Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:29:34 AM

  • women  accounts1 lakh  december month

    1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ;...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਟੇਡੀਅਮ ਬਣਾਉਣ ਨੂੰ ਲੈ ਕੇ ਹਟਾਏ ਜਾ ਰਹੇ ਸੀ ਨਾਜਾਇਜ਼ ਕਬਜ਼ੇ, ਤੂੰ-ਤੂੰ ਮੈਂ-ਮੈਂ 'ਚ ਹੋ ਗਿਆ ਵਿਅਕਤੀ ਦਾ ਕਤਲ

PUNJAB News Punjabi(ਪੰਜਾਬ)

ਸਟੇਡੀਅਮ ਬਣਾਉਣ ਨੂੰ ਲੈ ਕੇ ਹਟਾਏ ਜਾ ਰਹੇ ਸੀ ਨਾਜਾਇਜ਼ ਕਬਜ਼ੇ, ਤੂੰ-ਤੂੰ ਮੈਂ-ਮੈਂ 'ਚ ਹੋ ਗਿਆ ਵਿਅਕਤੀ ਦਾ ਕਤਲ

  • Edited By Harpreet Singh,
  • Updated: 29 Aug, 2024 09:30 PM
Patiala
a murder in dispute to make a stadium
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਬਲਜਿੰਦਰ, ਰਾਣਾ)- ਹਲਕਾ ਸਮਾਣਾ ਤੋਂ ਇਕ ਖ਼ੌਫ਼ਨਾਕ ਵਾਰਦਾਤ ਦੀ ਜਾਣਕਾਰੀ ਮਿਲੀ ਹੈ, ਜਿੱਥੋਂ ਦੇ ਪਿੰਡ ਦੇਵੀਨਗਰ ਵਿਖੇ ਖੇਡ ਸਟੇਡੀਅਮ ਬਣਾਉਣ ਦੀ ਜਗ੍ਹਾ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਖੇਡ ਸਟੇਡੀਅਮ ਬਣਾਉਣ ਦੀ ਜਗ੍ਹਾ ’ਤੇ ਪਿੰਡ ਦੇ ਲੋਕਾਂ ਵੱਲੋਂ ਨਾਜਾਇਜ਼ ਤੌਰ ’ਤੇ ਰੂੜੀਆਂ, ਗੁਹਾਰਿਆਂ ਆਦਿ ਨਾਲ ਕਬਜ਼ੇ ਕੀਤੇ ਹੋਏ ਸਨ। ਕਬਜ਼ਾ ਛੁਡਾਉਣ ਲਈ ਕੀਤੀ ਜਾ ਰਹੀ ਚਾਰਾਜੋਈ ਨੂੰ ਲੈ ਕੇ ਸਾਬਕਾ ਪੰਚਾਇਤ ਮੈਂਬਰ ਜਸਵੰਤ ਕੌਰ ਦੇ ਪਤੀ ਸਵਰਨ ਸਿੰਘ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਉਕਤ ਜਗ੍ਹਾ ਤੋਂ ਕਬਜ਼ਾ ਛੁਡਾਉਣ ਲਈ ਜਿਉਂ ਹੀ ਮਾਮਲਾ ਭਖਿਆ ਤਾਂ ਉੱਥੇ ਆਪਸੀ ਤੂੰ-ਤੂੰ ਮੈਂ-ਮੈਂ ਦੌਰਾਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਡਕਾਲਾ ਪੁਲਸ ਚੌਕੀ ਵੱਲੋਂ ਦੇਰ ਰਾਤ ਤੱਕ ਕਾਰਵਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਜਦੋਂ ਚੌਕੀ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕੜਾਹੇ 'ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Stadium
  • dispute
  • Fight
  • Murder
  • Possession

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ’ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

NEXT STORY

Stories You May Like

  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • accident in barnala
    ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
  • elderly man dies in dog fight
    ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
  • babar azam breaks silence on poor form
    ਬਾਬਰ ਆਜ਼ਮ ਨੇ ਖਰਾਬ ਫਾਰਮ 'ਤੇ ਤੋੜੀ ਚੁੱਪੀ ਕਿਹਾ- 'ਪਿਛਲੀ ਸੀਰੀਜ਼ 'ਚ ਮੈਂ ਮੈਨ ਆਫ ਦ ਸੀਰੀਜ਼ ਸੀ'
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • snatching in ludhiana
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੈਦਲ ਜਾ ਰਹੇ ਵਿਅਕਤੀ ਤੋਂ ਖੋਹਿਆ ਮੋਬਾਈਲ
  • engine of indigo flight from goa to delhi fails in mid air emergency on runway
    ਗੋਆ ਤੋਂ ਦਿੱਲੀ ਜਾ ਰਹੀ Indigo ਫਲਾਈਟ ਦਾ ਇੰਜਣ ਹਵਾ 'ਚ ਹੋ ਗਿਆ ਫੇਲ੍ਹ; ਰਨਵੇਅ 'ਤੇ ਐਮਰਜੈਂਸੀ ਘੋਸ਼ਿਤ
  • two arrested for murder of assam man in manipur
    ਮਣੀਪੁਰ 'ਚ ਅਸਾਮ ਦੇ ਵਿਅਕਤੀ ਦਾ ਕਤਲ, ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • half day holiday in punjab today
      ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
    • former cabinet minister bhagat chunni lal passes away
      ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +