Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:53:01 PM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਵੱਡਾ ਘਪਲਾ, ਲਾਇਸੈਂਸੀ ਇਮੀਗ੍ਰੇਸ਼ਨ ਸੈਂਟਰ ਨੇ ਦਰਜਨਾਂ ਨੌਜਵਾਨਾਂ ਨਾਲ ਮਾਰੀ ਠੱਗੀ, ਜਾਰੀ ਹੋਏ ਹੁਕਮ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਵੱਡਾ ਘਪਲਾ, ਲਾਇਸੈਂਸੀ ਇਮੀਗ੍ਰੇਸ਼ਨ ਸੈਂਟਰ ਨੇ ਦਰਜਨਾਂ ਨੌਜਵਾਨਾਂ ਨਾਲ ਮਾਰੀ ਠੱਗੀ, ਜਾਰੀ ਹੋਏ ਹੁਕਮ

  • Edited By Shivani Bassan,
  • Updated: 25 Oct, 2025 06:23 PM
Amritsar
a licensed immigration center cheated dozens of youths
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਮਹਾਨਗਰ ’ਚ ਵਿਦੇਸ਼ ਭੇਜਣ ਦੀ ਆੜ ’ਚ ਇਕ ਟ੍ਰੈਵਲ ਏਜੰਟ ਵੱਲੋਂ ਦਰਜਨਾਂ ਨੌਜਵਾਨਾਂ ਨਾਲ ਧੋਖਾਦੇਹੀ ਕਰਨ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਨੌਜਵਾਨਾਂ ਨਾਲ ਧੋਖਾਦੇਹੀ ਕਰਨ ਵਾਲਾ ਟ੍ਰੈਵਲ ਏਜੰਟ ਬਿਨਾਂ ਲਾਇਸੈਂਸ ਵਾਲਾ ਇਮੀਗ੍ਰੇਸ਼ਨ ਸੈਂਟਰ ਨਹੀਂ ਚਲਾ ਰਿਹਾ ਸੀ, ਸਗੋਂ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਇਕ ਲਾਇਸੈਂਸੀ ਇਮੀਗ੍ਰੇਸ਼ਨ ਸੈਂਟਰ ਚਲਾ ਰਿਹਾ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲੇ ਅਤੇ ਕੁਝ ਹੋਰ ਜ਼ਿਲਿਆਂ ਦੇ ਵੱਖ-ਵੱਖ ਪਿੰਡਾਂ ਦੇ ਦਰਜਨਾਂ ਨੌਜਵਾਨਾਂ ਨੇ ਏ. ਡੀ. ਸੀ. ਜਨਰਲ ਰੋਹਿਤ ਗੁਪਤਾ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਟ੍ਰੈਵਲ ਏਜੰਟ ਪ੍ਰਭਸ਼ਰਨ ਸਿੰਘ ਰੰਧਾਵਾ ’ਤੇ ਧੋਖਾਦੇਹੀ ਦਾ ਦੋਸ਼ ਲਾਇਆ ਗਿਆ ਹੈ ਅਤੇ ਆਪਣੇ ਪੈਸੇ ਲੈਣ ਦੀ ਮੰਗ ਕੀਤੀ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਏ. ਡੀ. ਸੀ. ਨੇ ਐੱਸ. ਪੀ. ਹੈੱਡਕੁਆਰਟਰ ਅਤੇ ਸਬੰਧਤ ਥਾਣੇ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਤੁਰੰਤ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ-ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ

ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਰਣਜੀਤ ਐਵੇਨਿਊ ਸਥਿਤ ਇਮੀਗ੍ਰੇਸ਼ਨ ਸੈਂਟਰ ਦਾ ਮਾਲਕ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰ ਰਿਹਾ ਸੀ। ਇਸ ਦੌਰਾਨ ਪ੍ਰਭਸ਼ਰਨ ਸਿੰਘ ਰੰਧਾਵਾ ਦਾ ਮੋਬਾਇਲ ਨੰਬਰ ਬੰਦ ਪਾਇਆ ਗਿਆ। ਅੰਮ੍ਰਿਤਸਰ ਦੇ ਪਾਸ਼ ਰਣਜੀਤ ਐਵੇਨਿਊ ਖੇਤਰ ’ਚ ਦਰਜਨਾਂ ਇਮੀਗ੍ਰੇਸ਼ਨ ਸੈਂਟਰ ਕੰਮ ਕਰਦੇ ਹਨ ਪਰ ਕਿਸੇ ਵੀ ਲਾਇਸੈਂਸਸ਼ੁਦਾ ਸੈਂਟਰ ਨੇ ਕਦੇ ਵੀ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਦੇਹੀ ਨਹੀਂ ਕੀਤੀ। ਨਕਲੀ ਟ੍ਰੈਵਲ ਏਜੰਟ ਆਮ ਤੌਰ ’ਤੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਆਪਣੇ ਜਾਲ ’ਚ ਫਸਾਉਂਦੇ ਹਨ ਅਤੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪ੍ਰਸ਼ਾਸਨ ਕੋਲ 500 ਤੋਂ ਵੱਧ ਲਾਇਸੈਂਸੀ ਇਮੀਗ੍ਰੇਸ਼ਨ ਸੈਂਟਰਾਂ ਦੀ ਸੂਚੀ

ਨੌਜਵਾਨਾਂ ਨੂੰ ਪੜ੍ਹਾਈ ਜਾਂ ਕੰਮ ਲਈ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਸਬੰਧ ’ਚ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ 500 ਤੋਂ ਵੱਧ ਲਾਇਸੈਂਸੀ ਟ੍ਰੈਵਲ ਏਜੰਟਾਂ ਦੀ ਸੂਚੀ ਹੈ, ਜਿਨ੍ਹਾਂ ਨੂੰ ਏ. ਡੀ. ਸੀ. ਜਨਰਲ ਦੇ ਦਫ਼ਤਰ ਵੱਲੋਂ ਇਕ ਲੰਬੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਲਾਇਸੈਂਸੀ ਇਮੀਗ੍ਰੇਸ਼ਨ ਸੈਂਟਰਾਂ ਅਤੇ ਟ੍ਰੈਵਲ ਏਜੰਟਾਂ ਦੇ ਨਾਂ ਜ਼ਿਲਾ ਪ੍ਰਸ਼ਾਸਨ ਦੀ ਟ੍ਰੈਵਲ ਏਜੰਸੀ ਦੀ ਵੈੱਬਸਾਈਟ ’ਤੇ ਵੀ ਦਰਸਾਏ ਗਏ ਹਨ। ਇਸ ਵੈੱਬਸਾਈਟ ’ਤੇ ਜਾ ਕੇ ਕੋਈ ਵੀ ਇਹ ਪਤਾ ਲਾ ਸਕਦਾ ਹੈ ਕਿ ਜਿਸ ਟ੍ਰੈਵਲ ਏਜੰਟ ਕੋਲ ਉਹ ਗਿਆ ਹੈ, ਉਸ ਕੋਲ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਲਾਇਸੈਂਸ ਹੈ ਜਾਂ ਨਹੀਂ।

ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਕੀ ਹੈ ਇਮੀਗ੍ਰੇਸ਼ਨ ਸੈਂਟਰ ਦਾ ਲਾਇਸੈਂਸ ਪ੍ਰਾਪਤ ਕਰਨ ਲਈ ਕਾਨੂੰਨੀ ਪ੍ਰਕਿਰਿਆ?

ਡੀ. ਸੀ ਦਫ਼ਤਰ ਵਿਚ ਏ. ਡੀ. ਸੀ. ਜਨਰਲ ਦੇ ਦਫ਼ਤਰ ਨੂੰ ਇਮੀਗ੍ਰੇਸ਼ਨ ਸੈਂਟਰ ਜਾਂ ਟ੍ਰੈਵਲ ਏਜੰਸੀ ਲਾਇਸੈਂਸ ਪ੍ਰਾਪਤ ਕਰਨ ਲਈ ਲਾਇਸੈਂਸਿੰਗ ਅਥਾਰਟੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬਿਨੈਕਾਰ ਨੂੰ ਪਹਿਲਾਂ ਆਪਣੇ ਸੈਂਟਰ ਦੇ ਸਥਾਨ ਦੀ ਰਜਿਸਟਰੀ ਪ੍ਰਾਪਤ ਕਰਨੀ ਚਾਹੀਦੀ ਹੈ ਅਤੇ ਜੇਕਰ ਉਹ ਕਿਰਾਏ ’ਤੇ ਲੈਂਦੇ ਹਨ ਤਾਂ ਇਕ ਸਹੀ ਢੰਗ ਨਾਲ ਰਜਿਸਟਰਡ ਲੀਜ਼ ਡੀਡ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਿਬਨੈਕਾਰ ਫਾਰਮ ਨਾਲ ਆਪਣਾ ਪੈਨ ਕਾਰਡ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜੋੜ ਕੇ ਅਰਜ਼ੀ ਜਮ੍ਹਾ ਕਰਨੀ ਚਾਹੀਦੀ ਹੈ। ਇਸ ਪ੍ਰਕਿਰਿਆ ਵਿਚ ਪੁਲਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੁਲਸ ਤੋਂ ਐੱਨ. ਓ. ਸੀ. ਪ੍ਰਾਪਤ ਕਰਨ ਤੋਂ ਬਾਅਦ ਹੀ ਏ. ਡੀ. ਸੀ. ਦਫ਼ਤਰ ਲਾਇਸੈਂਸਿੰਗ ਪ੍ਰਕਿਰਿਆ ਸ਼ੁਰੂ ਕਰਦਾ ਹੈ, ਜਿਸ ਲਈ ਐੱਸ. ਡੀ. ਐੱਮ., ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਤੋਂ ਰਿਪੋਰਟਾਂ ਮੰਗਵਾਈਆਂ ਜਾਂਦੀਆਂ ਹਨ। ਪੁਲਸ ਅਤੇ ਸਿਵਲ ਪ੍ਰਸ਼ਾਸਨ ਤੋਂ ਦੋਹਰੀਆਂ ਰਿਪੋਰਟਾਂ ਪ੍ਰਾਪਤ ਕਰਨ ਤੋਂ ਬਾਅਦ ਹੀ ਲਾਇਸੈਂਸਿੰਗ ਅਥਾਰਟੀ ਏ. ਡੀ. ਸੀ. ਵੱਲੋਂ ਜਾਰੀ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ’ਚ ਘੱਟੋ-ਘੱਟ 90 ਦਿਨ ਲੱਗਦੇ ਹਨ।

ਇਹ ਵੀ ਪੜ੍ਹੋ- ਪੰਜਾਬ: ਮਟਨ ਚਿਕਨ ਤੋਂ ਮਹਿੰਗੀਆਂ ਹੋਈਆਂ ਸਬਜ਼ੀਆਂ, ਵਿਗੜਿਆ ਰਸੋਈ ਦਾ ਬਜਟ, 120 ਰੁਪਏ ਕਿਲੋ ਹੋਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • licensed immigration cente
  • cheated
  • dozens of youths
  • investigation ordered
  • Amritsar
  • ਅੰਮ੍ਰਿਤਸਰ
  • ਲਾਇਸੈਂਸਸ਼ੁਦਾ ਇਮੀਗ੍ਰੇਸ਼ਨ ਸੈਂਟਰ
  • ਠੱਗੀ
  • ਦਰਜਨਾਂ ਨੌਜਵਾਨ
  • ਜਾਂਚ ਦੇ ਹੁਕਮ

ਗੁਰਪੁਰਬ ਮੌਕੇ ਤਿੰਨ ਦਿਨਾਂ ਲਈ ਅਸਥਾਈ ਸਟਾਲ ਲਾਉਣ ਦੀ ਇਜਾਜ਼ਤ

NEXT STORY

Stories You May Like

  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • big scam in the name of sending people abroad
    ਵਿਦੇਸ਼ ਭੇਜਣ ਦੇ ਨਾਂ 'ਤੇ ਵੱਡਾ ਘਪਲਾ, ਕਈ ਲੋਕ ਹੋ ਚੁੱਕੇ ਠੱਗੀ ਦਾ ਸ਼ਿਕਾਰ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • fraud case
    ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • lawyer shoots dead woman in chandigarh
    ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +