Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:02:18 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਘਰ ਸੱਦਿਆ ਆੜ੍ਹਤੀਆ ਤੇ ਅੱਗੇ ਬੈਠੀ ਸੀ ਅੱਧ ਨ... ਔਰਤ, ਕਹਿੰਦੀ ਪਰਚਾ ਕਰਾ ਦੂੰ ਜਾਂ ਦੇ 5 ਲੱਖ

PUNJAB News Punjabi(ਪੰਜਾਬ)

ਘਰ ਸੱਦਿਆ ਆੜ੍ਹਤੀਆ ਤੇ ਅੱਗੇ ਬੈਠੀ ਸੀ ਅੱਧ ਨ... ਔਰਤ, ਕਹਿੰਦੀ ਪਰਚਾ ਕਰਾ ਦੂੰ ਜਾਂ ਦੇ 5 ਲੱਖ

  • Edited By Baljit Singh,
  • Updated: 10 Oct, 2024 06:12 PM
Punjab
a gang of cheats was exposed in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਜ਼ਿਲ੍ਹਾ ਜਲੰਧਰ ਦਿਹਾਤੀ ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਸ਼ਾਹਕੋਟ ਦੀ ਪੁਲਸ ਪਾਰਟੀ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਇਆਂ ਭੋਲੇ ਭਾਲੇ ਲੋਕਾਂ ਨੂੰ ਝਾਂਸੇ 'ਚ ਲੈ ਕੇ ਜਬਰੀ ਪੈਸਿਆ ਦੀ ਪ੍ਰਾਪਤੀ ਕਰਨ ਵਾਲੇ ਗਿਰੋਹ ਦੇ 06 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਉਂਕਾਰ ਸਿੰਘ ਬਰਾੜ, ਪੀਪੀਐੱਸ, ਉਪ ਪੁਲਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜ਼ਿਲ੍ਹਾ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਾਣਯੋਗ ਸ਼੍ਰੀ ਹਰਕੰਵਲਪ੍ਰੀਤ ਸਿੰਘ ਖੱਖ, ਪੀਪੀਐੱਸ, ਸੀਨੀਅਰ ਪੁਲਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਜਸਰੂਪ ਕੌਰ ਬਾਠ, ਆਈਪੀਐੱਸ, ਪੁਲਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਸ ਪਾਰਟੀ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਝਾਂਸੇ 'ਚ ਲੈ ਕੇ ਜਬਰੀ ਪੈਸਿਆ ਦੀ ਪ੍ਰਾਪਤੀ ਕਰਨ ਵਾਲੇ ਗਿਰੋਹ ਦੇ 06 ਮੈਂਬਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਪੀੜਤ ਨਰਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਜੈਨਪੁਰ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਉਮਰ ਕਰੀਬ 65 ਸਾਲ ਨੇ ਪੁਲਸ ਪਾਸ ਆਪਣਾ ਬਿਆਨ ਦਿੱਤਾ ਸੀ ਕਿ ਉਹ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਆੜ੍ਹਤ ਦੀ ਦੁਕਾਨ ਕਰਦਾ ਹੈ। ਮਿਤੀ 01.09.24 ਨੂੰ ਫੋਨ ਆਇਆ ਕਿ ਜੇਕਰ ਤੁਹਾਨੂੰ ਲੇਬਰ ਦੀ ਲੋੜ ਹੈ ਤਾਂ ਸੈਦਪੁਰ ਆ ਜਾਉ। ਜਦੋਂ ਉਹ ਸੈਦਪੁਰ ਝਿੜੀ ਪੁੱਜਾ ਤਾਂ ਉੱਥੇ ਇੱਕ ਵਿਅਕਤੀ ਉਸ ਨੂੰ ਇੱਕ ਘਰ ਦੇ ਅੰਦਰ ਲੈ ਗਿਆ ਜਿੱਥੇ ਇੱਕ ਅੱਧ ਨਗਨ ਔਰਤ ਬੈਠੀ ਸੀ ਤੇ ਉਸ ਦੇ ਮਗਰ 03 ਹੋਰ ਵਿਅਕਤੀ ਆ ਗਏ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਜਬਰ ਜਨਾਹ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਪਾਸੋਂ 05 ਲੱਖ ਰੁਪਏ ਦੀ ਮੰਗ ਕੀਤੀ ਤੇ ਉਸ ਦੀ ਪੈਂਟ ਦੀ ਜੇਬ ਵਿੱਚੋ ਪਰਸ ਜਬਰਦਸਤੀ ਕੱਢ ਲਿਆ ਜਿਸ 'ਚ 15,000 ਰੁਪਏ, 04 ਏਟੀਐੱਣ ਸਨ ਅਤੇ ਐਪਲ ਦੀ ਘੜੀ ਉਤਾਰ ਲਈ। ਇਸ ਦੌਰਾਨ ਉਸ ਦੀ ਕੁੱਟਮਾਰ ਕਰਨ ਦੀ ਵੀਡੀਉ ਵੀ ਬਣਾਈ ਗਈ ਤੇ ਫਿਰ ਉਸ ਦੀ ਗੱਡੀ 'ਚ ਆ ਕੇ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ 03 ਖਾਲੀ ਚੈੱਕਾਂ ਪਰ ਦਸਤਖਤ ਕਰਵਾ ਕੇ ਲੈ ਲਏ। ਇਨ੍ਹਾਂ ਵਿਅਕਤੀਆਂ ਵੱਲੋਂ ਬਾਅਦ 'ਚ ਉਸ ਦੇ ਏਟੀਐੱਮ ਵਿੱਚੋਂ 20,000 ਰੁਪਏ ਕੱਢਵਾ ਲਏ ਅਤੇ ਹੁਣ ਫਿਰ ਦੁਬਾਰਾ ਇਹ ਵਿਅਕਤੀ ਉਸ ਨੂੰ ਫੋਨ ਕਰ ਕੇ ਜਬਰ ਜਨਾਹ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 05 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਇਸ ਮਗਰੋਂ ਪੀੜਤ ਨਰਿੰਦਰ ਸਿੰਘ ਦੇ ਬਿਆਨ 'ਤੇ ਮੁਕੱਦਮਾ ਦਰਜ ਰਜਿਸਟਰ ਕਰ ਕੇ ਇਸ ਗਿਰੋਹ ਦੇ 06 ਮੈਂਬਰਾਂ ਨੂੰ ਵੱਖ ਵੱਖ ਟਿਕਾਣਿਆ 'ਤੇ ਛਾਪੇਮਾਰੀ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਪਾਸੋਂ ਅਜਿਹੀਆ ਕੀਤੀਆ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਪੇਸ਼ ਅਦਾਲਤ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਨ੍ਹਾਂ ਨੇ ਇੱਕ ਗਿਰੋਹ ਬਣਾਇਆ ਹੋਇਆ ਹੈ ਤੇ ਝੂਠੇ ਟੈਲੀਫੋਨ ਕਰ ਕੇ ਭੋਲੇ ਭਾਲੇ ਇੱਜਤਦਾਰ ਲੋਕਾਂ ਨੂੰ ਡਰਾਉਦੇ ਧਮਕਾਉਂਦੇ ਹਨ ਤੇ ਉਨ੍ਹਾਂ ਦੀ ਇੱਜਤ ਨੂੰ ਢਾਹ ਲਗਾਉਣ ਦੀ ਨੀਅਤ ਨਾਲ ਪੈਸੇ ਠੱਗਦੇ ਹਨ।

ਪੁਲਸ ਨੇ ਦੱਸਿਆ ਕਿ ਦਰਜ ਕੀਤੇ ਮੁਕੱਦਮੇ ਤਹਿਤ ਦੋਸ਼ੀਆਂ ਦੇ ਨਾਂ ਹਨ ਜੋਬਨਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਚੰਨਣਵਿੰਡੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਰਾਜੇਸ਼ ਕੁਮਾਰ ਉਰਫ ਸਨੀ ਪੁੱਤਰ ਸੋਹਣ ਲਾਲ ਵਾਸੀ ਢੰਡੋਵਾਲ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ, ਜਸਕਰਨ ਗਿੱਲ ਉਰਫ ਜੱਸਾ ਪੁੱਤਰ ਮਲਕੀਤ ਰਾਮ ਉਰਫ ਸ਼ਨੀ ਵਾਸੀ ਸੈਦਪੁਰ ਝਿੜੀ ਥਾਣਾ ਸ਼ਾਹਕੋਟ, ਬਰਜੇਸ਼ ਕੁਮਾਰ ਉਰਫ ਮੇਸ਼ੀ ਪੁੱਤਰ ਮੋਹਣ ਲਾਲ ਵਾਸੀ ਸੰਢਾਵਾਲ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ,  ਬੂਟਾ ਸਿੰਘ ਉਰਫ ਬੂਟਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬਾਲਮੀਕ ਮੁਹੱਲਾ ਤਲਵਣ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਤੇ  ਬਰਖਾ ਪੁੱਤਰੀ ਰੂਪ ਸਿੰਘ ਵਾਸੀ ਮਹਿਰਾਜਵਾਲਾ ਥਾਣਾ ਲੋਹੀਆ ਜ਼ਿਲ੍ਹਾ ਜਲੰਧਰ।

  • Punjab News
  • Jalandhar
  • Thuggi
  • Rural Police
  • Aartiya
  • ਪੰਜਾਬ ਨਿਊਜ਼
  • ਜਲੰਧਰ
  • ਠੱਗੀ
  • ਦਿਹਾਤੀ ਪੁਲਸ
  • ਆੜ੍ਹਤੀਆ

ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ ਨੂੰ ਉਤਾਰਿਆ ਮੌਤ ਦੇ ਘਾਟ

NEXT STORY

Stories You May Like

  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • these 5 zodiac signs will have bright luck
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ ਮਿਲੇਗੀ ਤਰੱਕੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +