Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:58:21 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਰ ਚੋਰਾਂ ਵਿਰੁੱਧ ਮਾਨ ਸਰਕਾਰ ਦੀ ਸਖ਼ਤੀ ਲਿਆਈ ਰੰਗ, ਇਕ ਮਹੀਨੇ ’ਚ 14,90,94,501 ਦਾ ਜੁਰਮਾਨਾ ਵਸੂਲਿਆ

PUNJAB News Punjabi(ਪੰਜਾਬ)

ਕਰ ਚੋਰਾਂ ਵਿਰੁੱਧ ਮਾਨ ਸਰਕਾਰ ਦੀ ਸਖ਼ਤੀ ਲਿਆਈ ਰੰਗ, ਇਕ ਮਹੀਨੇ ’ਚ 14,90,94,501 ਦਾ ਜੁਰਮਾਨਾ ਵਸੂਲਿਆ

  • Edited By Gurminder Singh,
  • Updated: 03 Sep, 2023 05:06 PM
Chandigarh
a fine of 14 90 94 501 was collected in one month
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਇਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ।

ਇਹ ਵੀ ਪੜ੍ਹੋ : ਸਰਕਾਰੀ ਪ੍ਰਾਇਮਰੀ ਸਕੂਲ ’ਚ ਮਚ ਗਿਆ ਚੀਕ-ਚਿਹਾੜਾ, 22 ਸਾਲਾ ਅਧਿਆਪਕਾ ਨੇ ਕਲਾਸ ’ਚ ਕੀਤੀ ਖ਼ੁਦਕੁਸ਼ੀ

PunjabKesari

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨੇ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿਚ ਸਫਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਕੁਹਾੜੀ ਨਾਲ ਵੱਢ ਸੁੱਟੀ ਭੈਣ, ਫਿਰ ਜੋ ਹੋਇਆ ਦੇਖ ਦੰਗ ਰਹਿ ਗਿਆ ਪਰਿਵਾਰ

ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ। ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ 'ਮੇਰਾ ਬਿਲ' ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਇਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪਟਵਾਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mann government
  • tax thief
  • fine
  • ਮਾਨ ਸਰਕਾਰ
  • ਕਰ ਚੋਰ
  • ਜੁਰਮਾਨਾ

PM ਨਰਿੰਦਰ ਮੋਦੀ 6-7 ਸਤੰਬਰ ਨੂੰ ਜਕਾਰਤਾ ਤੇ ਇੰਡੋਨੇਸ਼ੀਆ ਦੀ ਕਰਨਗੇ ਯਾਤਰਾ

NEXT STORY

Stories You May Like

  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • red fort closed tourist no entry
    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +