ਲੁਧਿਆਣਾ (ਗਣੇਸ਼) : ਵਾਰਡ ਨੰਬਰ-3 ਨੂਰਵਾਲਾ ਰੋਡ, ਬਸੰਤ ਵਿਹਾਰ ਦੇ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਜਿਸਦੀ ਬਾਅਦ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸ਼ੰਮੀ ਸਹਿਗਲ ਵਜੋਂ ਹੋਈ ਹੈ। ਅੱਗ ਲਗਾਉਣ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਸਰਾਲੀ ਕਲੋਨੀ 'ਚ ਸਤਲੁਜ ਦਾ ਪਾਣੀ ਹੋਇਆ ਓਵਰਫਲੋ, ਨਾਲ ਲੱਗਦੇ ਇਲਾਕਿਆਂ 'ਚ ਬਣਿਆ ਹੜ੍ਹ ਦਾ ਖਤਰਾ!
ਜਦੋਂ ਇਸ ਮਾਮਲੇ ਸਬੰਧੀ ਥਾਣਾ ਇੰਚਾਰਜ ਬਸਤੀ ਜੋਧੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਛੇਤੀ ਹੀ ਨੌਜਵਾਨ ਵਲੋਂ ਅੱਗ ਲਗਾਉਣ ਸਬੰਧੀ ਕਾਰਨਾਂ ਦਾ ਖੁਲਾਸਾ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਇਲਾਕੇ 'ਚ ਰਾਹਤ ਸਮੱਗਰੀ ਵੰਡਣ ਦੌਰਾਨ ਮੌਕੇ 'ਤੇ ਪਹੁੰਚ ਗਏ ADC, ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
NEXT STORY