helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, DEC 28, 2024
'ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ...'...
ਮੈਕਸੀਕੋ ਸੜਕ ਹਾਦਸਾ: ਖਾੜੀ ਤੱਟ 'ਤੇ ਬੱਸ ਅਤੇ ਟਰੱਕ...
ਵੱਡਾ ਹਾਦਸਾ: ਭਾਰੀ ਮੀਂਹ ਕਾਰਨ 52 ਸ਼ਰਧਾਲੂਆਂ ਨਾਲ...
ਨਵੇਂ ਸਾਲ ’ਚ ਲੱਗਣਗੇ 4 ਗ੍ਰਹਿਣ, ਭਾਰਤ ’ਚ ਦਿਸੇਗਾ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ/ਪਠਾਨਕੋਟ (ਵੈੱਬ ਡੈਸਕ, ਹਰਜਿੰਦਰ)- ਪੰਜਾਬ ਪੁਲਸ ਨੇ ਇਕ ਵਾਰ ਫਿਰ ਨਸ਼ੇ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਂਹੀ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 1.350 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਉਨ੍ਹਾਂ ਦੱਸਿਆ ਪੁਲਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ 'ਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ 'ਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਾਸੀ ਘਰੋਟਾ ਵਜੋਂ ਦੱਸੀ ਗਈ ਹੈ। ਪੁਲਸ ਨੇ ਇਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਹਿਰਾਸਤ 'ਚ ਲੈ ਕੇ ਕੀਤੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀ ਵਧਾਈ ਮੰਗਣ ਬਹਾਨੇ ਸੂਟ ਚੋਰੀ ਕਰਨ ਵਾਲੀਆਂ ਔਰਤਾਂ ਗ੍ਰਿਫ਼ਤਾਰ
Stories You May Like
ਰੀਲ ਬਣਾਉਣ ਦਾ ਜਨੂੰਨ, ਮਹਿਲਾ ਵੱਲੋਂ ਪਾਗਲਪਣ ਦੀਆਂ ਹੱਦਾਂ ਪਾਰ, ਸੜਕ ਵਿਚਾਲੇ...
ਪੰਜਾਬ 'ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ...
ਪੰਜਾਬ 'ਚ ਪੈਣਗੇ ਗੜ੍ਹੇ, ਅਜੇ ਨਹੀਂ ਰੁਕੇਗਾ ਮੀਂਹ, ਮੌਸਮ ਵਿਭਾਗ ਦਾ Fresh Alert
ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ...
ਹੁਣ ਰਾਤ ਨੂੰ ਵਿਆਹਾਂ 'ਚ ਨਹੀਂ ਵਜਣਗੇ ਡੀਜੇ
ਕਾਲਜ 'ਚ ਭਿੜ੍ਹ ਗਈਆਂ ਕੁੜੀਆਂ! ਜਮ ਕੇ ਹੋਈ ਕੁੱਟਮਾਰ ਤੇ.... (ਵੀਡੀਓ)
ਗਾਇਕ ਦੀਪ ਢਿੱਲੋਂ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਲਾਇਆ ਲੰਗਰ, ਸੰਗਤਾਂ ਦੀ ਕੀਤੀ...
ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ, ਵੇਖ...
ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ...
ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਜਬਰ ਜ਼ਿਨਾਹ ਪੀੜਤਾ ਦੀ ਜਣੇਪੇ ਤੋਂ ਬਾਅਦ ਮੌਤ, ਪਿੰਡ ਦੇ ਨੌਜਵਾਨ ਖ਼ਿਲਾਫ਼ ਮਾਮਲਾ...
27-28 ਦਸੰਬਰ ਲਈ IMD ਨੇ ਜਾਰੀ ਕੀਤਾ ਮੌਸਮ ਦਾ ਅਲਰਟ
Hero ਤੇ TVS ਨੂੰ ਪਛਾੜ ਗਾਹਕਾਂ ਦੀ ਪਹਿਲੀ ਪਸੰਦ ਬਣੀ Honda ਦੀ ਇਹ ਬਾਈਕ
ਕ੍ਰਿਸਮਿਸ ਵਾਲੇ ਦਿਨ ਇਸ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਕੇਨੈਡਾ ਪੁਲਸ ਨੇ ਫਿਰੌਤੀ ਦੇ ਮਾਮਲੇ 'ਚ ਚਾਰ ਐੱਨਆਰਆਈ ਕੀਤੇ ਗ੍ਰਿਫਤਾਰ
Subscribe Now!