ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਡੀ. ਏ. ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਵਿਸਥਾਰ ਸਹਿਤ ਚਰਚਾ ਕੀਤੀ। ਮੁੱਖ ਮੰਤਰੀ ਆਖਿਆ ਕਿ ਇਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ, ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੀ ਹੈ, ਜਿਸ ਤਹਿਤ DA ’ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ : ਗੈਂਗਸਟਰਾਂ ਖ਼ਿਲਾਫ਼ ਐਕਸ਼ਨ ’ਚ ਪੰਜਾਬ ਪੁਲਸ, ਤਿੰਨ ਹਫ਼ਤਿਆਂ ਵਿਚ ਕੀਤੇ 7 ਐਨਕਾਊਂਟਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
NEXT STORY