ਚੰਡੀਗੜ੍ਹ, (ਲਲਨ)- ਚੰਡੀਗੜ੍ਹ ਤੇ ਮੋਹਾਲੀ ਰੇਲਵੇ ਟਰੈਕ 'ਤੇ 25 ਜਨਵਰੀ ਨੂੰ ਟਰੇਨ ਦੀ ਲਪੇਟ 'ਚ ਆ ਕੇ ਜ਼ਖਮੀ ਹੋਏ ਵਿਅਕਤੀ ਦੀ ਐਤਵਾਰ ਨੂੰ ਮੌਤ ਹੋ ਗਈ। ਥਾਣਾ ਮੁਖੀ ਰਾਜਕੁਮਾਰ ਨੇ ਦੱਸਿਆ ਕਿ ਵਿਅਕਤੀ ਨੂੰ ਜੀ. ਐੱਮ. ਸੀ. ਐੱਚ.-32 'ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਟਾਈਟਲਰ ਦੇ ਖੁਲਾਸੇ 'ਤੇ ਰਾਜੀਵ ਗਾਂਧੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਵਕਾਲਤ
NEXT STORY