ਬਟਾਲਾ/ਜੈਂਤੀਪੁਰ, (ਬੇਰੀ, ਬਲਜੀਤ)- ਪੁਲਸ ਥਾਣਾ ਕੱਥੂਨੰਗਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਬਲਕਾਰ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਤੇ ਅੰਮ੍ਰਿਤਸਰ ਨਾਲ ਸਬੰਧਿਤ ਲੁਟੇਰਾ ਜਗਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਮਿਰਜ਼ਾਜਾਨਪੁਰ, ਜ਼ਿਲਾ ਗੁਰਦਾਸਪੁਰ ਨੂੰ ਕਾਬੂ ਕਰ ਕੇ ਜੇਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਇਸ ਮੌਕੇ ਐੱਸ. ਆਈ. ਪਲਵਿੰਦਰ ਸਿੰਘ, ਏ. ਐੱਸ. ਆਈ. ਜਸਪਾਲ ਆਦਿ ਹਾਜ਼ਰ ਸਨ।
ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ
NEXT STORY