Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    6:28:30 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • hearing on balwant singh rajoana

    ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਰਹਿਮ ਪਟੀਸ਼ਨ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੀ ਇਸ ਯੂਨੀਵਰਸਿਟੀ ਨੇ ਕੀਤੀ ਵੱਡੀ ਖੋਜ, ਵਿਦੇਸ਼ 'ਚ ਬਣਿਆ ਚਰਚਾ ਦਾ ਵਿਸ਼ਾ

PUNJAB News Punjabi(ਪੰਜਾਬ)

ਪੰਜਾਬ ਦੀ ਇਸ ਯੂਨੀਵਰਸਿਟੀ ਨੇ ਕੀਤੀ ਵੱਡੀ ਖੋਜ, ਵਿਦੇਸ਼ 'ਚ ਬਣਿਆ ਚਰਚਾ ਦਾ ਵਿਸ਼ਾ

  • Edited By Shivani Bassan,
  • Updated: 16 Dec, 2025 01:50 PM
Amritsar
a famous university in punjab conducted a major research
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸੰਜੀਵ)- ਕੀ ਬਹੁਤ ਹੀ ਘੱਟ ਦਬਾਅ ਅਤੇ ਤਾਪਮਾਨ ਦੇ ਬਦਲਾਅ ਨੂੰ ਵੀ ਉੱਚੀ ਸਟੀਕਤਾ ਨਾਲ ਮਾਪਿਆ ਜਾ ਸਕਦਾ ਹੈ? ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਵੱਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਬਣੇ ਵਿਗਿਆਨਿਕ ਖੋਜ ਵਾਲੇ ਮਾਹੌਲ ਵਿਚ ਕੰਮ ਕਰਦਿਆਂ ਇਸ ਸਵਾਲ ਦਾ ਵਿਗਿਆਨਕ ਜਵਾਬ ਦੇਣ ਵਿਚ ਸਫਲ ਰਹੇ ਹਨ। ਉਨ੍ਹਾਂ ਦੀ ਅਗਵਾਈ ਵਾਲੀ ਟੀਮ ਨੇ ਇਕ ਅਜਿਹਾ ਕਵਾਂਟਮ ਸੈਂਸਰ ਵਿਕਸਿਤ ਕੀਤਾ ਹੈ ਜੋ ਹੀਰੇ ਆਧਾਰਿਤ ਸੈਂਸਰਾਂ ਨਾਲੋਂ ਲਗਭਗ 1200 ਗੁਣਾ ਵੱਧ ਸੰਵੇਦਨਸ਼ੀਲ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ

ਇਹ ਮਹੱਤਵਪੂਰਨ ਖੋਜ ਕਵਾਂਟਮ ਸੈਂਸਿੰਗ ਦੇ ਖੇਤਰ ਵਿਚ ਇਕ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ, ਜਿਸ ਵਿਚ ਦਬਾਅ, ਤਾਪਮਾਨ ਅਤੇ ਹੋਰ ਭੌਤਿਕ ਮਾਤਰਾਂ ਨੂੰ ਕਵਾਂਟਮ ਗੁਣਾਂ ਦੀ ਮਦਦ ਨਾਲ ਬੇਹੱਦ ਸਟੀਕਤਾ ਨਾਲ ਮਾਪਿਆ ਜਾਂਦਾ ਹੈ। ਡਾ. ਹਰਪ੍ਰੀਤ ਸਿੰਘ ਨੇ ਅਮਰੀਕਾ ਦੀ ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੀ ਦੇ ਵਿਗਿਆਨੀਆਂ ਨਾਲ ਸਾਂਝੇ ਤੌਰ ’ਤੇ ਇਹ ਖੋਜ ਕੀਤੀ ਹੈ। ਇਸ ਨਵੇਂ ਸੈਂਸਰ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਵਿਚ ਹੀਰੇ ਦੀ ਥਾਂ ਨਰਮ ਆਰਗੈਨਿਕ ਕ੍ਰਿਸਟਲ — ਪੈਂਟਾਸੀਨ ਨਾਲ ਡੋਪ ਕੀਤੇ ਪੀ-ਟਰਫਿਨਾਈਲ ਦੀ ਵਰਤੋਂ ਕੀਤੀ ਗਈ ਹੈ। ਕਿਉਂਕਿ ਇਹ ਕ੍ਰਿਸਟਲ ਨਰਮ ਹੁੰਦੇ ਹਨ, ਇਸ ਲਈ ਬਹੁਤ ਹੀ ਸੁਖਮ ਦਬਾਅ ਜਾਂ ਤਾਪਮਾਨ ਦੇ ਬਦਲਾਅ ਨਾਲ ਵੀ ਉਨ੍ਹਾਂ ਦੀਆਂ ਕਵਾਂਟਮ ਵਿਸ਼ੇਸ਼ਤਾਵਾਂ ਵਿਚ ਵੱਡੀ ਤਬਦੀਲੀ ਆ ਜਾਂਦੀ ਹੈ, ਜੋ ਇਸ ਸੈਂਸਰ ਨੂੰ ਬੇਮਿਸਾਲ ਸੰਵੇਦਨਸ਼ੀਲ ਬਣਾਉਂਦੀ ਹੈ।

ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਅੰਮ੍ਰਿਤਸਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਕਰ'ਤਾ ਐਲਾਨ

ਇਸ ਉਪਲਬਧੀ ’ਤੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਡਾ. ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਖੋਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਵਿਗਿਆਨਕ ਇਤਿਹਾਸਕ ਪਲ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਨਾ ਸਿਰਫ਼ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ’ਤੇ ਪਹਿਚਾਣ ਦਿੰਦਾ ਹੈ, ਸਗੋਂ ਭਾਰਤ ਨੂੰ ਅਗਲੀ ਪੀੜ੍ਹੀ ਦੀ ਕਵਾਂਟਮ ਤਕਨਾਲੋਜੀ ਵਿਚ ਅਗਵਾਈ ਵਾਲੇ ਦੇਸ਼ਾਂ ਵਿੱਚ ਸ਼ਾਮਲ ਕਰਦਾ ਹੈ। ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੈਂਸਰ ਬਹੁਤ ਹੀ ਘੱਟ ਦਬਾਅ ਅਤੇ ਤਾਪਮਾਨ ਬਦਲਾਅ ਨੂੰ ਬੇਹੱਦ ਸਟੀਕਤਾ ਨਾਲ ਮਾਪ ਸਕਦਾ ਹੈ ਅਤੇ ਇਹ ਹੀਰੇ ਆਧਾਰਿਤ ਸੈਂਸਰਾਂ ਨਾਲੋਂ ਕਾਫ਼ੀ ਘੱਟ ਲਾਗਤ ਵਾਲਾ ਹੈ। ਉਨ੍ਹਾਂ ਮੁਤਾਬਕ ਇਸ ਦੀ ਵਰਤੋਂ ਚਿਕਿਤਸਾ ਉਪਕਰਨਾਂ, ਸਮੱਗਰੀ ਜਾਂਚ, ਅੰਤਰਿਕਸ਼ ਅਨੁਸੰਧਾਨ ਅਤੇ ਭਵਿੱਖ ਦੀਆਂ ਕਵਾਂਟਮ ਤਕਨਾਲੋਜੀਆਂ ਵਿਚ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਹੋ ਰਹੀ ਬਲੈਕ, KYC ਦੀ ਆੜ ’ਚ ਕੀਤਾ ਜਾ ਰਿਹਾ ਵੱਡਾ ਘਪਲਾ

ਇਹ ਖੋਜ ਦੁਨੀਆ ਦੇ ਪ੍ਰਮੁੱਖ ਵਿਗਿਆਨਕ ਜਰਨਲ ਨੇਚਰ ਕਮਿਊਨੀਕੇਸ਼ਨਜ਼ (ਵਾਲੀਅਮ 16, ਆਰਟੀਕਲ ਨੰਬਰ 10530, 2025) ਵਿਚ ਪ੍ਰਕਾਸ਼ਿਤ ਹੋਈ ਹੈ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਆਮ ਲੈਬੋਰਟਰੀ ਹਾਲਾਤਾਂ ਵਿਚ ਵੀ ਆਰਗੈਨਿਕ ਕ੍ਰਿਸਟਲ ਹੀਰੇ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਕਵਾਂਟਮ ਸੈਂਸਿੰਗ ਦੇ ਯੋਗ ਹਨ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਅਤੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਅਮਨ ਮਹਾਜਨ ਨੇ ਵੀ ਡਾ. ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਯੂਨੀਵਰਸਿਟੀ ਵਿਚ ਵਿਕਸਿਤ ਹੋ ਰਹੀ ਉੱਚ-ਪੱਧਰੀ ਵਿਗਿਆਨਕ ਖੋਜ ਦਾ ਪ੍ਰਤੱਖ ਸਬੂਤ ਹੈ।

ਜੀ. ਐੱਨ. ਡੀ. ਯੂ. ਦਾ ਨਾਂ ਵਿਸ਼ਵ ਪੱਧਰ ਦੀਆਂ ਯੂਨੀਵਰਸਿਟੀਆਂ ਵਿਚ ਗਿਣਿਆ ਜਾਵੇਗਾ : ਡਾ. ਹਰਪ੍ਰੀਤ ਸਿੰਘ

ਡਾ. ਹਰਪ੍ਰੀਤ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਮਿਲਿਆ ਅਕਾਦਮਿਕ ਅਤੇ ਖੋਜ ਦਾ ਮਾਹੌਲ ਹੀ ਇਸ ਤਰ੍ਹਾਂ ਦੀ ਅੰਤਰਰਾਸ਼ਟਰੀ ਪੱਧਰ ਦੀ ਖੋਜ ਨੂੰ ਸੰਭਵ ਬਣਾਉਂਦਾ ਹੈ ਅਤੇ ਇਸ ਖੋਜ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਮ ਵਿਸ਼ਵ ਪੱਧਰ ਦੀਆਂ ਯੂਨੀਵਰਸਿਟੀਆਂ ਵਿਚ ਗਿਣਿਆ ਜਾਵੇਗਾ।

PunjabKesari

 

 

 

  • famous university
  • Punjab
  • GNDU
  • major research
  • ਪ੍ਰਸਿੱਧ ਯੂਨੀਵਰਸਿਟੀ
  • ਪੰਜਾਬ
  • ਜੀਐਨਡੀਯੂ
  • ਪ੍ਰਮੁੱਖ ਖੋਜ

'ਅਜੇ ਸਾਡੀ ਕੁੜੀ ਦੇ ਹੱਥਾਂ ਦੀ ਮਹਿੰਦੀ ਵੀ...', ਰਾਣਾ ਬਲਾਚੌਰੀਆ ਦਾ 10 ਦਿਨ ਪਹਿਲਾਂ ਹੋਇਆ ਸੀ ਵਿਆਹ (ਤਸਵੀਰਾਂ)

NEXT STORY

Stories You May Like

  • canadian minister ludhiana
    ਮੈਨੀਟੋਬਾ ਦੇ ਮੰਤਰੀ ਨੇ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਨਾਲ ਕੀਤੀ ਵਿਚਾਰ ਚਰਚਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • akshay kumar met with uttarakhand cm dhami
    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ ਚਰਚਾ
  • food crisis emerges as a major challenge in pakistan
    ਪਾਕਿਸਤਾਨ 'ਚ ਭੋਜਨ ਸੰਕਟ ਬਣਿਆ ਇਕ ਵੱਡੀ ਚੁਣੌਤੀ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • major incident in punjab young man
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +