Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:37:38 PM

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

PUNJAB News Punjabi(ਪੰਜਾਬ)

ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

  • Edited By Shivani Attri,
  • Updated: 10 Jun, 2024 11:51 AM
Jalandhar
a girl studying in 8th class was raped by a young man
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)- ਜਲੰਧਰ ਵਿਖੇ ਬਸਤੀ ਬਾਵਾ ਖੇਲ ਥਾਣਾ ਇਲਾਕੇ ’ਚ ਪੈਂਦੇ ਇਕ ਇਲਾਕੇ ’ਚ 8ਵੀਂ ਜਮਾਤ ’ਚ ਪੜ੍ਹਦੀ 16 ਸਾਲਾ ਕੁੜੀ ਨਾਲ ਉਸ ਦੇ ਗੁਆਂਢ ’ਚ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਤਿੰਨ ਮਹੀਨਿਆਂ ’ਚ ਤਿੰਨ ਵਾਰ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਉਕਤ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਆਯੁਸ਼ ਨਾਂ ਦੇ ਮੁਲਜ਼ਮ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 (2) ਤੇ (ਐੱਨ) ਅਤੇ 6 ਪੋਕਸੋ ਐਕਟ ਤਹਿਤ ਐੱਫ਼. ਆਈ. ਆਰ. ਨੰਬਰ 92 ਦਰਜ ਕੀਤੀ ਗਈ ਹੈ।

ਪੀੜਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਕਿਹਾ ਕਿ ਉਹ ਆਯੁਸ਼ ਤੋਂ ਤੰਗ ਆ ਕੇ ਲਗਾਤਾਰ ਪ੍ਰੇਸ਼ਾਨ ਸੀ। ਉਸ ਨੂੰ ਵੇਖ ਕੇ ਪਰਿਵਾਰਕ ਮੈਂਬਰ ਵੀ ਕਾਫ਼ੀ ਪ੍ਰੇਸ਼ਾਨ ਸਨ, ਜਿਸ ਤੋਂ ਬਾਅਦ ਉਸ ਨੇ ਆਪਣੀ ਮਾਂ ਨੂੰ ਗੁਆਂਢ ’ਚ ਰਹਿੰਦੇ ਨੌਜਵਾਨ ਦੀ ਕਰਤੂਤ ਬਾਰੇ ਦੱਸਿਆ। ਕੁੜੀ ਅਨੁਸਾਰ ਦੋਸ਼ੀ ਨੌਜਵਾਨ ਉਸ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਵੀ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ, ਜਿਸ ਤੋਂ ਡਰ ਕੇ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਕੁਝ ਨਹੀਂ ਦੱਸ ਰਹੀ ਸੀ। ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਪੁਲਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਦੋਂ ਤੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਹੋਇਆ ਹੈ, ਉਹ ਘਰੋਂ ਫਰਾਰ ਹੈ। ਪੁਲਸ ਉਸ ਦੇ ਘਰ ’ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ-ਗਰਮੀ ਕਢਾਏਗੀ ਹੋਰ ਵਟ, ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • girl
  • raped
  • young man
  • ਪੰਜਾਬ
  • ਸ਼ਰਮਨਾਕ ਘਟਨਾ
  • ਕੁੜੀ
  • ਜਬਰ ਜ਼ਿਨਾਹ
  • ਅਸ਼ਲੀਲ ਵੀਡੀਓ

ਪਾਕਿ ’ਚ ਬੈਠੇ ਬਦਨਾਮ ਅੱਤਵਾਦੀ ਰਿੰਦਾ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ

NEXT STORY

Stories You May Like

  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • shameful incident in ludhiana
    ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
  • granddaughter  grandfather  killed police
    ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • girl raped in bathinda
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +