Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:36:01 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੈਂਕ ਨਾਲ 25 ਲੱਖ ਰੁਪਏ ਦਾ ਘਪਲਾ ਕਰਨ ਵਾਲਾ ਭਗੌੜਾ ਵਿਜੀਲੈਂਸ ਵੱਲੋਂ ਕਾਬੂ

PUNJAB News Punjabi(ਪੰਜਾਬ)

ਬੈਂਕ ਨਾਲ 25 ਲੱਖ ਰੁਪਏ ਦਾ ਘਪਲਾ ਕਰਨ ਵਾਲਾ ਭਗੌੜਾ ਵਿਜੀਲੈਂਸ ਵੱਲੋਂ ਕਾਬੂ

  • Updated: 26 Sep, 2022 05:52 PM
Chandigarh
a fugitive arrested by vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲ੍ਹਾ ਕਪੂਰਥਲਾ 'ਚ ਹੋਏ ਫਰਾਡ ਦੇ ਸਬੰਧ 'ਚ ਭਗੌੜੇ ਚੱਲੇ ਆ ਰਹੇ ਦੋਸ਼ੀ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ 25,00,000 ਰੁਪਏ ਦਾ ਕਰਜ਼ਾ ਮਨਜ਼ੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਂਸ ਇਨਕੁਆਰੀ ਨੰਬਰ 10/2017 ਜ਼ਿਲ੍ਹਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜ਼ਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਂਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ। 

ਉਨ੍ਹਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ 'ਚ ਕੁੱਲ 16 ਦੋਸ਼ੀ ਹਨ ਜਿਨ੍ਹਾਂ 'ਚੋਂ ਛੇ ਦੋਸ਼ੀਆਂ  ਰਾਜ ਕੁਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲ੍ਹਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਾਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ 'ਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ 'ਚੋਂ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਹੈ ਜਿਨ੍ਹਾਂ ਨੇ ਆਪਣੀ ਜ਼ਮੀਨ ਦੀ ਦੇਖਭਾਲ ਅਤੇ ਖ਼ਰੀਦੋ-ਫਰੋਖ਼ਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਹੀਂ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ। 

ਉਨ੍ਹਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ਼ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ 'ਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬੱਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ 'ਤੇ ਹੀ ਚੱਲ ਰਹੀ ਸੀ। ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਾਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ ਕਰੀਬ 74 ਮਰਲੇ 'ਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿੱਖ ਦਿੱਤੇ ਜੋ ਬਾਅਦ 'ਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ 'ਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਂਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜ਼ਾ ਮਨਜ਼ੂਰ ਕਰਵਾ ਲਿਆ ਜਦੋਂ ਕਿ ਅਸਲ 'ਚ ਇਸ ਜਗ੍ਹਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਾਲੋਨੀਆਂ 'ਚ ਲੋਕਾਂ ਦੀਆਂ ਕੋਠੀਆਂ ਅੱਗੇ ਖੜ੍ਹੇ ਹੋ ਕੇ ਫਰਜ਼ੀ ਤੌਰ ’ਤੇ ਬੈਂਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ।

ਇਸ ਬਾਰੇ ਸਾਰੇ ਫਰਾਡ 'ਚ ਬੈਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜ਼ਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨ੍ਹਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3,40,71,000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਉਕਤ ਦੋਸ਼ੀ ਸਤੀਸ਼ ਝਾਅ ਵੱਲੋਂ ਵੀ ਮਿਤੀ 30-06-2015 ਨੂੰ ਇੱਕ ਸਾਢੇ 5 ਮਰਲੇ ਦਾ ਪਲਾਟ ਖਰੀਦਣ ਤੋ ਬਾਅਦ ਇੰਤਕਾਲ ਨੰਬਰ ਮਨਜ਼ੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇਂ ਮਕਾਨਾਂ ਦੀ ਉਸਾਰੀ ਸਬੰਧੀ ਬੈਂਕ ਤੋ 25,00,000 ਰੁਪਏ ਦਾ ਕਬਜ਼ਾ ਮਨਜ਼ੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ 'ਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀ ਕਰਵਾਈ ਹੈ।

  • Fugitive
  • Arrested
  • Vigilance
  • 25 Lakhs
  • Fraud
  • Bank
  • ਭਗੌੜਾ
  • ਗ੍ਰਿਫਤਾਰ
  • ਵਿਜੀਲੈਂਸ
  • 25 ਲੱਖ
  • ਧੋਖਾਧੜੀ
  • ਬੈਂਕ

ਰੇਤ ਮਾਈਨਿੰਗ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ

NEXT STORY

Stories You May Like

  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • 25 lakh swindled under pretext of providing us dollars at low rates
    ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
  • vikramjeet sahney smit machchhar
    MP ਵਿਕਰਮਜੀਤ ਸਾਹਨੀ ਵੱਲੋਂ ਕੈਪਟਨ ਸਮਿਤ ਮਛਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • multi crore bank fraud  people  s earnings squandered on romance
    ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ ਨੇ ਮਹਿਲਾ ਡਾਂਸਰ 'ਤੇ ਲੁਟਾਏ...
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +