Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    2:57:16 PM

  • punjab one accused arrested with 20 kg heroin

    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ,...

  • flood threat in punjab

    ਪੰਜਾਬ 'ਚ ਹੜ੍ਹ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ...

  • president approves amendment to anti paper leak law

    ਐਂਟੀ-ਪੇਪਰ ਲੀਕ ਕਾਨੂੰਨ 'ਚ ਸੋਧ ਨੂੰ ਰਾਸ਼ਟਰਪਤੀ...

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Jalandhar
  • ਕੈਨੇਡਾ 'ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ

CANADA News Punjabi(ਕੈਨੇਡਾ)

ਕੈਨੇਡਾ 'ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ

  • Updated: 22 Aug, 2022 12:11 PM
Jalandhar
a golden opportunity to be firm in canada
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ ਕਿਉਂਕਿ ਅੱਜ ਦੇ ਦੌਰ 'ਚ ਹਰ ਕੋਈ ਕੈਨੇਡਾ 'ਚ ਪੱਕੇ ਹੋ ਕੇ ਆਪਣਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦਾ ਹੈ। ਇਸੇ ਅਧੀਨ ਕੈਨੇਡਾ ਸਰਕਾਰ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਹੁਨਰਮੰਦ ਪੇਸ਼ੇਵਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕੈਨੇਡਾ 'ਚ ਪੱਕਾ ਹੋਣਾ ਚਾਹੁੰਦਾ ਹੈ ਤਾਂ ਇਹ ਸੁਨਹਿਰੀ ਮੌਕਾ ਹੈ, ਕਿਉਂਕਿ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਐਲਾਨ ਕੀਤਾ ਹੈ। 

ਦਰਅਸਲ ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ 'ਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਇਨ੍ਹਾਂ 'ਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਮੁਹਾਰਤ ਰੱਖਣ ਵਾਲੇ ਉਮੀਦਵਾਰਾਂ ਲਈ ਵੀ ਵਿਕਲਪ ਮੌਜੂਦ ਹਨ। ਕੈਨੇਡਾ ਦੀ PR ਲਈ ਅਪਲਾਈ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। IRCC ਵਕੀਲ ਵੱਲੋਂ ਉਮੀਦਵਾਰਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਪ੍ਰਕਿਰਿਆ ਜ਼ਰੀਏ ਤੁਹਾਨੂੰ 12 ਮਹੀਨਿਆਂ (1 ਸਾਲ) ਵਿਚ ਹੀ ਕੈਨੇਡਾ ਦੀ PR ਮਿਲ ਜਾਵੇਗੀ। ਇਸ ਦੌਰਾਨ PNP ਅਤੇ ਐਕਸਪ੍ਰੈਸ ਐਂਟਰੀ ਦੋਵੇਂ ਵਿਕਲਪ ਉਪਲਬਧ ਹੋਣਗੇ। ਇਸੇ ਅਧੀਨ ਜੇ ਤੁਹਾਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹੋ। ਹੋਰ ਜਾਣਕਾਰੀ ਲਈ 9855577523 'ਤੇ ਸੰਪਰਕ ਕਰੋ 

ਐਕਸਪ੍ਰੈਸ ਐਂਟਰੀ ਪ੍ਰੋਗਰਾਮ ਕੀ ਹੈ? 
ਐਕਸਪ੍ਰੈਸ ਐਂਟਰੀ ਪ੍ਰੋਗਰਾਮ ਪੇਸ਼ੇਵਰਾਂ ਅਤੇ ਨੌਕਰੀ ਲੱਭਣ ਵਾਲਿਆਂ ਵੱਲੋਂ ਵਰਤਿਆ ਜਾਣ ਵਾਲਾ ਸਭ ਤੋਂ ਪ੍ਰਸਿੱਧ ਪ੍ਰੋਗਰਾਮ ਹੈ। ਕੈਨੇਡਾ 'ਚ ਸਾਰੇ ਉਦਯੋਗਾਂ ਵਿਚ ਪੇਸ਼ੇਵਰਾਂ ਦੀ ਬਹੁਤ ਜ਼ਿਆਦਾ ਮੰਗ ਹੈ ਅਤੇ ਹੇਠਾਂ ਦਿੱਤੇ ਪ੍ਰੋਗਰਾਮ ਸਫ਼ਲਤਾ ਦੀ ਉੱਚ ਸੰਭਾਵਨਾ ਦੇ ਨਾਲ ਅਰਜ਼ੀ ਦੇਣ ਲਈ ਸਭ ਤੋਂ ਵਧੀਆ ਵਿਕਲਪ ਹਨ।
ਫੈਡਰਲ ਸਕਿਲਡ ਵਰਕਰ ਪ੍ਰੋਗਰਾਮ (FSWP) 
ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ (FSTP) 
ਕੈਨੇਡੀਅਨ ਅਨੁਭਵ ਕਲਾਸ (CEC)

ਸੂਬਾਈ ਨਾਮਜ਼ਦ ਪ੍ਰੋਗਰਾਮ (PNP) ਕੀ ਹੈ? 
ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਪ੍ਰਵਾਸ ਨੂੰ ਹੁਲਾਰਾ ਦੇਣ ਲਈ ਸੂਬਾਈ ਨਾਮਜ਼ਦ ਪ੍ਰੋਗਰਾਮ ਤਿਆਰ ਕੀਤੇ ਗਏ ਹਨ। ਹਰੇਕ ਕੈਨੇਡੀਅਨ ਪ੍ਰਾਂਤ ਅਤੇ ਖੇਤਰ ਆਪਣੀ ਵਿਸ਼ੇਸ਼ ਆਰਥਿਕ ਅਤੇ ਜਨਸੰਖਿਆ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਆਪਣਾ PNP ਚਲਾਉਂਦਾ ਹੈ। 
ਅਲਬਰਟਾ ਇਮੀਗੈਂਟ ਨਾਮਜ਼ਦ ਪ੍ਰੋਗਰਾਮ (AINP) 
ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (BCPNP) 
ਮੈਨੀਟੋਬਾ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (MPNP) 
ਨਿਊਫਾਊਂਡਲੈਂਡ ਅਤੇ ਲੈਬਰਾਡੋਰ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NLPNP) 
ਨਿਊ ਬਰੰਸਵਿਕ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NEPNP) 
ਨੋਵਾ ਸਕੋਸ਼ੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NSPNP) 
 ਉੱਤਰੀ ਪੱਛਮੀ ਦੇਸ਼ ਨਾਮਜ਼ਦ ਪ੍ਰੋਗਰਾਮ (NTNP)
ਓਨਟਾਰੀਓ ਇਮੀਗੈਂਟ ਨਾਮਜ਼ਦ ਪ੍ਰੋਗਰਾਮ (OINP) 
ਪ੍ਰਿੰਸ ਐਡਵਰਡ ਆਈਲੈਂਡ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PEI PNP) 
ਕਿਊਬਿਕ ਸਕਿਲਡ ਵਰਕਰਜ਼ ਪ੍ਰੋਗਰਾਮ (QSWP) 
ਸਸਕੈਚਵਨ ਇਮੀਗੈਂਟ ਨਾਮਜ਼ਦ ਪ੍ਰੋਗਰਾਮ (SINP) 
ਯੂਕੋਨ ਨਾਮਜ਼ਦ ਪ੍ਰੋਗਰਾਮ (YNP) 

1. ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ
2. ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ 'ਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ
3. ਇਨ੍ਹਾਂ 'ਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ।
4. ਹੋਰ ਜਾਣਕਾਰੀ ਲਈ 7380292972 'ਤੇ ਸੰਪਰਕ ਕਰੋ।

 

  • Canada
  • government
  • PR
  • ਕੈਨੇਡਾ
  • ਸਰਕਾਰ
  • ਸਥਾਈ ਨਿਵਾਸ

ਕੈਨੇਡਾ: ਵਿਧਾਨ ਸਭਾ ਚੋਣਾਂ 'ਚ ਕਿਸਮਤ ਅਜਮਾਉਣ ਜਾ ਰਹੇ ਜਲੰਧਰ ਦੇ ਹਰਮਨ ਤੇ ਸਿਮਰਨ

NEXT STORY

Stories You May Like

  • canada pr
    ਪੰਜਾਬੀਓ ਕਰ ਲਓ ਤਿਆਰੀ ! ਹੁਣ ਕੈਨੇਡਾ ਸਰਕਾਰ ਹਰ ਸਾਲ 4.54 ਲੱਖ ਪ੍ਰਵਾਸੀਆਂ ਨੂੰ ਦੇਵੇਗੀ PR
  • australia gives pr to indian cab driver
    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ ਬਚਾਈ ਸੀ 20 ਲੋਕਾਂ ਦੀ ਜਾਨ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • canadian pr
    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • usa green card bond
    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ! ਟਰੰਪ ਪ੍ਰਸ਼ਾਸਨ ਨੇ ਖਿੱਚੀ ਤਿਆਰੀ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • canadian pr
      ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
    • punjabi in canada
      ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ...
    • us consulate in toronto
      ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • young cricketer  canada team
      ਪੰਜਾਬ ਦੇ ਨੌਜਵਾਨ ਕ੍ਰਿਕਟਰ ਨੇ ਕੈਨੇਡਾ 'ਚ ਬਣਾਈ ਪਛਾਣ, ਕੌਮਾਂਤਰੀ ਮੁਕਾਬਲੇ ਲਈ...
    • announcement of byelections
      ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • spy arrested in belgium
      NATO ਹੈੱਡਕੁਆਰਟਰ 'ਚ ਜਾਸੂਸ ! ਬੈਲਜੀਅਮ 'ਚ ਕੈਨੇਡੀਅਨ ਮਹਿਲਾ ਨਾਗਰਿਕ...
    • housing in canada
      ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ
    • bjp hits back at pannu  s serious allegations
      ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +