Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    6:34:03 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸਕੀਆਂ ਭੈਣਾਂ ਨੇ ਇਕੱਠਿਆਂ ਨਹਿਰ ਵਿੱਚ ਮਾਰੀ ਸੀ ਛਾਲ, ਇਕ ਕੁੜੀ ਦੀ ਲਾਸ਼ ਬਰਾਮਦ

PUNJAB News Punjabi(ਪੰਜਾਬ)

ਸਕੀਆਂ ਭੈਣਾਂ ਨੇ ਇਕੱਠਿਆਂ ਨਹਿਰ ਵਿੱਚ ਮਾਰੀ ਸੀ ਛਾਲ, ਇਕ ਕੁੜੀ ਦੀ ਲਾਸ਼ ਬਰਾਮਦ

  • Edited By Anuradha,
  • Updated: 30 Jan, 2021 08:29 PM
Firozpur
a girl was recovered in a jumping case
  • Share
    • Facebook
    • Tumblr
    • Linkedin
    • Twitter
  • Comment

 ਜੀਰਾ (ਗੁਰਮੇਲ ਸੇਖਵਾਂ) : ਪਿੰਡ ਸੇਖਵਾਂ ਨਿਵਾਸੀ ਦੋ ਸੱਕੀਆਂ ਭੈਣ ਮਨਪ੍ਰੀਤ ਕੌਰ ਅਤੇ ਸਿਮਰਨ ਕੌਰ ਪੁੱਤਰੀਆਂ ਗੁਰਸੇਮ ਸਿੰਘ ਵੱਲੋਂ ਬੀਤੇ ਦਿਨੀ 28 ਜਨਵਰੀ ਨੂੰ ਪਿੰਡ ਘੱਲ ਖੁਰਦ ਵਾਲੀਆਂ ਵੱਡੀਆਂ ਨਹਿਰਾਂ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਤੱਕ ਇਕ ਕੁੜੀ ਮਨਪ੍ਰੀਤ ਕੌਰ ਦੀ ਲਾਸ਼ ਬਰਾਮਦ ਹੋਈ ਹੈ ਅਤੇ ਦੂਸਰੀ ਕੁੜੀ ਸਿਮਰਨ ਕੌਰ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਅੱਜ ਮਨਪ੍ਰੀਤ ਕੌਰ ਦਾ ਪਿੰਡ ਸੇਖਵਾਂ ਦੇ ਸ਼ਮਸ਼ਾਨ ਘਾਟ ’ਚ ਗਮਗੀਨ ਮਾਹੌਲ ’ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰਪ੍ਰੇਮ ਸਿੰਘ ਬੱਬੂ ਅਤੇ ਸਮੁੱਚੀ ਪੰਚਾਇਤ ਨੇ ਮਨਪ੍ਰੀਤ ਕੌਰ ਦੀ ਮੌਤ ਨੂੰ ਲੈ ਕੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਮਲਾ ਖੁਦਕੁਸ਼ੀ ਦਾ ਨਹੀਂ, ਕਤਲ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਨਪ੍ਰੀਤ ਕੌਰ ਨੇ ਨਹਿਰ ’ਚ ਛਾਲ ਮਾਰੀ ਹੁੰਦੀ ਤਾਂ ਉਸਦੀ ਲਾਸ਼ ਨਹਿਰ ’ਚੋਂ ਹੀ ਬਰਾਮਦ ਹੋਣੀ ਚਾਹੀਦੀ ਸੀ, ਜਦਕਿ ਲਾਸ਼ ਪਿੰਡ ਰੱਤਾਖੇੜਾ ਦੇ ਸੇਮਨਾਲਾ ’ਚੋਂ ਬਰਾਮਦ ਹੋਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਕੇ ਅਸਲੀਅਤ ਸਾਹਮਣੇ ਲਿਆਂਦੀ ਜਾਵੇ। ਦੱਸਣਯੋਗ ਹੈ ਕਿ 3 ਦਿਨ ਬੀਤ ਜਾਣ ਦੇ ਬਾਵਜੂਦ ਸਿਮਰਨ ਕੌਰ ਦਾ ਹੁਣ ਤੱਕ ਕੋਈ ਸੁਰਾਗ ਨਹੀਂ ਲੱਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਹੱਕ ’ਚ ਪਿੰਡ ‘ਨਥੇਹਾ’ ਦੀ ਪੰਚਾਇਤ ਦਾ ਵੱਡਾ ਫ਼ੈਸਲਾ, ਪਾਸ ਕੀਤੇ ਇਹ ਮਤੇ

PunjabKesari

ਡਾਕਟਰਾਂ ਵੱਲੋਂ ਜੋ ਰਿਪੋਰਟ ਦਿੱਤੀ ਜਾਵੇਗੀ, ਉਸ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ : ਡੀ. ਐੱਸ. ਪੀ.  

ਦੂਜੇ ਪਾਸੇ ਡੀ. ਐੱਸ. ਪੀ. ਸਤਨਾਮ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਅੱਜ ਮਨਪ੍ਰੀਤ ਕੌਰ ਦਾ ਪੋਸਟਮਾਰਟ ਹੋਇਆ ਹੈ ਅਤੇ ਇਸ ਸਬੰਧੀ 5 ਮੈਂਬਰੀ ਡਾਕਟਰਾ ਦਾ ਬੋਰਡ ਬਣਾਇਆ ਗਿਆ ਹੈ। ਡਾਕਟਰਾਂ ਵੱਲੋਂ ਜੋ ਰਿਪੋਰਟ ਦਿੱਤੀ ਜਾਵੇਗੀ, ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਣਾ ਘੱਲ ਖੁਰਦ ਦੇ ਐੱਸ. ਐੱਚ. ਓ. ਗੁਰਤੇਜ ਸਿੰਘ ਨਾਲ ਮਿਲ ਕੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਸਰਕਾਰ ਦੀ ਸ਼ਹਿ ’ਤੇ ਵਾਪਰੀ ਲਾਲ ਕਿਲ੍ਹੇ ਵਾਲੀ ਘਟਨਾ : ਢੱਡਰੀਆਂ ਵਾਲੇ    

ਨਹਿਰ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਸੀ

ਕੁੜੀਆਂ ਦੇ ਪਿਤਾ ਗੁਰਸੇਮ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ +2 ਕਲਾਸ ਤਲਵੰਡੀ ਭਾਈ ਦੇ ਸਕੂਲ ਤੋਂ ਪਾਸ ਕੀਤੀ ਹੈ ਤੇ ਛੋਟੀ ਕੁੜੀ ਸਿਮਰਨ +2 ਦੀ ਪੜ੍ਹਾਈ ਕਰ ਰਹੀ ਹੈ, ਜੋ ਮਨਪ੍ਰੀਤ ਕੌਰ ਆਪਣਾ ਸਰਟੀਫਿਕੇਟ ਸਕੂਲ ਤੋਂ ਲੈਣ ਲਈ ਕਹਿ ਕੇ ਸਿਮਰਨ ਨਾਲ ਗਈ ਸੀ। ਦੱਸਿਆ ਜਾਂਦਾ ਹੈ ਕਿ ਨਹਿਰ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Canal
  • jump
  • girl
  • deadbody
  • ਨਹਿਰ
  • ਛਾਲ
  • ਕੁੜੀ
  • ਲਾਸ਼

ਮਹਿਤਪੁਰ ਨਗਰ ਪੰਚਾਇਤ ਕਾਂਗਰਸ ਦੇ 9 ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ 4 'ਚ ਕਸ਼ਮਕਸ਼

NEXT STORY

Stories You May Like

  • youth commits suicide by jumping into canal
    ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ
  • body of boy who jumped into canal recovered after 24 hours
    24 ਘੰਟਿਆਂ ਬਾਅਦ ਬਰਾਮਦ ਹੋਈ ਨਹਿਰ 'ਚ ਛਾਲ ਮਾਰਨ ਮੁੰਡੇ ਦੀ ਲਾਸ਼, ਪਿਓ ਦੀ ਭਾਲ ਜਾਰੀ
  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • youth dead body missing for three days found in suspicious condition
    ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
  • ganga canal  woman  s body
    ਗੰਗ ਕਨਾਲ ਨਹਿਰ 'ਚੋਂ ਅਣਪਛਾਤੀ ਔਰਤ ਦੀ ਮਿਲੀ ਲਾਸ਼
  • bhakra canal family parents
    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ ਬਚਿਆ, ਬੱਚਿਆਂ ਦੀ ਮੌਤ
  • bsnl takes a big leap with an income of 25 000 crores
    ਕਦੇ ਬੰਦ ਹੋਣ ਦੀ ਕਗਾਰ 'ਤੇ ਸੀ ਸਰਕਾਰੀ ਕੰਪਨੀ, ਹੁਣ 25,000 ਕਰੋੜ ਦੀ ਕਮਾਈ ਨਾਲ ਮਾਰੀ ਵੱਡੀ ਛਾਲ
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +