੜ੍ਹੋ- 'ਲਾਲ ਕਿਲਾ ਸਾਡਾ ਐ, ਸਾਨੂੰ ਕਬਜ਼ਾ ਦਿਵਾਓ ਜਾਂ ਮੁਆਵਜ਼ਾ...'

ਇਸ ਮਗਰੋਂ ਪਿੱਛੋਂ ਤੇਜ਼ ਰਫਤਾਰ ਆ ਰਹੇ ਟਰੈਕਟਰ-ਟਰਾਲੀ ਚਾਲਕ ਨੇ ਉਸ ਦੀ ਮਾਤਾ ਸੰਤੋ ਬਾਈ (52) ਨੂੰ ਬੂਰੀ ਤਰ੍ਹਾਂ ਨਾਲ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਕੇ ’ਤੇ ਦਮ ਤੋੜ ਦਿੱਤਾ। ਇਸ ਦਰਦਨਾਕ ਹਾਦਸੇ ’ਚ ਜ਼ਖਮੀ ਮੋਟਰਸਾਈਕਲ ਚਾਲਕ ਜਗਮੀਤ ਸਿੰਘ ਤੇ ਉਸ ਦੀ ਭਾਣਜੀ ਨਿਰਮਤ ਕੌਰ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। 

ਹਾਦਸੇ ਦੀ ਜਾਣਕਾਰੀ ਮਿਲਣ ਤੇ ਚੌਂਕੀ ਘੁਬਾਇਆ ਦੇ ਏ.ਐੱਸ.ਆਈ. ਬਲਕਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾਂ ਸਥਾਨ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਹਾਦਸਾਗ੍ਰਸਤ ਹੋਏ ਵਾਹਨਾਂ ਨੂੰ ਪੁਲਸ ਵੱਲੋਂ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ- ਬਿਨਾਂ ਦੱਸੇ ਘਰੋਂ ਚਲੇ ਗਏ ਮਾਂ-ਪੁੱਤ, ਹਾਲੇ ਤੱਕ ਨਹੀਂ ਮੁੜੇ, ਅਗਵਾ ਹੋਣ ਦਾ ਜਤਾਇਆ ਜਾ ਰਿਹੈ ਸ਼ੱਕ

ਇਸ ਮੌਕੇ ਚੌਂਕੀ ਇੰਚਾਰਜ ਬਲਕਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਤੇ ਕਾਰ ਦੀ ਆਪਸ ਵਿੱਚ ਪਹਿਲਾਂ ਟੱਕਰ ਹੋਈ ਹੈ ਅਤੇ ਇਸ ਦੌਰਾਨ ਇੱਕ ਟਰੈਕਟਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਇੱਕ ਔਰਤ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ ਹੈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੁਲਸ ਵੱਲੋਂ ਕਬਜ਼ੇ ਵਿੱਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Marriage
  • Family
  • Car
  • Bike
  • Niece
  • Mother
  • Son
  • Police

ਰਾਜਨਾਥ ਸਿੰਘ ਦਾ ਕਾਦੀਆਂ ਦੌਰਾ ਰੱਦ, ਸ਼ਹੀਦੀ ਸਮਾਗਮ ’ਚ ਪਹੁੰਚਣਗੇ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ

NEXT STORY

Stories You May Like

  • woman  lover arrested for murder of 15 year old son in jharkhand
    ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ ਫਿਰ...
  • mother and son die in horrific accident
    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ 'ਚ ਮਾਂ-ਪੁੱਤ ਦੀ ਮੌਤ
  • tragic death of 3 friends going to a wedding ceremony
    ਵੱਡਾ ਹਾਦਸਾ: ਵਿਆਹ ਸਮਾਗਮ 'ਚ ਜਾ ਰਹੇ 3 ਦੋਸਤਾਂ ਦੀ ਦਰਦਨਾਕ ਮੌਤ, ਟੁੱਟੇ ਹੋਏ ਪੁਲ ਤੋਂ ਨਦੀ 'ਚ ਡਿੱਗੀ ਬਾਈਕ
  • geyser gas family death
    ਸਾਊਦੀ ਅਰਬ ਤੋਂ ਖਿੱਚ ਲਿਆਈ ਮੌਤ ! ਗੀਜ਼ਰ ਦੀ ਗੈਸ ਦੀ ਭੇਂਟ ਚੜ੍ਹਿਆ ਪੂਰਾ ਪਰਿਵਾਰ, ਮਾਂ-ਪਿਓ ਤੇ ਪੁੱਤ ਦੀ ਗਈ ਜਾਨ
  • deaths families being devastated as a result of online
    ‘ਆਨਲਾਈਨ ਮਨੀ ਗੇਮਜ਼ ਆਦਿ ਦਾ ਨਤੀਜਾ’ ਹੋ ਰਹੀਆਂ ਮੌਤਾਂ, ਉਜੜ ਰਹੇ ਪਰਿਵਾਰ!
  • rinku singh and priya saroj s wedding date has been set
    ਤੈਅ ਹੋ ਗਈ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੇ ਵਿਆਹ ਦੀ ਤਾਰੀਖ! ਸ਼ੁਰੂ ਹੋ ਗਈਆਂ ਤਿਆਰੀਆਂ
  • donkey route  usa visa  usa donkey route
    ਡੌਂਕੀ ਰੂਟ ਰਾਹੀਂ ਅਮਰੀਕਾ ਜਾ ਰਹੇ ਪੰਜਾਬੀ ਮੁੰਡੇ ਦੀ ਮੌਤ, ਮਸਾਂ ਪੁੱਤ ਦੇ ਮੂੰਹ ਦੇਖ ਸਕੇਗਾ ਪਰਿਵਾਰ
  • punjab man dies in multi vehicle collision in dwarka
    ਦਿੱਲੀ 'ਚ ਭਿਆਨਕ ਸੜਕ ਹਾਦਸਾ, ਪੁੱਤ ਨੂੰ ਏਅਰਪੋਰਟ ਛੱਡਣ ਜਾ ਰਹੇ ਪੰਜਾਬੀ ਵਿਅਕਤੀ ਦੀ ਮੌਤ
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • pargat singh detained
    ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
Trending
Ek Nazar
history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big accident in jalandhar painful death of delivery boy
      ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
    • punjab police head constable s son dies of overdose
      ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ...
    • sukhpal singh khaira statement on punjab drug overdose boy death
      ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
    • punjab government unique feat of writing caste defining words government boards
      ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ...
    • groom files police complaint after bride goes missing
      ਅੰਮ੍ਰਿਤਸਰ : ਸ਼ਗਨ ਤੋਂ ਪਹਿਲਾਂ ਲਾੜੀ ਫਰਾਰ, ਲਾੜਾ ਪਹੁੰਚਿਆ ਥਾਣੇ!
    • pargat singh detained
      ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
    • raja warring slams aap government
      ਪੰਜਾਬ ਪੁਲਸ ਮੁਲਾਜ਼ਮ ਦੇ ਪੁੱਤ ਦੀ ਨਸ਼ਿਆਂ ਕਾਰਨ ਮੌਤ! ਰਾਜਾ ਵੜਿੰਗ ਨੇ ਘੇਰੀ ਮਾਨ...
    • pargat singh statement
      ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
    • akali dal new halka incharge
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ...
    • big revelation in the death of 2 innocent children of phulewala village
      ਮਾਂ ਵਲੋਂ ਖਾਣੇ 'ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ ਫੂਲੇਵਾਲਾ ਦੇ 2 ਮਾਸੂਮਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +