Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:51:41 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

PUNJAB News Punjabi(ਪੰਜਾਬ)

ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

  • Edited By Shivani Bassan,
  • Updated: 09 Apr, 2026 04:00 PM
Amritsar
a group of 409 pilgrims left for pakistan from delhi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੌਕੇ ‘ਤੇ ਦਿੱਲੀ ਦੀ ਸੰਗਤ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਭੇਜਿਆ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਮਹਾਸਚਿਵ ਜਗਦੀਪ ਸਿੰਘ ਕਾਹਲੋ ਨੇ ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਵੱਲੋਂ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਮਹਾਸਚਿਵ ਜਗਦੀਪ ਸਿੰਘ ਕਾਹਲੋ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਨੇ ਖਾਸ ਤੌਰ ‘ਤੇ ਪਹੁੰਚ ਕੇ ਜਥੇ ਨੂੰ ਰਵਾਨਾ ਕੀਤਾ। ਇਸ ਮੌਕੇ ‘ਤੇ ਦਿੱਲੀ ਕਮੇਟੀ ਦੇ ਮੀਡੀਆ ਸਲਾਹਕਾਰ ਸੁਦੀਪ ਸਿੰਘ, ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਚੇਅਰਮੈਨ ਸਤਨਾਮ ਸਿੰਘ ਜੱਗਾ ਸਮੇਤ ਕਈ ਗਣਮਾਨਯ ਸ਼ਖਸੀਅਤਾਂ ਹਾਜਰ ਰਹੀਆਂ।
ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਕੁੱਲ 2840 ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜਥੇ ਵਿੱਚ ਸ਼ਾਮਲ ਹਨ, ਜਦਕਿ ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਅੱਜ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ ਹੈ। ਕੱਲ੍ਹ 10 ਤਾਰੀਖ ਨੂੰ ਸਵੇਰੇ ਸਾਰੇ ਸ਼ਰਧਾਲੂ ਵਾਘਾ ਬਾਰਡਰ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਖਾਲਸਾ ਸਾਜਣਾ ਦਿਵਸ ਵਿਸਾਖੀ ਦਾ ਤਿਉਹਾਰ ਮਨਾaਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤਣਗੇ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ

ਉਨ੍ਹਾਂ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਪੱਪਾ ਅਤੇ ਅਨੂਪ ਸਿੰਘ ਘੁੰਮਣ ਨੂੰ ਜਥੇ ਦਾ ਇੰਚਾਰਜ ਬਣਾ ਕੇ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਸ਼ਿਰੋਮਣੀ ਕਮੇਟੀ ਦੇ ਜਥੇ ਵਿੱਚੋਂ ਇੱਕ ਮਹਿਲਾ ਦੇ ਵੱਖ ਹੋਣ ਦੀ ਘਟਨਾ ਤੋਂ ਸਬਕ ਲੈਂਦੇ ਹੋਏ ਇਸ ਵਾਰ ਦਿੱਲੀ ਕਮੇਟੀ ਨੇ ਸਾਰੇ ਸ਼ਰਧਾਲੂਆਂ ਦੀ ਪੂਰੀ ਜਾਂਚ ਤੋਂ ਬਾਅਦ ਹੀ ਵੀਜ਼ਾ ਲਈ ਭੇਜਿਆ ਸੀ। ਜਿਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਸਕਿਆ, ਉਨ੍ਹਾਂ ਲਈ ਅਰਦਾਸ ਕਰਦੇ ਹਾਂ ਕਿ ਅਗਲੀ ਵਾਰ ਜਥੇ ਵਿੱਚ ਉਨ੍ਹਾਂ ਨੂੰ ਦਰਸ਼ਨਾਂ ਦੀ ਮਨਜ਼ੂਰੀ ਮਿਲ ਸਕੇ।

ਹਰਮੀਤ ਸਿੰਘ ਕਾਲਕਾ ਅਤੇ ਮਹਾਸਚਿਵ ਜਗਦੀਪ ਸਿੰਘ ਕਾਹਲੋ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਦੋਨਾਂ ਦੇਸ਼ਾਂ ਵਿੱਚ ਤਣਾਅਪੂਰਨ ਮਾਹੌਲ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਿਆਂ ਦੇ ਦਰਸ਼ਨ ਲਈ ਪਾਕਿਸਤਾਨ ਜਾਣ ਦੀ ਮਨਜ਼ੂਰੀ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 409 pilgrims
  • Pakistan
  • Delhi
  • 409 ਸ਼ਰਧਾਲੂ
  • ਪਾਕਿਸਤਾਨ
  • ਦਿੱਲੀ

ਮੋਹਾਲੀ 'ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਮੌਕੇ 'ਤੇ ਪੁੱਜ ਗਈ ਪਤਨੀ ਤੇ ਫਿਰ...

NEXT STORY

Stories You May Like

  • group of sikh pilgrims returns from pakistan
    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ
  • hajj yatra  pilgrims  jammu and kashmir  saudi arabia
    ਹੱਜ ਲਈ 431 ਸ਼ਰਧਾਲੂਆਂ ਦਾ ਪਹਿਲਾ ਜੱਥਾ ਜੰਮੂ ਕਸ਼ਮੀਰ ਤੋਂ ਹੋਇਆ ਰਵਾਨਾ
  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • uttarakhand chardham yatra
    ਉਤਰਾਖੰਡ ਚਾਰਧਾਮ ਯਾਤਰਾ: 19 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ, ਗੰਗੋਤਰੀ ਹਾਈਵੇਅ ਹੋਇਆ ਬੰਦ
  • the group will return today after visiting the shrines in pakistan
    ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ
  • a group of sikhs from sikligarh and vanjara
    ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • pakistan  s president zardari leaves for china
    ਪਾਕਿਸਤਾਨੀ ਰਾਸ਼ਟਰਪਤੀ ਜ਼ਰਦਾਰੀ ਚੀਨ ਦੌਰੇ 'ਤੇ ਰਵਾਨਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +