Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    11:52:13 AM

  • married girl dies mysteriously

    ਵਿਆਹੁਤਾ ਕੁੜੀ ਦੀ ਭੇਦਭਰੇ ਤਰੀਕੇ ਨਾਲ ਮੌਤ, ਗਲੇ...

  • no need for frequent mobile recharge

    ਮੁੜ-ਮੁੜ ਮੋਬਾਈਲ ਰੀਚਾਰਜ ਦੀ ਨਹੀਂ ਲੋੜ ! 336...

  • ludhiana west election result

    Ludhiana By Election Result Live: ਹੋਰ ਵੱਧ ਗਈ...

  • big statement by bjp candidate jeevan gupta

    ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ਵਿਚਾਲੇ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਪਹਿਲੀ ਵਾਰ ਲੱਗਣ ਜਾ ਰਿਹਾ ਇਹ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗੀ ਰਾਹਤ

PUNJAB News Punjabi(ਪੰਜਾਬ)

ਪੰਜਾਬ 'ਚ ਪਹਿਲੀ ਵਾਰ ਲੱਗਣ ਜਾ ਰਿਹਾ ਇਹ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗੀ ਰਾਹਤ

  • Edited By Babita,
  • Updated: 31 May, 2025 10:16 AM
Chandigarh
a major project is going to be implemented for the first time in punjab
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਜੁਨੇਜਾ) : ਜ਼ੀਰਕਪੁਰ ਬਾਈਪਾਸ ਪ੍ਰਾਜੈਕਟ ਤਹਿਤ ਹੁਣ ਪੰਜਾਬ ਦਾ ਪਹਿਲਾ ਸ਼ਹਿਰੀ ਜੰਗਲੀ ਜੀਵ ਕੋਰੀਡੋਰ ਬਣਾਇਆ ਜਾਵੇਗਾ। 200 ਕਰੋੜ ਦੀ ਲਾਗਤ ਨਾਲ 3 ਕਿਲੋਮੀਟਰ ਤੱਕ ਏਰੀਆ ਕਵਰ ਕੀਤਾ ਜਾਵੇਗਾ। ਪਿਛਲੇ ਮਹੀਨੇ ਹੀ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਹਾਈਬ੍ਰਿਡ ਐਨੂਇਟੀ ਮੋਡ ਤਹਿਤ ਛੇ-ਮਾਰਗੀ ਸੜਕ ਨੂੰ ਮਨਜ਼ੂਰੀ ਦਿੱਤੀ ਸੀ। 19.2 ਕਿਲੋਮੀਟਰ ਦਾ ਪ੍ਰਸਤਾਵਿਤ ਬਾਈਪਾਸ ਜ਼ੀਰਕਪੁਰ ਤੇ ਪੰਚਕੂਲਾ ਦੀ ਭੀੜ ਨੂੰ ਘੱਟ ਕਰੇਗਾ। ਨਾਲ ਹੀ ਘੱਗਰ ਨਦੀ ਨੇੜੇ ਤੇਂਦੁਏ, ਸਾਂਬਰ ਤੇ ਹੋਰ ਜੰਗਲੀ ਜੀਵਾਂ ਨੂੰ ਸੁਰੱਖਿਅਤ ਰਸਤਾ ਪ੍ਰਦਾਨ ਕਰਨ ਲਈ ਜੰਗਲ ’ਤੇ 3 ਕਿਲੋਮੀਟਰ ਲੰਬਾ ਐਲੀਵੇਟਿਡ ਰੋਡ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

ਇਹ ਪ੍ਰਾਜੈਕਟ 2 ਸਾਲਾਂ ਤੋਂ ਵੱਧ ਸਮੇਂ ਤੋਂ ਲਟਕ ਰਿਹਾ ਸੀ ਕਿਉਂਕਿ ਜੰਗਲ ਦੀ ਜ਼ਮੀਨ ਰੁਕਾਵਟ ਬਣ ਗਈ ਸੀ। ਜੰਗਲਾਤ ਸੰਭਾਲ ਐਕਟ (ਐੱਫ. ਸੀ. ਏ) ਤਹਿਤ ਪ੍ਰਕਿਰਿਆ ਸ਼ੁਰੂ ਹੋਣੀ ਸੀ। ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨ. ਐੱਚ. ਏ. ਆਈ.) ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਐਲੀਵੇਟਿਡ ਸੜਕ ਦਾ ਮਤਾ ਰੱਖਿਆ ਗਿਆ। ਜੰਗਲ ’ਚੋਂ ਛੇ-ਮਾਰਗੀ ਸੜਕ ਬਣਾਉਣ ਨਾਲ 50 ਏਕੜ ਏਰੀਆ ਪ੍ਰਭਾਵਿਤ ਹੋਣਾ ਸੀ, ਪਰ ਜੰਗਲਾਤ ਵਿਭਾਗ ਵੱਲੋਂ ਕੋਰੀਡੋਰ ਨੂੰ ਮਨਜ਼ੂਰੀ ਦੇਣ ਨਾਲ ਜੰਗਲੀ ਜੀਵਾਂ ਦੀ ਆਵਾਜਾਈ ਨਿਰਵਿਘਨ ਰਹੇਗੀ। ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਨਦੀ ਨਾਲ ਲੱਗਦੇ ਪੀਰ ਮੁਛੱਲਾ (ਜ਼ੀਰਕਪੁਰ) ’ਚ ਲਗਭਗ 400 ਏਕੜ ਜੰਗਲ ਦਾ ਪ੍ਰਬੰਧਨ ਕਰਦਾ ਹੈ।

ਇਹ ਵੀ ਪੜ੍ਹੋ : ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)

ਅਧਿਕਾਰੀਆਂ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ 19.2 ਕਿਲੋਮੀਟਰ ਲੰਬਾ ਜ਼ੀਰਕਪੁਰ ਬਾਈਪਾਸ ਪ੍ਰਾਜੈਕਟ 1,878.31 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜਿਸ ’ਚ ਐਲੀਵੇਟਿਡ ਰੋਡ ਲਈ 200 ਕਰੋੜ ਰੁਪਏ ਵਾਧੂ ਅਨੁਮਾਨਿਤ ਹਨ। ਜੰਗਲਾਤ ਅਧਿਕਾਰੀਆਂ ਨੇ ਦੱਸਿਆ ਕਿ ਜੰਗਲੀ ਜੀਵ ਗਲਿਆਰੇ ਖੰਡਿਤ ਨਿਵਾਸ ਸਥਾਨਾਂ ਨੂੰ ਜੋੜਦੇ ਹਨ, ਜਿਸ ਨਾਲ ਜਾਨਵਰਾਂ ਨੂੰ ਪ੍ਰਵਾਸ ਕਰਨ, ਚਾਰਾ ਲੈਣ ਤੇ ਸੁਤੰਤਰ ਤੌਰ ’ਤੇ ਪ੍ਰਜਣਨ ਕਰਨ ਦੇ ਯੋਗ ਬਣਾਇਆ ਜਾਂਦਾ ਹੈ। ਇਨ੍ਹਾਂ ਗਲਿਆਰਿਆਂ ’ਚ ਜੰਗਲੀ ਪੱਟੀਆਂ, ਨਦੀ ਕਿਨਾਰੇ, ਅੰਡਰਪਾਸ ਤੇ ਓਵਰਪਾਸ ਸ਼ਾਮਲ ਹੋ ਸਕਦੇ ਹਨ। ਇਸ ਨਾਲ ਵਾਤਾਵਰਣ ਸੰਪਰਕ ਤੇ ਸੰਤੁਲਨ ਬਣਿਆ ਰਹਿੰਦਾ ਹੈ। ਇਕ ਵਾਰ ਐਲੀਵੇਟਿਡ ਰੋਡ ਪੂਰੀ ਹੋਣ ਤੋਂ ਬਾਅਦ ਸੁਰੱਖਿਅਤ ਜੰਗਲ ਦੇ ਆਲੇ-ਦੁਆਲੇ ਵਾਧੂ ਜੰਗਲਾਤ ਤੇ ਸੰਭਾਲ ਉਪਾਅ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Zirakpur
  • Wildlife Corridor
  • Central Government
  • Approval
  • ਜ਼ੀਰਕਪੁਰ
  • ਜੰਗਲੀ ਜੀਵ ਕੋਰੀਡੋਰ
  • ਕੇਂਦਰ ਸਰਕਾਰ
  • ਮਨਜ਼ੂਰੀ

ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)

NEXT STORY

Stories You May Like

  • project  punjab government  farmers
    ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ
  • for the first time in punjab  brick kilns closed for 7 months
    ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ
  • people of dozens of villages will get great facilities
    ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
  • transport department is going to take a big step in the state
    ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ ਰਾਹਤ
  • big accident in punjab  bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • huge relief to punjab  s industry
    ਪੰਜਾਬ ਦੀ ਇੰਡਸਟਰੀ ਨੂੰ ਬੇਹੱਦ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
  • people will get relief from tomorrow  it will rain in these areas till june 17
    ਕੱਲ੍ਹ ਤੋਂ ਲੋਕਾਂ ਨੂੰ ਮਿਲੇਗੀ ਰਾਹਤ! 17 ਜੂਨ ਤੱਕ ਇਨ੍ਹਾਂ ਇਲਾਕਿਆਂ 'ਚ ਪਵੇਗਾ ਮੀਂਹ
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
Trending
Ek Nazar
heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬ ਦੀਆਂ ਖਬਰਾਂ
    • ludhiana by election bjp congress
      ਲੁਧਿਆਣਾ ਜ਼ਿਮਨੀ ਚੋਣ : ਭਾਜਪਾ ਦਾ ਜ਼ਬਰਦਸਤ ਪ੍ਰਦਰਸ਼ਨ, ਕਾਂਗਰਸ ਨੂੰ ਵੀ ਪਛਾੜਿਆ
    • punjabi girl sold for 4 lakhs in oman wandered on the streets for 2 months
      ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • ludhiana by election results  aap candidate sanjeev arora ahead in first round
      Ludhiana ਜ਼ਿਮਨੀ ਚੋਣ ਨਤੀਜੇ : ਪਹਿਲੇ ਰਾਊਂਡ 'ਚ 'ਆਪ' ਉਮੀਦਵਾਰ ਸੰਜੀਵ...
    • of the 1 35 million domestic gas consumers in ludhiana
      ਲੁਧਿਆਣਾ ’ਚ ਸਾਢੇ 13 ਲੱਖ ਘਰੇਲੂ ਗੈਸ ਖਪਤਕਾਰ, ਸਿਰਫ਼ 37 ਫੀਸਦੀ ਨੇ ਹੀ ਕਰਵਾਈ...
    • body of man who fell into budha river found under chandra nagar bridge
      ਬੁੱਢੇ ਦਰਿਆ ’ਚ ਡਿੱਗੇ ਵਿਅਕਤੀ ਦੀ ਲਾਸ਼ 12 ਕਿਲੋਮੀਟਰ ਦੂਰ ਚੰਦਰ ਨਗਰ ਪੁਲੀ ਹੇਠੋਂ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • body of a little girl found in a canal near samalsar
      ਨਹਿਰ 'ਚੋਂ ਮਿਲੀ ਮਾਸੂਮ ਦੀ ਲਾਸ਼, ਸਮਾਜ ਸੇਵਾ ਸੁਸਾਇਟੀ ਦੇ ਸੇਵਕਾਂ ਨੇ ਕੀਤਾ...
    • youth dies after being hit by unknown vehicle
      ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਨੌਜਵਾਨ ਦੀ ਮੌਤ
    • heavy rains with thunderstorms to occur in punjab
      ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +