Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    8:55:45 AM

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sunil jakhra s statement on the union budget

    ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ...

  • varanasi airport indigo flight bomb threat emergency alert

    ਵਾਰਾਣਸੀ ’ਚ ਬੰਬ ਦੀ ਧਮਕੀ ਕਾਰਨ ਜਹਾਜ਼ ਦੀ...

  • mann government has completely failed

    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਤੋਂ ਵੱਡੀ ਖ਼ਬਰ: 15 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫ਼ਤਾਰ

MAJHA News Punjabi(ਮਾਝਾ)

ਅੰਮ੍ਰਿਤਸਰ ਤੋਂ ਵੱਡੀ ਖ਼ਬਰ: 15 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫ਼ਤਾਰ

  • Edited By Shivani Bassan,
  • Updated: 09 Feb, 2023 06:25 PM
Amritsar
a minor arrested with 15 kg of heroin and drug money
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਚੰਡੀਗੜ੍ਹ(ਭਾਸ਼ਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ- ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ, BSF ਨੇ 28 ਰਾਊਂਡ ਫ਼ਾਇਰ ਕਰਕੇ ਡਰੋਨ ਨੂੰ ਭੇਜਿਆ ਵਾਪਸ

ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ। ਇਹ ਕਾਰਵਾਈ ਪੰਜਾਬ ਪੁਲਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫ਼ਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ 'ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫ਼ਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਅੱਗੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ

ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐੱਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਮੁਲਜ਼ਮ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸਨ। ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Amritsar police
  • minor
  • arrested
  • 15 kg heroin
  • drug money
  • ਅੰਮ੍ਰਿਤਸਰ ਪੁਲਸ
  • ਨਾਬਾਲਗ
  • ਕਾਬੂ
  • 15 ਕਿਲੋ ਹੈਰੋਇਨ
  • ਡਰੱਗ ਮਨੀ

ਕੈਨੇਡਾ ’ਚ ਆਰਥਿਕ ਮੰਦੀ ਦਾ ਖਮਿਆਜਾ ਭੁਗਤ ਰਹੇ ਭਾਰਤੀ ਵਿਦਿਆਰਥੀ, ਲੱਖਾਂ ਵਿਦਿਆਰਥੀ ਭੁੱਖਮਰੀ ਦੀ ਕਗਾਰ ’ਤੇ

NEXT STORY

Stories You May Like

  • 51 kg heroin packed in 103 packets seized in amritsar
    ਵੱਡੀ ਖਬਰ: ਅੰਮ੍ਰਿਤਸਰ 'ਚ 103 ਪੈਕਟਾਂ 'ਚ ਭਰੀ 51 ਕਿਲੋਗ੍ਰਾਮ ਹੈਰੋਇਨ ਬਰਾਮਦ
  • one arrested with 90 grams of heroin
    90 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • 4 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
  • details leak ahead of redmi note 15 pro  and redmi note 15 pro launch
    Redmi Note 15 Pro+ ਤੇ Redmi Note 15 Pro ਦੀ ਲਾਂਚਿੰਗ ਤੋਂ ਪਹਿਲਾਂ ਡਿਟੇਲਸ ਲੀਕ
  • 5 accused arrested with 135 grams of heroin
    135 ਗ੍ਰਾਮ ਹੈਰੋਇਨ ਸਮੇਤ 5 ਦੋਸ਼ੀ ਕੀਤੇ ਗ੍ਰਿਫ਼ਤਾਰ
  • 7 accused arrested with heroin and drug pills
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • 3 arrested with narcotic pills and heroin
    ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਗ੍ਰਿਫਤਾਰ
  • gangster money prince killed in amritsar police encounter
    ਅੰਮ੍ਰਿਤਸਰ ਪੁਲਸ ਦੇ ਐਨਕਾਊਂਟਰ 'ਚ ਗੈਂਗਸਟਰ ਮਨੀ ਪ੍ਰਿੰਸ ਢੇਰ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
Trending
Ek Nazar
india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • a husband and wife were returning home after a tragic accident
      ਰਿਸ਼ਤੇਦਾਰਾਂ ਨੂੰ ਮਿਲ ਕੇ ਘਰ ਆ ਰਹੇ ਪਤੀ–ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ...
    • a man  s throat was badly slit by a chinese wire
      ਚਾਈਨਾ ਡੋਰ ਨੇ ਬੁਰੀ ਤਰ੍ਹਾਂ ਵੱਢਿਆ ਵਿਅਕਤੀ ਦਾ ਗਲਾ, ਲੱਗੇ 32 ਟਾਂਕੇ
    • mother of runs away with lover
      ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ...
    • tarn taran police alert for pm modi  s visit
      PM ਮੋਦੀ ਦੇ ਦੌਰੇ ਨੂੰ ਲੈ ਕੇ ਤਰਨਤਾਰਨ ਪੁਲਸ ਅਲਰਟ, ਨਾਕਾਬੰਦੀ ਕਰ ਕੀਤੀ ਜਾ ਰਹੀ...
    • pakistan released 7 indians
      ਪਾਕਿ ਨੇ ਰਿਹਾਅ ਕੀਤੇ 7 ਭਾਰਤੀ ! ਹੜ੍ਹਾਂ ਦੌਰਾਨ ਰੁੜ੍ਹ ਕੇ ਪਹੁੰਚ ਗਏ ਸੀ ਸਰਹੱਦ...
    • big forecast for 4 days in punjab
      ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
    • giani raghbir singh
      ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਪੁਲਸ ਦੀ ਦਖ਼ਲਅੰਦਾਜ਼ੀ ਸਖ਼ਤ ਨਿੰਦਣਯੋਗ:...
    • congress party will hold a massive rally on jandiala guru ch 6
      ਕਾਂਗਰਸ ਪਾਰਟੀ ਵੱਲੋਂ ਹਲਕਾ ਜੰਡਿਆਲਾ ਗੁਰੂ ’ਚ 6 ਨੂੰ ਹੋਵੇਗੀ ਵਿਸ਼ਾਲ ਰੈਲੀ :...
    • jathedar raghbir singh s big statement in case of missing holy saroop
      SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ ਭੇਜਣ 'ਤੇ ਜਥੇਦਾਰ ਰਘਬੀਰ ਸਿੰਘ ਦਾ...
    • man dead on raod accident
      ਬਟਾਲਾ ਸ਼ੂਗਰ ਮਿੱਲ 'ਚ ਗੰਨਾ ਅਨਲੋਡ ਕਰਕੇ ਆ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +