Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    9:25:20 AM

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

  • no insult rahul gandhi sukhpal khaira

    ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ...

  • majithia on jag bani

    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ...

  • drunk father strangles his own daughter

    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ; ਮੁਲਜ਼ਮਾਂ ਨੇ ਨੌਜਵਾਨ ਦੇ ਮੂੰਹ 'ਚ ਪਾ'ਤਾ ਪੈਟਰੋਲ, ਮੌਤ

PUNJAB News Punjabi(ਪੰਜਾਬ)

ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ; ਮੁਲਜ਼ਮਾਂ ਨੇ ਨੌਜਵਾਨ ਦੇ ਮੂੰਹ 'ਚ ਪਾ'ਤਾ ਪੈਟਰੋਲ, ਮੌਤ

  • Edited By Sandeep Kumar,
  • Updated: 04 Jun, 2025 08:27 AM
Ludhiana-Khanna
a fight with a neighbor turned bloody the accused poured petrol into the mouth
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ) : ਪੀ. ਏ. ਯੂ. ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਕਿਚਲੂ ਨਗਰ ਥਾਣੇ ਦੀ ਪੁਲਸ ਨੇ 4 ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਕਿਚਲੂ ਨਗਰ ਥਾਣੇ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਰਗਾਹ ਬਾਬਾ ਸਨੇਤ ਵਲੀ ਕਿਚਲੂ ਨਗਰ ਦੇ ਵਸਨੀਕ ਹਰਦਿਆਲ ਦੇ ਪੁੱਤਰ ਸਾਵਨ ਕੁਮਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਕਿ 30 ਮਈ ਨੂੰ ਦੁਪਹਿਰ 2 ਵਜੇ ਉਸ ਦਾ ਗੁਆਂਢੀ ਜਸਵਿੰਦਰ ਸਿੰਘ ਉਸ ਦੇ ਘਰ ਦੇ ਬਾਹਰ ਸਰਕਾਰੀ ਜ਼ਮੀਨ ’ਤੇ ਕੰਧ ਬਣਾ ਰਿਹਾ ਸੀ ਜਿਸ ਕਾਰਨ ਉਸ ਨੇ ਅਤੇ ਉਸ ਦੇ ਪੁੱਤਰ ਸੁਰਿੰਦਰ ਕੁਮਾਰ (30) ਨੇ ਉਸ ਨੂੰ ਕੰਧ ਬਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਸਵਿੰਦਰ ਸਿੰਘ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਜ਼ਮੀਨ ’ਤੇ ਧੱਕੇ ਨਾਲ ਕੰਧ ਕਰਨੀ ਸ਼ੁਰੂ ਕਰ ਦਿੱਤੀ।

 ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ ਮਾਰ ਦਿੱਤੀ ਪਤਨੀ

ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਜਸਵਿੰਦਰ ਸਿੰਘ ਨੇ ਆਪਣੇ ਪੁੱਤਰਾਂ ਸੋਨੂ, ਭਤੀਜੇ ਗੋਲਾ ਅਤੇ ਜਤਿਨ ਨੂੰ ਬੁਲਾਇਆ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚਦੇ ਹੀ ਉਸ ਨੂੰ ਧੱਕੇ ਦੇਣੇ ਸ਼ੁਰੂ ਕਰ ਦਿੱਤੇ ਅਤੇ ਉਸ ਨੂੰ ਹੇਠਾਂ ਸੁੱਟ ਦਿੱਤਾ, ਜਿਸ ਤੋਂ ਬਾਅਦ ਗੋਲਾ ਅਤੇ ਜਤਿਨ ਨੇ ਉਸ ਦੇ ਪੁੱਤਰ ਸੁਰਿੰਦਰ ਕੁਮਾਰ ਦੀਆਂ ਦੋਵੇਂ ਬਾਹਾਂ ਫੜ ਲਈਆਂ ਅਤੇ ਸੋਨੂੰ ਇਕ ਪਲਾਸਟਿਕ ਦੇ ਡੱਬੇ ’ਚ ਪੈਟਰੋਲ ਲਿਆਇਆ ਅਤੇ ਉਸ ਨੂੰ ਮਾਰਨ ਦੇ ਇਰਾਦੇ ਨਾਲ ਉਸ ਦੇ ਪੁੱਤਰ ਦੇ ਮੂੰਹ ’ਚ ਪੈਟਰੋਲ ਪਾ ਦਿੱਤਾ।

PunjabKesari

ਜਦੋਂ ਉਸ ਨੇ ਰੌਲਾ ਪਾਇਆ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਧੱਕਾ ਦੇ ਦਿੱਤਾ ਅਤੇ ਉਸ ਨੂੰ ਉਸ ਦੇ ਪੁੱਤਰ ਸੁਰਿੰਦਰ ਕੁਮਾਰ ’ਤੇ ਡਿੱਗਣ ਲਈ ਮਜਬੂਰ ਕਰ ਦਿੱਤਾ। ਸਾਰੇ ਮੁਲਜ਼ਮ ਉਸ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਸੁਰਿੰਦਰ ਕੁਮਾਰ ਨੂੰ ਬੇਹੋਸ਼ੀ ਦੀ ਹਾਲਤ ’ਚ ਹੈਬੋਵਾਲ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ। ਇਸ ਤੋਂ ਬਾਅਦ 2 ਜੂਨ ਨੂੰ ਉਸ ਦੇ ਪੁੱਤਰ ਸੁਰਿੰਦਰ ਕੁਮਾਰ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਸ ਨੂੰ ਡੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੇ ਪੁੱਤਰ ਸੁਰਿੰਦਰ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਂਦੇ ਸਮੇਂ ਈਰਾਨ 'ਚ ਅਗਵਾ ਕੀਤੇ ਤਿੰਨੋਂ ਭਾਰਤੀਆਂ ਨੂੰ ਪੁਲਸ ਨੇ ਛੁਡਾਇਆ, ਛੇਤੀ ਪਰਤਣਗੇ ਦੇਸ਼

ਇੰਚਾਰਜ ਸੁਖਵਿੰਦਰ ਸਿੰਘ ਨੇ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ, ਉਸ ਦੇ ਪੁੱਤਰ ਸੋਨੂੰ, ਭਤੀਜੇ ਗੋਲਾ ਅਤੇ ਜਤਿਨ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਬੁੱਧਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਮ੍ਰਿਤਕ ਨੌਜਵਾਨ ਦਾ 5 ਮਹੀਨਿਆਂ ਬਾਅਦ ਹੋਣਾ ਸੀ ਵਿਆਹ
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਸੁਰਿੰਦਰ ਕੁਮਾਰ ਪਿਛਲੇ ਕਈ ਸਾਲਾਂ ਤੋਂ ਸ਼ਿਮਲਾਪੁਰੀ ’ਚ ਡੀ. ਸੀ. ਗਰਿੱਡ ’ਚ ਬਿਜਲੀ ਵਿਭਾਗ ’ਚ ਕੰਮ ਕਰ ਰਿਹਾ ਸੀ, ਜਿਸ ਦੀ ਮੰਗਣੀ ਕੁਝ ਸਮਾਂ ਪਹਿਲਾਂ ਹੋਈ ਸੀ। ਸੁਰਿੰਦਰ ਦਾ ਵਿਆਹ 5 ਮਹੀਨਿਆਂ ਬਾਅਦ ਹੋਣਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Neighbor
  • Fight
  • Bloody appearance
  • Youth
  • Petrol
  • ਗੁਆਂਢੀ
  • ਲੜਾਈ
  • ਖ਼ੂਨੀ ਰੂਪ
  • ਨੌਜਵਾਨ
  • ਪੈਟਰੋਲ

Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ ਲਗਾਤਾਰ ਛੁੱਟੀਆਂ

NEXT STORY

Stories You May Like

  • controversy over kite flying in amritsar gunfire erupts
    ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
  • cafe youth firing kill
    ਖ਼ੂਨੀ ਵਾਰਦਾਤ: ਗੋਲੀਆਂ ਮਾਰ ਭੁੰਨ੍ਹ 'ਤਾ ਕੈਫੇ 'ਚ ਬੈਠਾ ਨੌਜਵਾਨ, ਮੌਜਪੁਰ ਇਲਾਕੇ 'ਚ ਫੈਲੀ ਸਨਸਨੀ
  • salary disputes contractors kill
    ਤਨਖ਼ਾਹ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ: ਮਜ਼ਦੂਰਾਂ ਨੇ ਹਥੌੜਾ ਮਾਰ ਕਰ 'ਤਾ ਠੇਕੇਦਾਰ ਦਾ ਕਤਲ
  • young man died after being hit by a truck in ballia
    ਬਲੀਆ : ਸਿਲੰਡਰਾਂ ਨਾਲ ਲੱਦੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ
  • bloody incident in canada
    ਕੈਨੇਡਾ 'ਚ ਖ਼ੂਨੀ ਵਾਰਦਾਤ: ਗੋਲੀਬਾਰੀ ਦੌਰਾਨ 2 ਨੌਜਵਾਨਾਂ ਦੀ ਮੌਤ
  • accident  youth  death
    ਭਿਆਨਕ ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ, ਇਕਲੌਤੇ ਨੌਜਵਾਨ ਪੁੱਤ ਦੀ ਦਰਦਨਾਕ ਮੌਤ
  • reel  train  youth  death  bihar
    ਰੀਲ ਬਣਾਉਣ ਦੇ ਸ਼ੌਂਕ ਨੇ ਲਈ 2 ਨੌਜਵਾਨਾਂ ਦੀ ਜਾਨ, ਟਰੇਨ ਦੀ ਲਪੇਟ 'ਚ ਆਉਣ ਕਾਰਨ ਹੋਈ ਦਰਦਨਾਕ ਮੌਤ
  • youth dies under suspicious circumstances in baltana
    ਬਲਟਾਣਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ravneet bittu betrayed congress  raja warring
      ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +