Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    9:55:39 AM

  • nancy grewal

    ਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ...

  • us senate rejects bill to prevent iran war

    ਟਰੰਪ ਦੀ ਵੱਡੀ ਜਿੱਤ: US ਸੈਨੇਟ ਵੱਲੋਂ ਈਰਾਨ ਜੰਗ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ...

  • aap government looted punjab and put it under the debt

    'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ ਪੰਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ

PUNJAB News Punjabi(ਪੰਜਾਬ)

ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ

  • Edited By Gurminder Singh,
  • Updated: 03 Jan, 2025 12:49 PM
Chandigarh
a major danger bell for punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੂੰ ਲੈ ਕੇ ਹੈਰਾਨ ਕਰ ਦੇਣ ਵਾਲੇ ਅੰਕੜੇ ਸਾਹਮਣੇ ਆਏ ਹਨ, ਜਿਸ ਦੇ ਚੱਲਦੇ ਖੇਤੀ ਹੇਠਲਾ ਰਕਬਾ ਲਗਾਤਾਰ ਘੱਟ ਰਿਹਾ ਹੈ ਅਤੇ ਸ਼ਹਿਰੀ ਰਕਬਾ ਵੱਧ ਰਿਹਾ ਹੈ। ਦਰਅਸਲ ਜਲ ਸਰੋਤ ਵਿਭਾਗ ਵੱਲੋਂ ਜਦੋਂ ਵਿਸ਼ੇਸ਼ ਮੁਹਿੰਮ ਤਹਿਤ ਅਜਿਹੇ ਰਕਬੇ ਦੀ ਸ਼ਨਾਖ਼ਤ ਕੀਤੀ ਗਈ ਤਾਂ ਕਰੀਬ 53,611 ਏਕੜ ਰਕਬਾ ਖੇਤਾਂ ’ਚੋਂ ਨਿਕਲਣ ਦੇ ਤੱਥ ਸਾਹਮਣੇ ਆਏ ਹਨ ਅਤੇ ਇਨ੍ਹਾਂ ਖੇਤਾਂ ਦਾ ਰਕਬਾ ਕਲੋਨੀਆਂ ਅਤੇ ਸੜਕਾਂ ਹੇਠ ਆ ਗਿਆ ਹੈ। ਨਿਯਮਾਂ ਅਨੁਸਾਰ ਜਦੋਂ ਖੇਤੀ ਹੇਠਲੇ ਰਕਬੇ ਦੀ ਗੈਰ-ਖੇਤੀ ਕੰਮਾਂ ਲਈ ਵਰਤੋਂ ਹੋਣ ਲੱਗਦੀ ਹੈ ਤਾਂ ਜਲ ਸਰੋਤ ਵਿਭਾਗ ਵੱਲੋਂ ਇਸ ਗੈਰ-ਖੇਤੀ ਵਾਲੇ ਰਕਬੇ ਦਾ ਨਹਿਰੀ ਪਾਣੀ ਕੱਟ ਦਿੱਤਾ ਜਾਂਦਾ ਹੈ ਅਤੇ ਕਟੌਤੀ ਵਾਲੇ ਰਕਬੇ ਦਾ ਨਹਿਰੀ ਪਾਣੀ ਦੂਜੇ ਕਿਸਾਨਾਂ ਵਿਚ ਵੰਡ ਦਿੱਤਾ ਜਾਂਦਾ ਹੈ। ਕਈ ਦਹਾਕਿਆਂ ਤੋਂ ਖੇਤੀ ਵਾਲੀ ਜ਼ਮੀਨ ਗੈਰ-ਖੇਤੀ ਕੰਮਾਂ ਹੇਠ ਆ ਰਹੀ ਹੈ ਪਰ ਉਸ ਦੇ ਹਿੱਸੇ ਵਾਲੇ ਨਹਿਰੀ ਪਾਣੀ ਵਿਚ ਕਟੌਤੀ ਨਹੀਂ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਹੱਡ ਜਮਾਊ ਠੰਡ, ਇਕੱਠੀਆਂ ਤਿੰਨ ਮੌਤਾਂ ਤੋਂ ਬਾਅਦ ਜਾਰੀ ਹੋਈਆਂ ਹਦਾਇਤਾਂ

ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਹੁਣ ਇਕ ਸਾਲ ਦੌਰਾਨ ਅਜਿਹੇ ਰਕਬੇ ਦੀ ਸ਼ਨਾਖ਼ਤ ਕੀਤੀ ਹੈ ਜਿਸ ਅਨੁਸਾਰ ਹੁਣ 53,611 ਏਕੜ ਰਕਬੇ ਨੂੰ ਗ਼ੈਰ-ਖੇਤੀ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਕਰੀਬ 1,707 ਏਕੜ ਅਜਿਹੇ ਰਕਬੇ ਬਾਰੇ ਫ਼ੈਸਲਾ ਅਜੇ ਵਿਚਾਰ ਅਧੀਨ ਹੈ। ਪੰਜਾਬ ਵਿਚ ਸਭ ਤੋਂ ਵੱਧ ਗੁਰਦਾਸਪੁਰ ਡਿਵੀਜ਼ਨ ’ਚ 14,770 ਏਕੜ ਰਕਬਾ ਖੇਤੀ ਹੇਠੋਂ ਨਿਕਲਿਆ ਹੈ। ਦੂਜੇ ਨੰਬਰ ’ਤੇ ਜਲੰਧਰ ਡਿਵੀਜ਼ਨ ’ਚੋਂ 13,773 ਏਕੜ ਰਕਬਾ ਖੇਤੀ ਹੇਠੋਂ ਨਿਕਲਿਆ ਹੈ। ਇਸੇ ਤਰ੍ਹਾਂ ਸੰਗਰੂਰ ਡਿਵੀਜ਼ਨ ’ਚੋਂ 1,130 ਏਕੜ ਰਕਬਾ, ਦੇਵੀਗੜ੍ਹ ਡਿਵੀਜ਼ਨ ’ਚੋਂ 6,614 ਏਕੜ, ਬਠਿੰਡਾ ਕੈਨਾਲ ਡਿਵੀਜ਼ਨ ’ਚੋਂ 2,389 ਏਕੜ, ਰੋਪੜ ਕੈਨਾਲ ਡਿਵੀਜ਼ਨ ’ਚੋਂ 1,564 ਏਕੜ, ਮਜੀਠਾ ਡਿਵੀਜ਼ਨ ’ਚੋਂ 704 ਏਕੜ ਅਤੇ ਬਰਨਾਲਾ ਡਿਵੀਜ਼ਨ ’ਚੋਂ 987 ਏਕੜ ਰਕਬਾ ਖੇਤੀ ਹੇਠੋਂ ਨਿਕਲ ਚੁੱਕਾ ਹੈ।

ਇਹ ਵੀ ਪੜ੍ਹੋ : 14 ਜਨਵਰੀ ਪੰਜਾਬ ਵਿਚ ਹੋ ਸਕਦਾ ਹੈ ਵੱਡਾ ਐਲਾਨ, ਹਲਚਲ ਵਧੀ

ਇਸ ਤੋਂ ਇਲਾਵਾ ਪੰਜਾਬ ਵਿਚ ਨਵੇਂ ਕੌਮੀ ਹਾਈਵੇਅ ਵੀ ਬਣ ਰਹੇ ਹਨ ਜਿਨ੍ਹਾਂ ਲਈ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਇਕ ਸਟੱਡੀ ਅਨੁਸਾਰ ਸਾਲ 1991 ਤੋਂ 2011 ਤੱਕ ਕਰੀਬ ਦੋ ਲੱਖ ਛੋਟੇ ਕਿਸਾਨ ਵੀ ਖੇਤੀ ’ਚੋਂ ਬਾਹਰ ਹੋਏ ਹਨ ਜਿਨ੍ਹਾਂ ਦੀ ਗਿਣਤੀ ਪੰਜ ਲੱਖ ਤੋਂ ਘੱਟ ਕੇ 3 ਲੱਖ ਰਹਿ ਗਈ ਹੈ। ਅਜਿਹਾ ਸ਼ਹਿਰੀਕਰਨ ਕਰਕੇ ਹੋ ਰਿਹਾ ਹੈ ਅਤੇ ਵਿਕਾਸ ਪ੍ਰੋਜੈਕਟਾਂ ਤੋਂ ਇਲਾਵਾ ਕਾਲੋਨੀਆਂ ਦੇ ਪਸਾਰ ਕਾਰਨ ਖੇਤੀ ਹੇਠਲਾ ਰਕਬਾ ਸ਼ਹਿਰਾਂ ਹੇਠ ਆ ਰਿਹਾ ਹੈ। ਪੰਜਾਬ ਵਿਚ ਖੇਤੀ ਹੇਠਲਾ ਰਕਬਾ ਲਗਾਤਾਰ ਘਟਣਾ ਕੋਈ ਚੰਗਾ ਸੰਕੇਤ ਨਹੀਂ ਹੈ। ਸਰਕਾਰਾਂ ਨੂੰ ਸਮੇਂ ਰਹਿੰਦੇ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪ੍ਰਸਿੱਧ ਡੇਰੇ ਵਿਚ ਭਿਆਨਕ ਹਾਦਸਾ, ਡੇਰਾ ਮੁਖੀ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Alarm bell
  • worrying news for Punjab
  • agricultural land
  • ਖ਼ਤਰੇ ਦੀ ਘੰਟੀ
  • ਪੰਜਾਬ ਲਈ ਚਿੰਤਾਜਨਕ ਖਬਰ
  • ਖੇਤੀਬਾੜੀ ਜ਼ਮੀਨ

EPFO Rules Change: ਨਵੇਂ ਸਾਲ 'ਚ EPFO ​​ਨਾਲ ਜੁੜੇ ਅਹਿਮ ਬਦਲਾਅ, ਨੌਕਰੀ ਕਰਨ ਵਾਲਿਆਂ ਲਈ ਵੱਡੀ ਖ਼ਬਰ

NEXT STORY

Stories You May Like

  • shocking report about 74 lakh punjabis came out
    ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
  • big danger bell for motorists today
    ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਪੜ੍ਹੋ ਇਹ ਖ਼ਬਰ
  • gold silver  prices could set new records   and then it will come
    Gold-Silver 'ਤੇ ਹੈਰਾਨ ਕਰਨ ਵਾਲੀ ਰਿਪੋਰਟ: ਨਵਾਂ ਰਿਕਾਰਡ ਬਣਾ ਸਕਦੀਆਂ ਹਨ ਕੀਮਤਾਂ...ਅਤੇ ਫਿਰ ਆਵੇਗੀ
  • danger bell for team india
    Team India ਲਈ 'ਖ਼ਤਰੇ ਦੀ ਘੰਟੀ'! ਟੀ-20 ਵਿਸ਼ਵ ਕੱਪ 'ਚ 17 ਸਾਲ ਬਾਅਦ 'ਗਰੁੱਪ ਆਫ ਡੈੱਥ' 'ਚ ਫਸਿਆ ਭਾਰਤ
  • alarm bell for punjabis
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਇਸ ਪਿੰਡ 'ਚ ਫ਼ੈਲ ਗਈ ਬੀਮਾਰੀ, ਜਵਾਕਾਂ ਨੂੰ ਵੀ ਲੈ ਰਹੀ ਲਪੇਟ 'ਚ
  • danger bell for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ ਅਨੋਖਾ ਸੰਯੋਗ, ਰਹਿਣਾ ਪਵੇਗਾ ਸਾਵਧਾਨ
  • a shocking incident came to light from bathinda
    ਬੰਦੇ ਦੀ ਲਾਸ਼ ਖਾ ਗਏ ਚੂਹੇ! ਬਠਿੰਡਾ ਤੋਂ ਹੈਰਾਨ ਕਰਦੀ ਘਟਨਾ ਆਈ ਸਾਹਮਣੇ
  • heat has changed the color of crops
    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • khanna police strict on hooligans on the occasion of holi
      ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ 'ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ...
    • arrest case
      ਪ੍ਰੇਮੀ ਤੋਂ ਤੰਗ ਵਿਆਹੁਤਾ ਨੇ ਕੀਤੀ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫ਼ਤਾਰ
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • sukhbir badal said a big thing about balvinder bhundar
      ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ...
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • sukhpal khaira said aap government looted crores rupees selling potatoes
      'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
    • hola mohalla decorated by sri guru singh sabha from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ...
    • ranjit singh re postmortem
      ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ...
    • kuldeep singh gargaj statement
      ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +