Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    11:28:26 PM

  • navjot kaur sidhu formed her new party

    ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ, ਬਣਾਈ...

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਵੇਰੇ-ਸਵੇਰੇ ਦਫ਼ਤਰ ਪਹੁੰਚੇ CM ਮਾਨ, ਪੰਜਾਬੀਆਂ ਨੂੰ ਦਿੱਤਾ ਖ਼ਾਸ ਸੁਨੇਹਾ

PUNJAB News Punjabi(ਪੰਜਾਬ)

ਸਵੇਰੇ-ਸਵੇਰੇ ਦਫ਼ਤਰ ਪਹੁੰਚੇ CM ਮਾਨ, ਪੰਜਾਬੀਆਂ ਨੂੰ ਦਿੱਤਾ ਖ਼ਾਸ ਸੁਨੇਹਾ

  • Edited By Tanu,
  • Updated: 02 May, 2023 08:35 AM
Chandigarh
cm mann says a new beginning in the history of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 2 ਮਈ, 2023 ਯਾਨੀ ਕਿ ਅੱਜ ਤੋਂ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਵਜੇ ਕੀਤਾ ਗਿਆ ਹੈ। ਸਵੇਰੇ 7:30 ਵਜੇ ਖੁੱਲ੍ਹੇ ਸਰਕਾਰੀ ਦਫ਼ਤਰ ਖੁੱਲ੍ਹੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ’ਚ ਇਕਸਾਰ ਲਾਗੂ ਹੋਵੇਗਾ।

ਇਹ ਵੀ ਪੜ੍ਹੋ- ਤਿਹਾੜ ਜੇਲ੍ਹ 'ਚ ਗੈਂਗਵਾਰ, ਗੈਂਗਸਟਰ ਟਿੱਲੂ ਤਾਜਪੁਰੀਆ ਦਾ ਵਿਰੋਧੀ ਗੈਂਗ ਦੇ ਮੈਂਬਰਾਂ ਵਲੋਂ ਕਤਲ

ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਮੇਂ ਸਿਰ ਆਪਣੇ ਦਫ਼ਤਰ ਪਹੁੰਚੇ। ਮੁੱਖ ਮੰਤਰੀ ਨੇ ਇਸ ਬਾਬਤ ਲਾਈਵ ਹੋ ਕੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਇਹ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ। ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਠੰਡੇ-ਠੰਡੇ ਦਫ਼ਤਰਾਂ ਵਿਚ ਕੰਮ ਹੋ ਜਾਵੇ ਤਾਂ ਬਹੁਤ ਵਧੀਆ ਗੱਲ ਹੈ। ਅੱਜ 7.30 ਵਜੇ ਤੋਂ ਲੈ ਕੇ 2.00 ਵਜੇ ਤੱਕ ਸਰਕਾਰੀ ਮੁਲਾਜ਼ਮ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਗਰਮੀ ਬਹੁਤ ਜ਼ਿਆਦਾ ਵੱਧਣ ਦੇ ਚਾਂਸ ਹਨ। 

ਇਹ ਵੀ ਪੜ੍ਹੋ- ਲੁਧਿਆਣਾ ਗੈਸ ਲੀਕ ਘਟਨਾ 'ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਫ਼ਤਰਾਂ ਦਾ ਸਮਾਂ 9.00 ਤੋਂ 5.00 ਸੀ। ਇਹ ਦੇਸ਼ਾਂ-ਵਿਦੇਸ਼ਾਂ ਵਿਚ ਹੁੰਦਾ ਰਿਹਾ ਹੈ, ਅੱਜ ਵੀ ਹੋ ਰਿਹਾ ਹੈ। ਫ਼ਰਕ ਇਹ ਹੈ ਕਿ ਉਹ ਆਪਣੀਆਂ ਘੜੀਆਂ ਦਾ ਟਾਈਮ ਚੇਂਜ ਕਰ ਲੈਂਦੇ ਹਨ। ਆਪਣਾ ਦੇਸ਼ ਇਕੋ ਟਾਈਮ ਜ਼ੋਨ ਵਿਚ ਹੈ ਪਰ ਅਸੀਂ ਉਹ ਨਹੀਂ ਕਰ ਸਕਦੇ। ਅਸੀਂ ਦਫ਼ਤਰ ਦੇ ਟਾਈਮ ਨੂੰ ਚੇਂਜ ਕਰ ਸਕਦੇ ਹਾਂ। ਨਾਲ-ਨਾਲ ਅਸੀਂ ਸਕੂਲਾਂ ਦੇ ਬੱਚਿਆਂ ਦੀ ਟਾਈਮ ਸੈੱਟ ਕੀਤੀ ਹੈ। ਬੱਚਿਆਂ ਅਤੇ ਮੁਲਾਜ਼ਮਾਂ ਨੂੰ 2 ਵਜੇ ਛੁੱਟੀ ਹੋਵੇਗੀ

ਇਹ ਵੀ ਪੜ੍ਹੋ- ਕਸ਼ਮੀਰ 'ਚ ਦਿਨੋਂ-ਦਿਨ ਵੱਧ ਰਹੀ ਸੈਲਾਨੀਆਂ ਦੀ ਗਿਣਤੀ, ਬਣ ਰਿਹੈ ਲੋਕਾਂ ਦਾ ਪਸੰਦੀਦਾ ਸਥਾਨ

ਮੁੱਖ ਮੰਤਰੀ ਨੇ ਕਿਹਾ ਕਿ ਇਕ ਨਾਲ ਬਿਜਲੀ ਦੀ ਬਚਤ ਹੋਵੇਗੀ। ਬਿਜਲੀ ਇਕ ਵੱਡਾ ਮੁੱਦਾ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਹ ਨਹੀਂ ਕਿ ਪੰਜਾਬ 'ਚ ਬਿਜਲੀ ਦੀ ਕਮੀ ਹੈ ਪਰ ਸਾਡਾ ਮਕਸਦ ਹੈ ਕਿ ਸੂਰਜ ਦੀ ਰੌਸ਼ਨੀ ਨੂੰ ਜ਼ਿਆਦਾ ਵਰਤੋਂ ਵਿਚ ਲਿਆਉਣਾ। ਸਮੇਂ ਦੇ ਬਦਲਾਅ ਨਾਲ ਸਰਕਾਰੀ ਦਫ਼ਤਰਾਂ ਵਿਚ 350 ਮੈਗਾਵਾਟ ਬਿਜਲੀ ਦੀ ਬਚਤ ਘੱਟ ਹੋਵੇਗੀ। 

  • Punjab
  • Government Offices
  • Time
  • Change
  • ਆਮ ਆਦਮੀ ਪਾਰਟੀ
  • ਪੰਜਾਬ
  • ਸਰਕਾਰੀ ਦਫ਼ਤਰਾਂ
  • ਸਮਾਂ
  • ਬਦਲਿਆ

ਅਕਾਲੀ ਦਲ-BJP ਗੱਠਜੋੜ ਤੇ ਜਲੰਧਰ ਜ਼ਿਮਨੀ ਚੋਣ ਬਾਰੇ ਖੁੱਲ੍ਹ ਕੇ ਬੋਲੇ ਕੇਂਦਰੀ ਮੰਤਰੀ ਹਰਦੀਪ ਪੁਰੀ (ਵੀਡੀਓ)

NEXT STORY

Stories You May Like

  • earthquake hit
    ਸਵੇਰੇ-ਸਵੇਰੇ ਕੰਬ ਗਿਆ ਗੁਆਂਢੀ ਮੁਲਕ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
  • president trump reached the supreme court at 10 am
    ਅਮਰੀਕੀ ਇਤਿਹਾਸ 'ਚ ਪਹਿਲੀ ਵਾਰ, ਸਵੇਰੇ 10 ਵਜੇ ਸੁਪਰੀਮ ਕੋਰਟ ਪਹੁੰਚੇ ਰਾਸ਼ਟਰਪਤੀ ਟਰੰਪ
  • kerala cm on congress
    ਕੇਰਲ ਦੇ CM ਵਿਜਯਨ ਨੇ ਕਾਂਗਰਸ ਬਾਰੇ ਦਿੱਤਾ ਵੱਡਾ ਬਿਆਨ ! ਪਾਰਟੀ ਨੂੰ ਦੱਸਿਆ BJP ਦੀ B-Team
  • baba gurinder singh dhillon cm nayab saini
    CM ਨਾਇਬ ਸਿੰਘ ਸੈਣੀ ਦੀ ਚੰਡੀਗੜ੍ਹ ਰਿਹਾਇਸ਼ 'ਚ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ
  • harsimrat badal questions cm bhagwant mann
    ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
  • babbu maan in italy
    ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਸਭਿਆਚਾਰ ਪ੍ਰਤੀ ਫਰਜ਼ਾਂ ਨੂੰ ਬਾਖੂਬੀ ਨਾਲ ਨਿਭਾਇਆ : ਬੱਬੂ ਮਾਨ
  • this big ban imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
  • power cut to start in punjab on tuesday morning
    ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਘੰਟਿਆਂ ਤੱਕ ਕਰਨਾ ਪਵੇਗਾ ਇੰਤਜ਼ਾਰ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • police evacuate nawanshahr court complex after bomb threat
      ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ...
    • accident in ludhiana
      ਬੇਕਾਬੂ ਮੋਟਰਸਾਈਕਲ ਨੇ ਪੈਦਲ ਜਾ ਰਹੇ ਬਜ਼ੁਰਗ ਨੂੰ ਮਾਰੀ ਟੱਕਰ! ਹਸਪਤਾਲ ਪਹੁੰਚਣ...
    • fight in ludhiana
      ਬਦਮਾਸ਼ਾਂ ਨੇ ਬੇਰਹਿਮੀ ਨਾਲ ਕੁੱਟਿਆ ਢਾਬਾ ਸੰਚਾਲਕ, ਨਕਦੀ ਲੁੱਟ ਕੇ ਹੋਏ ਫ਼ਰਾਰ
    • accident in ludhiana
      ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾਈ, ਇਲਾਕੇ ਦੀ ਬਿਜਲੀ...
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +