Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:27:38 AM

  • punjab politics bjp

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ...

  • west bengal election 2026  jhargam seat

    Jhargram Seat: ਪੱਛਮੀ ਬੰਗਾਲ 'ਚ ਜਿਥੇ PM...

  • danger looms over the country  s businessmen

    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ...

  • meteorological department issues alert for rain thunderstorm in punjab

    ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 2 ਸਾਲਾ ਬੱਚੇ ਦੀ ਮੌਤ ਦਾ ਮਾਮਲਾ: ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ

PUNJAB News Punjabi(ਪੰਜਾਬ)

2 ਸਾਲਾ ਬੱਚੇ ਦੀ ਮੌਤ ਦਾ ਮਾਮਲਾ: ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ

  • Edited By Shivani Bassan,
  • Updated: 10 Jun, 2023 06:09 PM
Amritsar
a major revelation preliminary report of the post mortem of baby death
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਦੇ ਬਾਲ ਵਿਭਾਗ ਵਿਚ 2 ਸਾਲ ਦੇ ਬੱਚੇ ਦੀ ਮੌਤ ਦੇ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਵਿਚ ਨਵਾਂ ਖੁਲਾਸਾ ਹੋਇਆ ਹੈ। ਬੀਤੇ ਦਿਨ ਹਸਪਤਾਲ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਜਾਂਚ ਵਿਚ ਸਟਾਫ਼ ਨਰਸ ਸਮੇਤ ਬੱਚਾ ਵਿਭਾਗ ਦੇ 8 ਡਾਕਟਰਾਂ ਦੇ ਬਿਆਨ ਵੀ ਕਲਮਬੰਦ ਕੀਤੇ ਗਏ ਜਦਕਿ ਮਾਪਿਆਂ ਨੇ ਟੀਮ ਅੱਗੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।  ਜਾਣਕਾਰੀ ਅਨੁਸਾਰ ਬੱਚੇ ਦੀ ਮ੍ਰਿਤਕ ਦੇਹ ਦੇ ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰਾਂ ਵੱਲੋਂ ਕੀਤੇ ਮੁੱਢਲੇ ਪੋਸਟਮਾਰਟਮ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੱਚੇ ਦੀ ਮੌਤ ਟੀਕਾ ਰਿਐਕਸ਼ਨ ਕਾਰਨ ਹੋਈ ਹੈ। ਇਹ ਟੀਕਾ ਕਿਹੜਾ ਸੀ, ਇਹ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ-  ਫਰੀਦਕੋਟ ਦੀ ਹਰਪ੍ਰੀਤ ਕੌਰ ਨੇ ਕੈਨੇਡਾ 'ਚ ਰੌਸ਼ਨ ਕੀਤਾ ਪੰਜਾਬ ਦਾ ਨਾਂ, ਮਾਂ-ਪਿਓ ਨੂੰ ਮਿਲ ਰਹੀਆਂ ਵਧਾਈਆਂ

ਫਿਲਹਾਲ ਬੱਚੇ ਦੇ ਵਿਸਰਾ ਤੇ ਸਰੀਰ ਦੇ ਹੋਰ ਅੰਗ ਲੈ ਕੇ ਜਾਂਚ ਲਈ ਖਰੜ ਦੀ ਸਰਕਾਰੀ ਲੈਬਾਰਟਰੀ ਭੇਜ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਲੈਬਾਰਟਰੀ ਤੋਂ ਸਮਰੀ ਰਿਪੋਰਟ ਆਉਣ ਵਿਚ ਘੱਟੋ-ਘੱਟ ਇਕ ਮਹੀਨੇ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਹਸਪਤਾਲ ਪ੍ਰਸ਼ਾਸਨ ਵੱਲੋਂ ਗਠਿਤ ਕਮੇਟੀ ਵੱਲੋਂ ਸਟਾਫ਼ ਨਰਸ ਸਮੇਤ ਅੱਠ ਡਾਕਟਰਾਂ ਦੇ ਬਿਆਨ ਕਲਮਬੰਦ ਕੀਤੇ ਗਏ। ਸਟਾਫ਼ ਨਰਸ ਨੇ ਆਪਣੇ ਬਿਆਨ ਵਿਚ ਕਮੇਟੀ ਨੂੰ ਦੱਸਿਆ ਹੈ ਕਿ ਉਸ ਨੇ ਕੋਈ ਗਲਤ ਟੀਕਾ ਨਹੀਂ ਲਾਇਆ ਹੈ, ਨਿਯਮਾਂ ਅਨੁਸਾਰ ਹੀ ਟੀਕਾ ਲਾਇਆ ਗਿਆ ਹੈ। ਇਲਾਜ ਲਈ ਡਾਕਟਰਾਂ ਵੱਲੋਂ ਦਿੱਤੀ ਸਲਾਹ ਦੀ ਪਾਲਣਾ ਕੀਤੀ ਜਾਂਦੀ ਹੈ। ਦੂਜੇ ਪਾਸੇ ਡਾਕਟਰਾਂ ਨੇ ਵੀ ਸਪੱਸ਼ਟ ਕੀਤਾ ਹੈ ਕਿ ਬੱਚੇ ਦਾ ਇਲਾਜ ਠੀਕ ਚੱਲ ਰਿਹਾ ਸੀ ਪਰ ਅਚਾਨਕ ਉਸ ਦੀ ਹਾਲਤ ਵਿਗੜ ਗਈ। ਉਨ੍ਹਾਂ ਨੇ ਬੱਚੇ ਦੀ ਕੀਮਤੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਬੱਚੇ ਦੀ ਜਾਨ ਨਹੀਂ ਬਚਾਈ ਜਾ ਸਕੀ।

ਹਸਪਤਾਲ ਦੇ ਬਾਲ ਰੋਗ ਵਿਭਾਗ ਦੇ ਸੀਨੀਅਰ ਡਾਕਟਰ ਨੇ ਵੀ ਕਿਹਾ ਕਿ ਉਹ ਆਪਣੀ ਟੀਮ ਦਾ ਮਾਰਗਦਰਸ਼ਨ ਕਰ ਰਹੇ ਹਨ ਤੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਸੰਪਰਕ ਵਿਚ ਹਨ। ਟੀਮ ਨੇ ਬੱਚੇ ਦੀ ਜਾਨ ਬਚਾਉਣ ਦੀ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈ ਹੈ। ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਵਲੋਂ ਬੱਚੇ ਦੇ ਮਾਪਿਆਂ ਦੇ ਬਿਆਨ ਲੈਣ ਲਈ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਕਮੇਟੀ ਵੱਲੋਂ ਸ਼ਨੀਵਾਰ ਨੂੰ ਸੰਖੇਪ ਰਿਪੋਰਟ ਤਿਆਰ ਕਰ ਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-  ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ

ਬਾਲ ਵਿਭਾਗ ਦੀ ਮੁੱਖੀ ਨੇ ਮੀਡੀਆ ਤੋਂ ਬਣਾਈ ਦੂਰੀ, ਪੱਤਰਕਾਰਾਂ ਦੇ ਫੋਨ ਨੂੰ ਕਰਦੀ ਹੈ ਨਜ਼ਰਅੰਦਾਜ਼ 

ਇਸ ਮਾਮਲੇ ਦੀ ਜਾਂਚ ਲਈ ਹਸਪਤਾਲ ਪ੍ਰਸ਼ਾਸਨ ਵੱਲੋਂ ਬੱਚਿਆਂ ਦੇ ਵਿਭਾਗ ਦੀ ਮੁਖੀ ਡਾ. ਮਨਮੀਤ ਕੌਰ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਗਿਆ ਹੈ ਪਰ ਉਹ ਅਜਿਹੀ ਅਧਿਕਾਰੀ ਹੈ, ਜੋ ਨਾ ਤਾਂ ਆਮ ਲੋਕਾਂ ਦਾ ਫੋਨ ਚੁੱਕਦੀ ਹੈ ਤੇ ਨਾ ਹੀ ਮੀਡੀਆ ਕਰਮਚਾਰੀਆਂ ਦਾ। ਮਰੀਜ਼ਾਂ ਅਤੇ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜੇਕਰ ਕੋਈ ਉਨ੍ਹਾਂ ਨਾਲ ਸੰਪਰਕ ਕਰਦਾ ਹੈ ਤਾਂ ਵੀ ਇਹ ਅਧਿਕਾਰੀ ਉਨ੍ਹਾਂ ਦਾ ਫ਼ੋਨ ਨਹੀਂ ਚੁੱਕਦੀ। ਇਕ ਪਾਸੇ ਸਰਕਾਰ ਅਧਿਕਾਰੀਆਂ ਨੂੰ ਲੋਕਾਂ ਦੀ ਸੇਵਾ ਕਰਨ ਦੇ ਨਿਰਦੇਸ਼ ਦਿੰਦੀ ਹੈ ਪਰ ਡਾ. ਮਨਮੀਤ ਮਰੀਜ਼ਾਂ ਦਾ ਦੁੱਖ ਸਮਝਣ ਤੋਂ ਬੇਵੱਸ ਜਾਪਦੀ ਹੈ। ਜਦੋਂ ਬੱਚੇ ਦੀ ਮੌਤ ਸਬੰਧੀ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਫੋਨ ਨੂੰ ਅਣਦੇਖਾ ਕਰ ਦਿੱਤਾ ਅਤੇ ਬਾਅਦ ਵਿਚ ਜਦੋਂ ਉਨ੍ਹਾਂ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਵੀ ਡਾ. ਮਨਮੀਤ ਕੌਰ ਮੀਡੀਆ ਦਾ ਫ਼ੋਨ ਨਹੀਂ ਚੁੱਕਦੇ।

ਇਹ ਵੀ ਪੜ੍ਹੋ-  ਲਾਵਾਰਿਸ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ

ਪੋਸਟਮਾਰਟਮ ਦੀ ਮੁੱਢਲੀ ਜਾਂਚ ਵਿਚ ਟੀਕੇ ਦਾ ਰਿਐਕਸ਼ਨ ਆਇਆ ਹੈ ਸਾਹਮਣੇ :ਡਾ. ਕੁਲਦੀਪ

ਸਰਕਾਰੀ ਮੈਡੀਕਲ ਕਾਲਜ ਦੇ ਫੋਰੈਂਸਿਕ ਵਿਭਾਗ ਦੇ ਮੁਖੀ ਡਾ. ਕੁਲਦੀਪ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਟਰ ਦੀ ਜਾਂਚ ਵਿੱਚ ਟੀਕੇ ਦਾ ਰਿਐਕਸ਼ਨ ਸਾਹਮਣੇ ਆਇਆ ਹੈ, ਜੋ ਜਾਂਚ ਦਾ ਵਿਸ਼ਾ ਹੈ, ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ ਅਤੇ ਫੋਰੈਂਸਿਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਵਿਸੇਰਾ ਸਰਕਾਰੀ ਸੰਸਥਾ ਖਰੜ ਵਿਖੇ ਜਾਂਚ ਲਈ ਭੇਜਿਆ ਗਿਆ ਹੈ।

ਮਾਪੇ ਜਿਸ ਟੀਕੇ ਦੀ ਗੱਲ ਕਰ ਰਹੇ ਹਨ, ਉਹ ਹਸਪਤਾਲ ਵਿਚ ਨਹੀਂ ਹੈ ਉਪਲਬਧ : ਮੈਡੀਕਲ ਸੁਪਰਡੈਂਟ

ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕਰਮਜੀਤ ਸਿੰਘ ਨੇ ਦੱਸਿਆ ਕਿ ਜਿਸ ਟੀਕੇ ਨਾਲ ਬੱਚੇ ਦੀ ਮੌਤ ਦਾ ਮੁੱਖ ਕਾਰਨ ਮਾਪਿਆਂ ਵੱਲੋਂ ਦੱਸਿਆ ਜਾ ਰਿਹਾ ਹੈ ਉਹ ਟੀਕਾ ਹਸਪਤਾਲ ਵਿਚ ਵਰਤਿਆ ਨਹੀਂ ਜਾਂਦਾ, ਇੱਥੋਂ ਤੱਕ ਕਿ ਹਸਪਤਾਲ ਦੇ ਬਾਹਰ ਮੌਜੂਦ ਪ੍ਰਾਈਵੇਟ ਮੈਡੀਕਲ ਸਟੋਰਾਂ ਤੋਂ ਵੀ ਇਹ ਟੀਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਦੀ ਜਾਂਚ ਦਾ ਵਿਸ਼ਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਬੱਚੇ ਦੇ ਮਾਪਿਆਂ ਨੂੰ ਬਿਆਨ ਲੈਣ ਲਈ ਬੁਲਾਇਆ ਗਿਆ ਸੀ ਪਰ ਉਹ ਕਿਸੇ ਕੰਮ ਕਾਰਨ ਨਹੀਂ ਆ ਸਕੇ। ਉਨ੍ਹਾਂ ਦੇ ਸ਼ਨੀਵਾਰ ਨੂੰ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ, ਜਾਂਚ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹਨ।

ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੋਸਟਮਾਰਟਮ ਦੀ ਸੰਖੇਪ ਰਿਪੋਰਟ ਲਈ ਇਕ ਮਾਪਿਆਂ ਤੋਂ ਵੱਧ ਮਾਪਿਆਂ ਨੂੰ ਕਰਨੀ ਪਵੇਗੀ ਇਨਸਾਫ਼ ਲਈ ਉਡੀਕ  

ਪੰਜਾਬ ਅਜਿਹੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਰਕਾਰੀ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਯਤਨਸ਼ੀਲ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੀ ਰਿਪੋਰਟ ਖਰੜ ਦੀ ਸਰਕਾਰੀ ਲੈਬਾਰਟਰੀ ਵਿਚੋਂ ਕਈ-ਕਈ ਮਹੀਨਿਆਂ ਤੱਕ ਨਹੀ ਆਉਦੀ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਬਾਲ ਰੋਗ ਵਿਭਾਗ ਵਿਚ 2 ਸਾਲਾ ਬੱਚੇ ਦੀ ਮੌਤ ਹੋਣ ਦੇ ਮਾਮਲੇ ਵਿਚ ਬੱਚੇ ਦੇ ਵਿਸੇਰਾ ਅਤੇ ਹੋਰ ਅੰਗਾਂ ਨੂੰ ਖਰੜ ਦੀ ਸਰਕਾਰੀ ਲੈਬਾਰਟਰੀ ਵਿਚ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਆਵੇਗੀ, ਇਸ ਦੌਰਾਨ ਮਾਪਿਆਂ ਨੂੰ ਇਨਸਾਫ਼ ਲਈ ਲੰਮਾ ਸਮਾਂ ਉਡੀਕ ਕਰਨੀ ਪਵੇਗੀ। ਸਰਕਾਰ ਨੂੰ ਪੋਸਟਮਾਰਟਮ ਦੀ ਰਿਪੋਰਟ ਸਮੇਂ ਸਿਰ ਦਿਵਾਉਣ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • death
  • child
  • nurse
  • preliminary report
  • post mortem
  • ਮੌਤ
  • ਬੱਚਾ
  • ਨਰਸ
  • ਮੁੱਢਲੀ ਰਿਪੋਰਟ
  • ਪੋਸਟ ਮਾਰਟਮ

20 ਜੂਨ ਨੂੰ ਜਲੰਧਰ ਆਉਣਗੇ CM ਕੇਜਰੀਵਾਲ ਤੇ CM ਭਗਵੰਤ ਮਾਨ, 'ਆਪ' ਲੀਡਰਸ਼ਿਪ ਵੀ ਰਹੇਗੀ ਮੌਜੂਦ

NEXT STORY

Stories You May Like

  • children  heart disease  report  aiims hospital  health
    ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • release date announced for  tumbbad 2
    ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
  • the release date of the film   awarapan 2   has been announced
    ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
  • donald trump out during meeting
    ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • lung cancer is affecting young people
    ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • danger looms over the country  s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plazas in punjab will be free today
      ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
    • man dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • body of punjabi found in canadian park
      ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼, ਅਕਾਲਗੜ੍ਹ ‘ਚ ਗਮਗੀਨ ਮਾਹੌਲ ‘ਚ...
    • inflation hits  now it has become difficult for the poor
      ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • inflation hits note necklaces too
      ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ: ਸ਼ਗਨ ਪਾਉਣਾ ਹੋਇਆ ਮਹਿੰਗਾ
    • punjab toll plaza
      ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +