Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    4:29:24 PM

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • cm saini listened to pm modi s mann ki baat with the people of ludhiana

    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ...

  • sudan india connection

    ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਨੇ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

MAJHA News Punjabi(ਮਾਝਾ)

ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਨੇ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

  • Edited By Shivani Bassan,
  • Updated: 07 Mar, 2026 05:29 PM
Amritsar
a painful incident a month after marriage
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਬੰਨਾ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਦੇ ਮਹਿਜ਼ ਇੱਕ ਮਹੀਨੇ ਬਾਅਦ ਹੀ ਇੱਕ ਪਤੀ ਨੇ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹੋਈ ਮਾਮੂਲੀ ਬਹਿਸ ਇੰਨੀ ਵਧ ਗਈ ਕਿ ਗੁੱਸੇ ਵਿੱਚ ਆਏ ਪਤੀ ਨੇ ਆਪਣੀ ਪਤਨੀ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ

ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੇ ਵਿਆਹ ਨੂੰ ਅਜੇ ਇੱਕ ਮਹੀਨਾ ਵੀ ਪੂਰਾ ਨਹੀਂ ਹੋਇਆ ਸੀ। ਉਨ੍ਹਾਂ ਬੇਹੱਦ ਦੁਖੀ ਮਨ ਨਾਲ ਕਿਹਾ ਕਿ ਅਜੇ ਤਾਂ ਵਿਆਹ ਦੀਆਂ ਰਸਮਾਂ ਵੀ ਠੀਕ ਤਰ੍ਹਾਂ ਪੂਰੀਆਂ ਨਹੀਂ ਹੋਈਆਂ ਸਨ ਕਿ ਉਨ੍ਹਾਂ ਨੂੰ ਆਪਣੀ ਧੀ ਦੀ ਲਾਸ਼ ਦੇਖਣੀ ਪਈ। ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਧੀ ਨਾਲ ਗਲਤ ਵਿਵਹਾਰ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ, ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, 9 ਅੰਗ ਪਾੜ ਕੇ ਗਲੀ ‘ਚ ਸੁੱਟੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • painful incident
  • after marriage
  • husband wife
  • wife shoots
  • murder
  • amritsar
  • ਦਰਦਨਾਕ ਘਟਨਾ
  • ਵਿਆਹ ਤੋਂ ਬਾਅਦ
  • ਪਤੀ ਪਤਨੀ
  • ਕਤਲ
  • ਅੰਮ੍ਰਿਤਸਰ

ਪੰਜਾਬ 'ਚ ਫਿਰ ਬੇਅਦਬੀ ਘਟਨਾ, ਅੰਗ ਨੁਕਸਾਨੇ

NEXT STORY

Stories You May Like

  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • husband and wife cheated promising to send them to portugal on work permit
    ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • funeral of martyr sarabjit singh
    ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ
  • mp husband and wife commit suicide
    ਮੱਧ ਪ੍ਰਦੇਸ਼: ਗਵਾਲੀਅਰ 'ਚ ਪਤੀ-ਪਤਨੀ ਨੇ ਚੁੱਕਿਆ ਖੌਫਨਾਕ ਕਦਮ, 14 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • encounter of accused in chandigarh medical store murder case
    ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
  • husband kills wife over dispute over taking daughter with him
    ਬੇਟੀ ਨੂੰ ਨਾਲ ਲਿਜਾਣ ਦੇ ਵਿਵਾਦ ਕਾਰਨ ਪਤੀ ਨੇ ਪਤਨੀ ਦਾ ਕੀਤਾ ਕਤਲ
  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
Trending
Ek Nazar
the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • young man was shot during a fight between two groups in ranjit avenue market
      ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • the motorcycle driver was first beaten and then seriously injured
      ਮੋਟਰਸਾਈਕਲ ਚਾਲਕ ਦੀ ਪਹਿਲਾਂ ਕੀਤੀ ਮਾਰ-ਕੁੱਟ ਤੇ ਫਿਰ ਕਿਰਚ ਮਾਰ ਕੇ ਕੀਤਾ ਗੰਭੀਰ...
    • sgpc president dhami opposes amendment to hazur sahib act
      SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
    • people are troubled due to long power cuts
      ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
    • government holiday in punjab on monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
    • objectionable items including mobile phone recovered from central jail
      ਕੇਂਦਰੀ ਜੇਲ 'ਚੋਂ ਮੋਬਾਈਲ ਫੋਨ ਸਮੇਤ ਇਤਰਾਜ਼ਯੋਗ ਸਾਮਾਨ ਬਰਾਮਦ
    • crop inspection is essential to protect against the pest called sugarcane louse
      ਗੰਨੇ ਦੀ ਜੂੰ ਨਾਮਕ ਕੀੜੇ ਤੋਂ ਬਚਾਅ ਲਈ ਫਸਲ ਦਾ ਨਿਰੀਖਣ ਜ਼ਰੂਰੀ : ਕੇਨ ਕਮਿਸ਼ਨਰ
    • giani harpreet singh accuses sgpc of adopting double standards
      ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਇਲਜ਼ਾਮ
    • sgpc president dhami gives statement on resignation talks
      SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +