Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:02:52 PM

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ

PUNJAB News Punjabi(ਪੰਜਾਬ)

ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ

  • Edited By Sandeep Kumar,
  • Updated: 16 Jun, 2025 09:09 AM
Ludhiana-Khanna
a massive fire broke out in a factory near cheema chowk
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਚੀਮਾ ਚੌਕ ਨੇੜੇ ਪੈਂਦੇ ਆਰ ਰੋਡ ’ਤੇ ਸਥਿਤ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ ਜਿਸਦੇ ਕਾਰਨ ਫੈਕਟਰੀ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫੈਕਟਰੀ ਮਾਲਕ ਚਿਰੰਜੀ ਲਾਲ ਦੀ ਫੈਕਟਰੀ ਪੀ.ਸੀ.ਐੱਲ. ਵਿਚ ਲੱਕੜ ਦੇ ਪੈਂਡਲ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਪਏ ਲੱਕੜ ਦੇ ਵੱਡੇ ਸਟਾਕ ਨੂੰ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ ਇਸ ਦੌਰਾਨ ਖੁਦਕਿਸ਼ਮਤੀ ਨਾਲ ਫੈਕਟਰੀ ਵਿਚ ਕੰਮ ਕਰਨ ਵਾਲਾ ਸਟਾਫ਼ ਦੁਪਹਿਰ ਸਮੇਂ ਖਾਣਾ ਖਾਣ ਲਈ ਬਾਹਰ ਗਿਆ ਹੋਇਆ ਸੀ ਅਤੇ ਜੋ ਕਰਮਚਾਰੀ ਫੈਕਟਰੀ ਵਿਚ ਕੰਮ ਕਰ ਰਹੇ ਸਨ, ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਚਿਰੰਜੀ ਲਾਲ ਮੁਤਾਬਕ ਜਦੋਂ ਘਟਨਾ ਹੋਈ, ਉਦੋਂ ਲੁਧਿਆਣਾ ਤੋਂ ਬਾਹਰ ਗਏ ਹੋਏ ਸੀ ਅਤੇ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੇ। ਇਸ ਦੌਰਾਨ ਫੈਕਟਰੀ ਵਿਚ ਪਿਆ ਸਾਰਾ ਸਾਮਾਨ ਸੜ ਰਿਹਾ ਸੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਪਏ ਲੱਕੜ ਦੇ ਸਟਾਕ ਨੂੰ ਅੱਗ ਲੱਗਣ ਸਬੰਧੀ ਸਹੀ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ

ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਮਿਲਣ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚ ਕੇ ਫਾਇਰ ਬਿਗ੍ਰੇਡ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਵੱਲੋਂ ਪਾਣੀ ਨਾਲ ਭਰੀਆਂ ਲਗਭਗ 8 ਗੱਡੀਆਂ ਦੀ ਮਦਦ ਨਾਲ ਫੈਕਟਰੀ ਵਿਚ ਲੱਗੀ ਅੱਗ ਦੀਆਂ ਭਿਆਨਕ ਲਪਟਾਂ ’ਤੇ ਕਾਬੂ ਪਾਇਆ ਗਿਆ। ਉਥੇ ਇਸ ਘਟਨਾ ਨੂੰ ਲੈ ਕੇ ਆਲੇ-ਦੁਆਲੇ ਦੀਆਂ ਫੈਕਟਰੀਆਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cheema Chowk
  • Factory Fire
  • Loss of lakhs
  • ਚੀਮਾ ਚੌਕ
  • ਫੈਕਟਰੀ ਚ ਅੱਗ
  • ਲੱਖਾਂ ਦਾ ਨੁਕਸਾਨ

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਗੋਲੀਬਾਰੀ 'ਚ ਨੌਜਵਾਨ ਹੋਇਆ ਜ਼ਖਮੀ

NEXT STORY

Stories You May Like

  • fire in firozpur
    ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
  • canada hotel fire
    ਕੈਨੇਡਾ ਦੇ ਡਾਸਨ ਸ਼ਹਿਰ 'ਚ ਲੱਗੀ ਭਿਆਨਕ ਅੱਗ ! ਇਤਿਹਾਸਕ ਹੋਟਲ ਸੜ ਕੇ ਹੋਇਆ ਸੁਆਹ
  • plastic factory burnt to ashes in bhiwadi
    ਭਿਵਾੜੀ 'ਚ ਭਿਆਨਕ ਅੱਗ! ਪਲਾਸਟਿਕ ਫੈਕਟਰੀ ਸੜ ਕੇ ਹੋਈ ਸੁਆਹ; ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
  • a massive fire broke out near the shed of batala railway station
    ਬਟਾਲਾ ਰੇਲਵੇ ਸਟੇਸ਼ਨ ਦੇ ਸ਼ੈੱਡ ਨੇੜੇ ਲੱਗੀ ਭਿਆਨਕ ਅੱਗ, ਸਰਕਾਰੀ ਕੇਬਲਾਂ ਤੇ ਪਾਈਪ ਸੜ ਕੇ ਹੋਏ ਸੁਆਹ
  • massive fire breaks out at hyundai factory
    ਹੁੰਡਈ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ: ਦੋ ਯੂਨਿਟ ਸੜ ਕੇ ਸੁਆਹ, ਆਸਮਾਨ 'ਚ ਫੈਲਿਆ ਕਾਲਾ ਧੂੰਆਂ
  • fire breaks out in house due to lit candle
    ਘਰ 'ਚ ਜਗਾਈ ਜੋਤ ਤੋਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
  • fire broke clothing shop in fatehgarh churian under suspicious circumstances
    ਫਤਿਹਗੜ੍ਹ ਚੂੜੀਆਂ ’ਚ ਕੱਪੜਿਆਂ ਦੀ ਦੁਕਾਨ ਨੂੰ ਸ਼ੱਕੀ ਹਾਲਤ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • traffic jams on main roads of punjab haryana and himachal
      ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ...
    • ferozepur railway station
      ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ...
    • kewal singh dhillon s reply to the captain amarinder singh
      ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ...
    • husband wife samana
      ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ;...
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +