ਅੰਮ੍ਰਿਤਸਰ- ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਗੁਰੂ ਨਾਨਕ ਪੁਰਾ ਇਲਾਕੇ ਦੀ ਹੈ। ਜਿਥੇ ਦੋ ਧਿਰਾਂ ਨੇ ਪੁਰਾਣੀ ਰੰਜ਼ਿਸ਼ ਕਾਰਨ ਗੋਲੀਆਂ ਚਲਾਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਇਸ ਦੌਰਾਨ ਇਕ ਧਿਰ ਦੇ ਸਖ਼ਸ਼ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਨਾਲ ਫੋਰਮੈਨ ਦੀ ਮੌਤ
NEXT STORY