Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    1:44:29 PM

  • economic crisis increases 4 8 crore people became unemployed in china

    ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ...

  • vehicle driver punjab vehicle traffic police

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ...

  • punjab police constable dies in road accident

    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ...

  • 16 metro station closed

    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ ਰਫੂ-ਚੱਕਰ ਹੋਏ ਮੁੰਡੇ ਵਾਲੇ

PUNJAB News Punjabi(ਪੰਜਾਬ)

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ ਰਫੂ-ਚੱਕਰ ਹੋਏ ਮੁੰਡੇ ਵਾਲੇ

  • Edited By Shivani Bassan,
  • Updated: 07 Jun, 2025 06:24 PM
Amritsar
a girl was getting married in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਭਾਰਤ ਦੇ ਕਾਨੂੰਨ ਮੁਤਾਬਿਕ 18 ਸਾਲ ਤੋਂ ਘੱਟ ਉਮਰ ਦੀ ਕੁੜੀ ਵਿਆਹ ਨਹੀਂ ਕਰਵਾ ਸਕਦੀ ਪਰ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਅਜੇ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ 18 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਨੂੰ ਵਿਆਹ ਦਿੱਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਦੇ ਥਾਣਾ ਮੁਹਕਮਪੁਰਾ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ 14 ਸਾਲ ਦੀ ਨਾਬਾਲਗ ਕੁੜੀ ਦਾ ਵਿਆਹ ਕਰਵਾਇਆ ਜਾ ਰਿਹਾ ਸੀ ਜਿਸ ਦੀ ਜਾਣਕਾਰੀ ਸਮਾਜਸੇਵੀ ਸੰਸਥਾ ਨੂੰ ਲੱਗੀ ਤਾਂ ਉਨ੍ਹਾਂ ਨੇ ਬਾਲ ਵਿਭਾਗ ਨਾਲ ਸੰਪਰਕ ਕਰਕੇ ਅਤੇ ਪੁਲਸ ਨਾਲ ਸੰਪਰਕ ਕਰਕੇ ਮੌਕੇ 'ਤੇ ਜਾ ਕੇ ਵਿਆਹ ਰੁਕਵਾਇਆ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ

ਇਸ ਦੌਰਾਨ ਸਮਾਜਸੇਵੀ ਸੰਸਥਾ ਦੀ ਮੈਂਬਰ ਸਪਨਾ ਮਹਿਰਾ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਵੱਲੋਂ ਤਰਨਤਾਰਨ ਰੋਡ ਭਾਈ ਮੰਝ ਸਿੰਘ ਇਲਾਕੇ 'ਚ ਜਾ ਕੇ ਵਿਆਹ ਕਰਵਾਇਆ ਜਾ ਰਿਹਾ ਸੀ ਅਤੇ ਇਸ ਦੌਰਾਨ ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਮੁੰਡੇ ਵਾਲੇ ਮੌਕੇ ਤੋਂ ਹੀ ਰਫੂ ਚੱਕਰ ਹੋ ਗਿਆ। ਜਿਸ ਤੋਂ ਬਾਅਦ ਕੁੜੀ ਨੂੰ ਉਨ੍ਹਾਂ ਦੇ ਘਰ ਥਾਣਾ ਮੁਹਕਮਪੁਰਾ ਅਧੀਨ ਲਿਆਂਦਾ ਗਿਆ। ਹੁਣ ਪੁਲਸ ਨੂੰ ਬੁਲਾ ਕੇ ਇਨ੍ਹਾਂ ਦੇ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਸਮਾਜਸੇਵੀ ਸੰਸਥਾ ਨੇ ਕਿਹਾ ਕਿ ਕੁੜੀ ਦੀ ਦਾਦੀ ਦਾ ਕਹਿਣਾ ਹੈ ਕਿ ਇਹ ਸਿਰਫ ਮੰਗਣੀ ਕਰਵਾਈ ਜਾ ਰਹੀ ਸੀ ਨਾ ਕਿ ਇਹ ਵਿਆਹ ਕਰਵਾਇਆ ਜਾ ਰਿਹਾ ਸੀ। ਫਿਲਹਾਲ ਇਨ੍ਹਾਂ ਤੋਂ ਮੰਗਣੀ ਦੇ ਡਾਕੂਮੈਂਟ ਵੀ ਮੰਗੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

ਦੂਜੇ ਪਾਸੇ ਵਿਆਹ ਕਰਵਾਉਣ ਵਾਲੀ ਕੁੜੀ ਨੇ ਦੱਸਿਆ ਕਿ ਉਹ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਰਹੀ ਸੀ ਅਤੇ ਉਸਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਹੈ ਅਤੇ ਹੁਣ ਉਹ ਵਿਆਹ ਕਰਵਾਉਣਾ ਚਾਹੁੰਦੀ ਸੀ, ਜਿਸ ਦੇ ਚਲਦੇ ਉਸ ਦੀ ਮੰਗਣੀ ਹੋ ਰਹੀ ਸੀ। ਇਸ ਦੌਰਾਨ ਨਾਬਾਲਗ ਕੁੜੀ ਦੀ ਦਾਦੀ ਨੇ ਦੱਸਿਆ ਕਿ ਉਸਦੀ ਮਾਤਾ ਨਹੀਂ ਹੈ  ਅਤੇ ਉਸ ਤੋਂ ਬਾਅਦ ਉਸ ਦਾ ਪਾਲਣ ਪੋਸ਼ਣ ਉਹੀ ਕਰਦੀ ਹੈ ਅਤੇ ਅੱਜ ਫਿਲਹਾਲ ਉਨ੍ਹਾਂ ਵੱਲੋਂ ਕੁੜੀ ਦੀ ਮੰਗਣੀ ਹੀ ਕਰਵਾਈ ਜਾ ਰਹੀ ਸੀ ਅਤੇ ਇਸ ਦੌਰਾਨ ਪੁਲਸ ਮੌਕੇ 'ਤੇ ਪਹੁੰਚ ਗਈ ।

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਦੂਜੇ ਪਾਸੇ ਇਸ ਮਾਮਲੇ 'ਚ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਉਹ ਮੌਕੇ 'ਤੇ ਆਏ ਹਨ ਅਤੇ ਇੱਥੇ ਕਿਸੇ ਵੀ ਤਰੀਕੇ ਉਨ੍ਹਾਂ ਨੂੰ ਲੜਕਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਮਿਲਿਆ । ਪੁਲਸ ਨੇ ਦੱਸਿਆ ਕਿ  ਕਾਨੂੰਨ ਮੁਤਾਬਕ 18 ਸਾਲ ਤੋਂ ਘੱਟ ਉਮਰ  ਦੀ ਬੱਚੇ ਦੀ ਮੰਗਣੀ ਵੀ ਨਹੀਂ ਕਰਵਾਈ ਜਾ ਸਕਦੀ । ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ਅੰਮ੍ਰਿਤਸਰ
  • ਕੁੜੀ
  • ਵਿਆਹ
  • Amritsar
  • girl
  • marriage

ਮੇਲੇ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਹੋ ਗਿਆ ਵੱਡਾ ਕਾਂਡ, 23 ਸਾਲਾ ਮੁੰਡੇ ਦਾ ਸ਼ਰੇਆਮ ਕਤਲ

NEXT STORY

Stories You May Like

  • drug de addiction center raided  52 boys rescued
    ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
  • 40 drug smugglers arrested in a single day in amritsar
    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • administration raids illegal drug de addiction center
    ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • flour crisis
    ਆਟੇ ਦਾ ਪੈ ਗਿਆ 'ਕਾਲ਼' ! ਖਾਲੀ ਹੋ ਗਈਆਂ ਮਿੱਲਾਂ, ਗੁਆਂਢੀ ਮੁਲਕ 'ਚ ਬਦ ਤੋਂ ਬਦਤਰ ਹੋਏ ਹਾਲਾਤ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਤੇਜ਼ ਰਫ਼ਤਾਰ ਸਕੌਡਾ ਕਾਰ ਨਾਲ ਵਾਪਰੇ ਹਾਦਸੇ ’ਚ ਪ੍ਰਵਾਸੀ ਦੀ ਮੌਤ
    • it is mandatory to register pet dogs
      ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ...
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ...
    • 36 249 45 crores came into the accounts of punjabis
      ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ...
    • fir case
      ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
    • major accident in a running bus of punjab roadways
      ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
    • hoshiarpur aap sarpanch
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ 'ਆਪ' ਸਰਪੰਚ
    • punjab toll plaza  free
      ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ...
    • important news for jalandhar residents big announcement for august 5th
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +