ਅੰਮ੍ਰਿਤਸਰ (ਅਕਸ਼ੈ)- ਅੰਮ੍ਰਿਤਸਰ ਤੋਂ ਪੰਜਾਬ ਬੰਦ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਤੜਕੇ ਸਵੇਰੇ 7 ਵਜੇ ਦੇ ਕਰੀਬ ਇਕ ਵਿਅਕਤੀ ਸੈਰ ਕਰਨ ਲਈ ਨਿਕਲਿਆ ਸੀ ਜਿਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸੀ ਬਲਾਕ 'ਚ ਕੂੜੇ ਦੇ ਢੇਰ 'ਤੇ ਗੁਰਬਾਣੀ ਦੀਆਂ 10 ਸੈਂਚੀਆਂ ਸੁੱਟੀਆਂ ਹੋਈਆਂ ਵੇਖੀਆਂ। ਇਸ ਦੌਰਾਨ ਵਿਅਕਤੀ ਨੇ ਆਲੇ-ਦੁਆਲੇ ਲੋਕਾਂ ਨੂੰ ਸੂਚਨਾ ਦਿੱਤੀ ਕਿ ਕੁੜੇ ਦੇ ਢੇਰ 'ਤੇ ਗੁਰਬਾਣੀ ਦੀਆਂ 10 ਸੈਂਚੀਆਂ ਕੇ ਬੇਅਦਬੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਇਸ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ 'ਚ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ, ਆਵਾਜਾਈ ਪੂਰੀ ਤਰ੍ਹਾਂ ਠੱਪ
NEXT STORY